ਪੈਨਸ਼ਨ ਲੈਣ ਵਾਲੇ ਲੋਕਾਂ ਲਈ ਸਰਕਾਰ ਨੇ ਜਾਰੀ ਕੀਤੇ ਇਹ ਹੁਕਮ

Uncategorized

ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਏ ਦਿਨ ਹੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਨੇ ਜਿਸ ਸਦਕਾ ਉਨ੍ਹਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਫਾਇਦਾ ਹੋ ਸਕੇ ਕੇਂਦਰ ਸਰਕਾਰ ਵਲੋਂ ਜਿਥੇ ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਸਦਕਾ ਉਨ੍ਹਾਂ ਨੂੰ ਵੱਖ ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ

ਜਿਸ ਦਾ ਫ਼ਾਇਦਾ ਉਨ੍ਹਾਂ ਕਰਮਚਾਰੀਆਂ ਸੇਵਾ ਮੁਕਤ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੋ ਸਕੇ ਜਿੱਥੇ ਪਹਿਲਾਂ ਕੇਂਦਰ ਵੱਲੋਂ ਆਗੂ ਕੀਤੇ ਤਿੰਨਾਂ ਵਿਵਾਦਤ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ ਸੀ ਤੇ ਉਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਉੱਥੇ ਹੁਣ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਕੁਝ ਨਿਯਮ ਲਾਗੂ ਕੀਤੇ ਹਨ ਹੁਣ ਸਰਕਾਰ ਵੱਲੋਂ ਪੈਨਸ਼ਨ ਲੈਣ ਵਾਲੇ ਇਨ੍ਹਾਂ ਲੋਕਾਂ ਲਈ ਇਹ ਹੁਕਮ ਜਾਰੀ ਹੋਇਆ ਹੈ

ਹੁਣ ਕੇਂਦਰ ਸਰਕਾਰ ਪੈਨਸ਼ਨ ਪ੍ਰਾਪਤ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਐਲਾਨ ਕੀਤਾ ਹੈ ਜਿਸ ਵਿੱਚ ਜਨਤਕ ਸ਼ਿਕਾੲਿਤਾਂ ਕੇਂਦਰੀ ਅਮਲਾ ਅਤੇ ਪੈਨਸ਼ਨਾਂ ਬਾਰੇ ਰਾਜ ਮੰਤਰੀ ਜਤਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦੇ ਦੱਸਿਆ ਕਿ ਬੈਂਕਾਂ ਵਿਚ ਜੀਵਨ ਸਾਥੀ ਨਾਲ ਸਾਂਝਾ ਖ਼ਾਤਾ ਲਾਜ਼ਮੀ ਨਹੀਂ ਹੈ ਕਿਉਂਕਿ ਕਈ ਜਗ੍ਹਾ ਪੈਨਸ਼ਨਰਾਂ ਵੱਲੋਂ ਕਿਸੇ ਨਾ ਕਿਸੇ ਕਾਰਨ ਸਾਂਝਾ ਖਾਤਾ ਖੋਲ੍ਹਣਾ ਸੰਭਵ ਨਹੀਂ ਹੁੰਦਾ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਪੇਜ ਨੂੰ ਜ਼ਰੂਰ ਲਾਈਕ ਕਰੋ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.