ਬਰਨਾਲਾ ਦੇ ਪਿੰਡ ਕੈਰੇ ਵਿਖੇ ਪਿੰਡ ਦੇ ਇੱਕ ਵਿਅਕਤੀ ਵੱਲੋਂ ਪਿੰਡ ਦੀ ਜ਼ਮੀਨ ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਦੇ ਵਿਰੋਧ ਵਿੱਚ ਪਿੰਡ ਦੀ ਪੰਚਾਇਤ ਦੇ ਮੈਂਬਰ ਦਾ ਹਾਈ ਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ ਜੋ ਪ੍ਰਦਰਸ਼ਨ ਕਰਦਾ ਪੰਚਾਇਤ ਦਾ ਮੈਂਬਰ ਪਾਣੀ ਵਾਲੀ ਟੈਂਕੀ ਤੇ ਚੜ੍ਹ ਗਿਆ ਇਸ ਮੌਕੇ ਤੇ ਪੁਲਸ ਪਹੁੰਚੀ ਅਤੇ ਉਸ ਦੇ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਵੇਖੋ ਪੂਰਾ ਮਾਮਲਾ ਪਾਣੀ ਵਾਲੀ ਟੈਂਕੀ ਤੇ ਚੜ੍ਹੇ ਪਿੰਡ ਦੀ ਪੰਚਾਇਤ ਦੇ ਮੈਂਬਰ ਵੱਲੋਂ ਪੰਚਾਇਤੀ ਜ਼ਮੀਨ ਤੇ ਕਬਜ਼ਾ ਕਰਨ ਦਾ ਵਿਰੋਧ ਕੀਤਾ ਗਿਆ
ਪੰਚਾਇਤ ਦੇ ਮੈਂਬਰ ਨੇ ਦੱਸਿਆ ਕਿ ਪਿੰਡ ਦੇ ਹੀ ਇਕ ਵਿਅਕਤੀ ਬਲਰਾਜ ਸਿੰਘ ਨੇ ਛੱਬੀ ਜੂਨ ਨੂੰ ਗਲੀ ਤੇ ਨਾਜਾਇਜ਼ ਕਬਜ਼ਾ ਕਰ ਲਿਆ ਸੀ ਜਿਸ ਦੀ ਸ਼ਿਕਾਇਤ ਥਾਣਾ ਸਦਰ ਵਿਚ ਕੀਤੀ ਸੀ ਇਸ ਦੀਆਂ ਨੂੰ ਬਰਨਾਲਾ ਵੱਲੋਂ ਦੱਸ ਦਿਨਾਂ ਦੇ ਅੰਦਰ ਅੰਦਰ ਨਜਾਇਜ਼ ਕਬਜ਼ਿਆਂ ਨੂੰ ਛੁਡਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਉਕਤ ਵਿਅਕਤੀ ਵਲੋਂ ਕਬਜ਼ਾ ਨਹੀਂ ਛੱਡਿਆ ਗਿਆ ਪੁਲਿਸ ਪ੍ਰਸ਼ਾਸਨ ਤੇ ਵੀ ਇਲਜ਼ਾਮ ਲਗਾਏ ਨੇ
ਇਸ ਪੂਰੇ ਮਾਮਲੇ ਨੂੰ ਲੈ ਕੇ ਮੌਕੇ ਤੇ ਪਹੁੰਚੇ ਬਰਨਾਲਾ ਦੇ ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਪੰਚਾਇਤ ਮੈਂਬਰ ਪਿੰਡ ਦੀ ਇਕ ਗਲੀ ਚ ਨਜਾਇਜ਼ ਕਬਜ਼ਾ ਹਟਾਉਣ ਲਈ ਪਾਣੀ ਦੀ ਟੈਂਕੀ ਤੇ ਚੜ੍ਹਿਆ ਹੋਏ ਉਸ ਨੂੰ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਪੇਜ ਨੂੰ ਜ਼ਰੂਰ ਲਾਈਕ ਕਰੋ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ