ਚੰਨੀ ਸਾਬ ਨੇ ਅੱਜ ਇਨ੍ਹਾਂ ਲੋਕਾਂ ਨੂੰ ਦਿੱਤਾ ਮੁਆਵਜ਼ਾ ਪੰਜਾਬੀਆਂ ਵੱਲੋਂ ਹੋ ਰਹੀਆਂ ਤਾਰੀਫ਼ਾਂ

Uncategorized

ਲੁਧਿਆਣਾ ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਉਥੇ ਹੀ ਕਿਸਾਨੀ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨੌਕਰੀ ਤੇ ਦੇ ਨਿਯੁਕਤੀ ਪੱਤਰ ਵੀ ਵੰਡੇ ਗਏ ਇਸ ਮੌਕੇ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ ਦੱਸ ਦੇਈਏ ਕਿ ਸੱਤਾਧਾਰੀ ਕਾਂਗਰਸ ਹੁਣ ਚੁਣਾਵੀ ਮੂਡ ਚ ਨਜ਼ਰ ਆ ਰਹੀ ਹੈ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ ਨਾਲ ਇੱਥੇ ਪੰਜਾਬ ਦੇ ਇੰਚਾਰਜ ਹਰੀਸ਼ ਚੌਧਰੀ ਤੇ ਨਵਜੋਤ ਸਿੰਘ ਸਿੱਧੂ ਵੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨਗੇ

ਇਸ ਦੌਰਾਨ ਮੁੱਖ ਮੰਤਰੀ ਪਾਰਟੀ ਵਰਕਰਾਂ ਚ ਚੋਣਾਂ ਸਬੰਧੀ ਜੋਸ਼ ਭਰਨਗੇ ਅੱਜ ਚੰਨੀ ਸਾਬ ਵੱਲੋਂ ਮੁਆਵਜਾ ਦਿੱਤਾ ਗਿਆ ਹੈ ਲੋਕਾਂ ਨੂੰ ਤੇ ਚਾਰੇ ਪਾਸੇ ਪੰਜਾਬੀ ਕਰ ਰਹੇ ਨੇ ਤਰੀਫਾਂ ਅੱਜ ਲੁਧਿਆਣਾ ਦੇ ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ

ਉੱਥੇ ਹੀ ਕਿਸਾਨੀ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਵੀ ਵੰਡੇ ਗਏ ਇਸ ਮੌਕੇ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ ਦੱਸ ਦੇਈਏ ਕਿ ਸੱਤਾਧਾਰੀ ਕਾਂਗਰਸ ਹੁਣ ਚੁਣਾਵੀ ਮੂਡ ਚ ਨਜ਼ਰ ਆ ਰਹੀ ਹੈ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ ਨਾਲ ਇੱਥੇ ਪੰਜਾਬ ਦੇ ਇੰਚਾਰਜ ਹਰੀਸ਼ ਚੌਧਰੀ ਤੇ ਨਵਜੋਤ ਸਿੰਘ ਸਿੱਧੂ ਵੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨਗੇ ਇਸ ਦੌਰਾਨ ਮੁੱਖ ਮੰਤਰੀ ਪਾਰਟੀ ਵਰਕਰਾਂ ਚ ਚੋਣਾਂ ਸਬੰਧੀ ਜੋਸ਼ ਭਰਨਗੇ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.