ਡਿਊਟੀ ਲਈ ਘਰ ਤੋਂ ਨਿਕਲਿਆ ਸੀ ਸੁਰੱਖਿਆ ਕਰਮੀ ਪਰ ਪਹੁੰਚਿਆ ਨਹੀਂ ਪੁਲਿਸ ਹੋਈ ਹੈਰਾਨ ਘਰ ਵਾਲਿਆਂ ਦਾ ਰੋ ਰੋ ਬੁਰਾ ਹਾਲ

Uncategorized

ਪਿੰਡ ਟਾਂਡਾ ਰੋਡ ਤੇ ਸਥਿਤ ਅਮਰ ਪੈਲੇਸ ਨੇੜੇ ਝਾੜੀਆਂ ਵਿੱਚ ਲਟਕਦੀ ਨੌਜਵਾਨ ਦੀ ਲਾਸ਼ ਮਿਲੀ ਜਿਸ ਤੋਂ ਤੁਰੰਤ ਬਾਅਦ ਪੁਲੀਸ ਹਰਕਤ ਵਿੱਚ ਆ ਗਈ ਤੇ ਲਾ ਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਵੇਖੋ ਕੀ ਹੈ ਪੂਰਾ ਮਾਮਲਾ ਸਿੱਖ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਮ੍ਰਿਤਕ ਦੀ ਪਛਾਣ ਕਮਲਪ੍ਰੀਤ ਪੁੱਤਰ ਰਾਮ ਸਰੂਪ ਵਾਸੀ ਅਸਮੈਲਪੁਰ ਵਜੋਂ ਹੋਈ ਮੌਕੇ ਤੇ ਪਹੁੰਚੇ ਮ੍ਰਿਤਕ ਦੇ ਪਿਤਾ ਅਤੇ ਭਰਾ ਨੇ ਦੱਸਿਆ

ਕਿ ਕਮਲਪ੍ਰੀਤ ਹੁਸ਼ਿਆਰਪੁਰ ਚ ਸੁਰੱਖਿਆ ਗਾਰਡ ਦਾ ਕੰਮ ਕਰਦਾ ਸੀ ਸ਼ੁੱਕਰਵਾਰ ਨੂੰ ਕਮਲ ਆਪਣੀ ਡਿਊਟੀ ਖਤਮ ਕਰਕੇ ਘਰ ਲਈ ਰਵਾਨਾ ਹੋਇਆ ਪਰ ਘਰ ਜਿਸ ਨੂੰ ਲੈ ਕੇ ਉਹ ਕਾਫੀ ਚਿੰਤਤ ਸੀ ਅੱਜ ਉਸ ਨੂੰ ਕਿਸੇ ਨੇ ਫੋਨ ਕਰਕੇ ਦੱਸਿਆ ਕਿ ਅੰਬਰ ਪੈਲੇਸ ਕੋਲ ਇੱਕ ਮੋਟਰਸਾਈਕਲ ਖਡ਼੍ਹਾ ਸੂਚਨਾ ਮਿਲਣ ਤੇ ਪੁੱਜੇ

ਤਾਂ ਉਨ੍ਹਾਂ ਨੂੰ ਝਾੜੀਆਂ ਵਿਚ ਲਟਕਦੀ ਲਾ ਸ਼ ਮਿਲੀ ਲਾਸ਼ ਨੂੰ ਕਬਜ਼ੇ ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਚ ਰਖਵਾ ਦਿੱਤਾ ਇਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰਨ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਇਹ ਕ ਤ ਲ ਖੁਦ ਕੁਸ਼ੀ ਇਸ ਮਾਮਲੇ ਵਿੱਚ ਹਾਲੇ ਵੀ ਗੁੱਥੀ ਬਣੀ ਹੋਈ ਹੈ ਕਿ ਇਹ ਕ ਤ ਲ ਹੈ ਜਾਂ ਖੁਦ ਕੁਸ਼ੀ ਪੇਜ ਨੂੰ ਜ਼ਰੂਰ ਲਾਈਕ ਕਰੋ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.