ਮਹਿਲਾ ਨੇ ਮੰਗੀ ਉਧਾਰ ਦਵਾਈ ਕੈਮਿਸਟ ਵਾਲੇ ਨੇ ਚੁੱਕਿਆ ਫ਼ਾਇਦਾ ਫਿਰ ਕੁੜੀ ਦੀ ਵੀਡੀਓ ਹੋਈ ਵਾਇਰਲ

Uncategorized

ਮੀਡੀਆ ਦੀ ਵਰਤੋਂ ਨੇ ਹਰ ਵਿਅਕਤੀ ਦੀ ਦੁਨੀਆਂ ਤਕ ਪਹੁੰਚ ਆਸਾਨ ਕਰ ਦਿੱਤੀ ਹੈ ਆਏ ਦਿਨ ਕੋਈ ਨਾ ਕੋਈ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਜਾਂਦੀ ਹੈ ਪਰ ਲੁਧਿਆਣਾ ਦੇ ਥਾਣਾ ਮੋਤੀ ਨਗਰ ਅਧੀਨ ਪੈਂਦੇ ਸ਼ੇਰਪੁਰ ਚੌਕ ਦੀ ਮਹਿਲਾ ਦੀ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋਈ ਜਿਸ ਵਿੱਚ ਉਸ ਨੇ ਸ਼ੇਰਪੁਰ ਚੌਕ ਕੋਲ ਬਣੇ ਮੈਡੀਕਲ ਸਟੋਰ ਚਾਲਕ ਤੇ ਇਲਜ਼ਾਮ ਲਗਾਏ ਨੇ

ਮਹਿਲਾ ਦੀ ਵੀਡੀਓ ਤੋਂ ਬਾਅਦ ਲੁਧਿਆਣਾ ਪੁਲੀਸ ਨੂੰ ਹੱਥਾਂ ਪੈਰਾਂ ਦੀਆਂ ਪੈ ਗਈਆਂ ਵੇਖੋ ਪੂਰਾ ਮਾਮਲਾ ਥਾਣਾ ਮੋਤੀ ਨਗਰ ਅਧੀਨ ਪੈਂਦੇ ਸ਼ੇਰਪੁਰ ਚੌਕ ਦੀ ਮਹਿਲਾ ਦੀ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋਈ ਇਸ ਵੀਡੀਓ ਵਿੱਚ ਮਹਿਲਾ ਵੱਲੋਂ ਮੈਡੀਕਲ ਸਟੋਰ ਦੇ ਮਾਲਕ ਤੇ ਜਬਰ ਜਨਾਹ ਦੇ ਇਲਜ਼ਾਮ ਲਗਾਏ ਗਏ ਤੇ ਨਾਲ ਹੋਰ ਕਈ ਖੁਲਾਸੇ ਕੀਤੇ ਗਏ ਵੀਡੀਓ ਦੇ ਵਾਇਰਲ ਹੁੰਦੇ

ਸਾਰੀ ਪੁਲੀਸ ਹਰਕਤ ਵਿੱਚ ਆ ਗਈ ਥਾਣਾ ਮੋਤੀ ਨਗਰ ਦੇ ਐਸਐਚਓ ਸੁਰਿੰਦਰ ਚੋਪੜਾ ਨੇ ਕਿਹਾ ਕਿ ਮਹਿਲਾ ਵੱਲੋਂ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਜਿਸ ਦੇ ਆਧਾਰ ਤੇ ਕਾਰਵਾਈ ਕਰਦਿਆਂ ਮੈਡੀਕਲ ਸਟੋਰ ਮਾਲਕ ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਹਾਲਾਂਕਿ ਇਸ ਮਾਮਲੇ ਵਿਚ ਮੈਡੀਕਲ ਸਟੋਰ ਮਾਲਕ ਤੇ ਜਿਹੜੇ ਇਲਜ਼ਾਮ ਲੱਗ ਰਹੇ ਨੇ ਉਸ ਦਾ ਕੋਈ ਵੀ ਪੱਖ ਸਾਹਮਣੇ ਨਹੀਂ ਆਈ ਪਰ ਪੁਲੀਸ ਨੇ ਮਹਿਲਾ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.