ਕੇਂਦਰ ਨੇ ਇਨ੍ਹਾਂ ਲੋਕਾਂ ਨੂੰ ਹਰ ਮਹੀਨੇ ਦਾ ਪੰਜ ਹਜ਼ਾਰ ਰੁਪਏ ਦੇਣ ਦਾ ਕਰਤਾ ਵੱਡਾ ਐਲਾਨ

Uncategorized

ਕੇਂਦਰ ਸਰਕਾਰ ਦੁਆਰਾ ਕਈ ਵਿਸ਼ੇਸ਼ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ ਜਿਨ੍ਹਾਂ ਚ ਆਮ ਲੋਕਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ਜੇਕਰ ਤੁਸੀਂ ਵੀ ਆਪਣੇ ਬੁਢਾਪੇ ਨੂੰ ਸੁਰੱਖਿਅਤ ਰੱਖਣ ਲਈ ਕੋਈ ਸਕੀਮ ਲੱਭ ਰਹੇ ਹੋ ਤਾਂ ਅਸੀਂ ਅੱਜ ਇਕ ਅਜਿਹੀ ਸਰਕਾਰੀ ਸਕੀਮ ਬਾਰੇ ਦੱਸਿਆ ਜਿਸ ਰਾਹੀਂ ਤੁਸੀਂ ਹਰ ਮਹੀਨੇ ਪੰਜ ਹਜ਼ਾਰ ਰੁਪਏ ਪ੍ਰਾਪਤ ਕਰ ਸਕਦੇ ਹੋ ਇਸ ਸਰਕਾਰੀ ਯੋਜਨਾ ਅਟਲ ਪੈਨਸ਼ਨ ਯੋਜਨਾ ਹੈ

ਇਸ ਚ ਤੁਹਾਨੂੰ ਸਰਕਾਰ ਵੱਲੋਂ ਹਰ ਮਹੀਨੇ ਇੱਕ ਪੱਕੀ ਪੈਨਸ਼ਨ ਦਿੱਤੀ ਜਾਂਦੀ ਹੈ ਸਰਕਾਰ ਨਾਗਰਿਕਾਂ ਨੂੰ ਹਰ ਮਹੀਨੇ ਇੱਕ ਹਜਾਰ ਰੁਪਏ ਤੋਂ ਲੈ ਕੇ ਪੰਜ ਹਜ਼ਾਰ ਰੁਪਏ ਤੱਕ ਦੀ ਰਾਸ਼ੀ ਦਿੰਦੀ ਹੈ ਅਠਾਰਾਂ ਤੋਂ ਚਾਲੀ ਸਾਲ ਦੀ ਉਮਰ ਵਰਗ ਦਾ ਕੋਈ ਵੀ ਭਾਰਤੀ ਨਾਗਰਿਕ ਖ਼ਾਸ ਕਰਕੇ ਸੰਗਠਿਤ ਖੇਤਰ ਚ ਕੰਮ ਕਰਨ ਵਾਲੇ ਇਸ ਯੋਜਨਾ ਚ ਨਿਵੇਸ਼ ਕਰਕੇ ਪੈਨਸ਼ਨ ਦਾ ਲਾਭ ਲੈ ਸਕਦੇ ਹਨ ਇਹ ਸਕੀਮ ਪੈਨਸ਼ਨ ਫੰਡ ਰੈਗੂਲੇਟਰੀ ਤੇ ਵਿਕਾਸ ਅਥਾਰਿਟੀ ਦੁਆਰਾ ਚਲਾਈ ਜਾਂਦੀ ਹੈ

ਇਸ ਸਕੀਮ ਚ ਨਾਗਰਿਕਾਂ ਨੂੰ ਹਰ ਮਹੀਨੇ ਪ੍ਰੀਮੀਅਮ ਦੀ ਰਕਮ ਅਦਾ ਕਰਨੀ ਪੈਂਦੀ ਹੈ ਜੇਕਰ ਬਿਨੈਕਾਰ ਦੀ ਉਮਰ ਅਠਾਰਾਂ ਸਾਲ ਹੈ ਤਾਂ ਉਸ ਨੂੰ ਹਰ ਮਹੀਨੇ ਦੋ ਸੌ ਦੱਸ ਰੁਪਏ ਦਾ ਪ੍ਰੀਮੀਅਮ ਅਦਾ ਕਰਨਾ ਪਵੇਗਾ ਜਿਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ ਕੇਂਦਰ ਨੇ ਇਨ੍ਹਾਂ ਲੋਕਾਂ ਨੂੰ ਹਰ ਮਹੀਨੇ ਪੰਜ ਹਜ਼ਾਰ ਦੇਣ ਦਾ ਕੀਤਾ ਐਲਾਨ ਰੱਖਣ ਲਈ ਕੋਈ ਸਕੀਮ ਲੱਭ ਰਹੇ ਹੋ ਤਾਂ ਅਸੀਂ ਅੱਜ ਇਕ ਅਜਿਹੀ ਸਰਕਾਰੀ ਸਕੀਮ ਬਾਰੇ ਦੱਸਾਂਗੇ ਜਿਸ ਰਾਹੀਂ ਤੁਸੀਂ ਹਰ ਮਹੀਨੇ ਪੰਜ ਹਜ਼ਾਰ ਰੁਪਏ ਪ੍ਰਾਪਤ ਕਰ ਸਕਦੇ ਹੋ ਇਸ ਸਰਕਾਰੀ ਯੋਜਨਾ ਦਾ ਨਾਂ ਅਟਲ ਪੈਨਸ਼ਨ ਯੋਜਨਾ ਹੈ ਇਸ ਚ ਤੁਹਾਨੂੰ ਸਰਕਾਰ ਵੱਲੋਂ ਹਰ ਮਹੀਨੇ ਇਕ ਪੱਕੀ ਪੈਨਸ਼ਨ ਦਿੱਤੀ ਜਾਂਦੀ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.