ਚੰਨੀ ਨੇ ਵਧਾਇਆ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਇਨ੍ਹਾਂ ਲੋਕਾਂ ਲਈ ਵੀ ਕਰਤਾ ਵੱਡਾ ਐਲਾਨ

Uncategorized

ਬੀਕੇਯੂ ਉਗਰਾਹਾਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਲਾਬੀ ਸੁੰਡੀ ਦੇ ਹ ਮ ਲੇ ਕਰਕੇ ਨੁਕਸਾਨੀ ਗਈ ਨਰਮੇ ਦੀ ਫ਼ਸਲ ਲਈ ਮੁਆਵਜ਼ੇ ਦੀ ਪ੍ਰਤੀ ਏਕੜ ਰਾਸ਼ੀ ਤੇਰਾਂ ਹਜ਼ਾਰ ਤੋਂ ਵਧਾ ਕੇ ਅਠਾਰਾਂ ਹਜਾਰ ਸੱਤ ਸੌ ਰੁਪਏ ਕਰ ਦਿੱਤਾ ਜਿਸ ਵਿੱਚ ਉਹ ਮੁਆਵਜ਼ੇ ਦੀ ਰਾਸ਼ੀ ਦਾ ਦੱਸ ਫ਼ੀਸਦ ਖੇਤ ਮਜ਼ਦੂਰਾਂ ਨੂੰ ਰਾਹਤ ਵਜੋਂ ਦਿੱਤਾ ਜਾਵੇਗਾ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਦੱਖਣੀ ਪੰਜਾਬ ਦੀ ਮਾਲਵਾ ਪੱਟੀ ਦੇ ਨਰਮਾ ਕਾਸ਼ਤਕਾਰਾਂ ਲਈ ਮੁਆਵਜ਼ੇ ਦੀ ਮੌਜੂਦਾ ਰਾਸ਼ੀ ਨੂੰ ਪ੍ਰਤੀ ਏਕੜ ਬਾਰਾਂ ਹਜਾਰ ਤੋਂ ਵਧਾ ਕੇ ਸਤਾਰਾਂ ਹਜਾਰ ਰੁਪਏ ਦਾ ਐਲਾਨ ਕੀਤਾ ਸੀ

ਉਨ੍ਹਾਂ ਨੇ ਮੁਆਵਜ਼ੇ ਦੇ ਉਪਰੋਕਤ ਮਾਪਦੰਡਾਂ ਤੋਂ ਇਲਾਵਾ ਕਪਾਹ ਚੁਗਣ ਵਾਲੇ ਖੇਤ ਮਜ਼ਦੂਰਾਂ ਨੂੰ ਵੀ ਦੱਸ ਫ਼ੀਸਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਨਤੀਜੇ ਵਜੋਂ ਖੇਤ ਮਜ਼ਦੂਰਾਂ ਨੂੰ ਵੀ ਹੁਣ ਪਹਿਲਾਂ ਦੇ ਬਾਰਾਂ ਸੋਲ਼ਾਂ ਪ੍ਰਤੀ ਏਕੜ ਦੀ ਥਾਂ ਹੁਣ ਸਤਾਰਾਂ ਸੌ ਰੁਪਏ ਪ੍ਰਤੀ ਏਕੜ ਮਿਲਣਗੇ

ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜ ਹਜ਼ਾਰ ਰੁਪਏ ਪ੍ਰਤੀ ਏਕੜ ਦੀ ਵਧੀ ਹੋਈ ਰਾਹਤ ਰਾਸ਼ੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਜਲਦੀ ਹੀ ਅਦਾ ਕਰ ਦਿੱਤੀ ਜਾਵੇਗੀ ਅਤੇ ਇਸ ਰਾਸ਼ੀ ਦਾ ਦੱਸ ਫ਼ੀਸਦੀ ਖੇਤ ਮਜ਼ਦੂਰਾਂ ਨੂੰ ਅਦਾ ਕੀਤਾ ਜਾਵੇਗਾ ਤੰੂ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ

ਕਿ ਜਿਨ੍ਹਾਂ ਦੇ ਨਰਮੇ ਖ਼ਰਾਬ ਹੋਈ ਸੀ ਉਨ੍ਹਾਂ ਨੂੰ ਪਹਿਲਾਂ ਤੇਰਾਂ ਹਜਾਰ ਪੀ ਏ ਦਾ ਐਲਾਨ ਕੀਤਾ ਗਿਆ ਸੀ ਜੋ ਹੁਣ ਵਧਾ ਕੇ ਅਠਾਰਾਂ ਹਜਾਰ ਰੁਪਏ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਇਹ ਜਲਦ ਤੋਂ ਜਲਦ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ ਉਥੇ ਹੀ ਨਰਮਾ ਚੁਗਣ ਵਾਲਿਆਂ ਨੂੰ ਵੀ ਐਲਾਨ ਕਰ ਦਿੱਤਾ ਗਿਆ ਹੈ ਕਿ ਉਨ੍ਹਾਂ ਨੂੰ ਹੁਣ ਗਿਆ ਇੱਕ ਹਜ਼ਾਰ ਦੀ ਥਾਂ ਤੇ ਅਠਾਰਾਂ ਸੌ ਰੁਪਿਆ ਮੁਆਫ਼ ਕਰਵਾ ਦਿੱਤਾ ਜਾਵੇਗਾ

Leave a Reply

Your email address will not be published.