ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਅੱਜ ਲਈ ਲੱਗ ਗਈ ਇਹ ਵੱਡੀ ਪਾਬੰਦੀ

Uncategorized

ਕੋਰੂਨਾ ਦੌਰਾਨ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਸਨ ਜਿਸ ਸਦਕਾ ਲੋਕਾਂ ਨੂੰ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ ਉੱਥੇ ਖੁਰਾਕ ਟੀਕਾਕਰਨ ਅਤੇ ਕਰੁਣਾ ਟੈਸਟ ਕੀਤੇ ਜਾਣ ਤੋਂ ਬਾਅਦ ਇਸ ਵਿੱਚ ਲਗਾਤਾਰ ਕਮੀ ਆ ਗਈ ਸੀ ਜਿਥੇ ਲੋਕ ਨੂੰਹ ਕਰੋਮਨਾ ਪਾਬੰਦੀਆਂ ਦੀ ਪਾਲਣਾ ਕੀਤੇ ਜਾਣ ਦੀ ਸਰਕਾਰ ਵੱਲੋਂ ਅਪੀਲ ਕੀਤੀ ਜਾਂਦੀ ਰਹੀ ਜਿਸ ਸਦਕਾ ਇਸ ਕਰੁਣਾ ਦੀ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਪਾਬੰਦੀਆਂ ਚ ਵੀ ਥੋੜ੍ਹੀ ਢਿੱਲ ਦਿੱਤੀ ਗਈ

ਜਿਸ ਸਦਕਾ ਲੋਕਾਂ ਵੱਲੋਂ ਮੁੜ ਤੋਂ ਆਪਣੀ ਜ਼ਿੰਦਗੀ ਨੂੰ ਮੁੜ ਤੋਂ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹੁਣ ਇੱਥੇ ਅੱਜ ਇੱਕੀ ਨਵੰਬਰ ਲਈ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਿੱਚ ਇਨ੍ਹੀਂ ਦਿਨੀਂ ਪ੍ਰਦੂਸ਼ਣ ਇੰਨਾ ਵਧ ਗਿਆ ਹੈ ਕਿ ਹਵਾ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ

ਜਿੱਥੇ ਸਰਕਾਰ ਵੱਲੋਂ ਪਹਿਲਾਂ ਕੁਝ ਦਿਨਾਂ ਲਈ ਵਿੱਦਿਅਕ ਅਦਾਰਿਆਂ ਤੇ ਦਫ਼ਤਰਾਂ ਨੂੰ ਬੰਦ ਕੀਤਾ ਗਿਆ ਸੀ ਉੱਥੇ ਪ੍ਰਦੂਸ਼ਣ ਦੇ ਵਾਧੇ ਨੂੰ ਦੇਖਦੇ ਹੋਏ ਦਿੱਲੀ ਦਿੱਲੀ ਵਿੱਚ ਟਰੱਕਾਂ ਦੇ ਦਿੱਲੀ ਵਿੱਚ ਸ਼ਾਮਲ ਹੋਣ ਤੇ ਅੱਜ ਇੱਕੀ ਨਵੰਬਰ ਲਈ ਰੋਕ ਲਗਾ ਦਿੱਤੀ ਗਈ ਹੈ ਜ਼ਰੂਰੀ ਵਸਤਾਂ ਲੈ ਕੇ ਆਉਣ ਵਾਲੇ ਸਾਮਾਨ ਦੇ ਟਰੱਕਾਂ ਨੂੰ ਹੀ ਦਿੱਲੀ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ ਮੈਟਰੋ ਰੇਲਵੇ ਦੇ ਹਵਾਈ ਅੱਡੇ ਦੇ ਨਿਰਮਾਣ ਕਾਰਜ ਵਿੱਚ ਛੋਟ ਦਿੱਤੀ ਗਈ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.