ਟਰੱਕ ਵਿਚ ਭਰੇ ਸ਼ੀ ਸ਼ੇਬ ਦੇ ਡੱਬੇ ਪੁਲਿਸ ਨੇ ਖੋਲ੍ਹ ਕੇ ਵੇਖਿਆ ਤਾਂ ਜੋ ਨਿਕਲਿਆ ਤੁਸੀਂ ਵੀ ਹੋ ਜਾਣ ਹੋ ਜਾਓਗੇ ਹੈਰਾਨ

Uncategorized

ਕਪੂਰਥਲਾ ਜ਼ਿਲ੍ਹਾ ਪੁਲੀਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਸ ਨੇ ਅੰਤਰਰਾਜੀ ਡਰੱਗਜ਼ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਮੌਕੇ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ ਤਾਰ ਕਰ ਲਿਆ ਪੰਜਾਬੀ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੁਲਸ ਡਾਇਰੈਕਟਰ ਜਨਰਲ ਅਤੇ ਆਈਪੀਐੱਸ ਸਹੋਤਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੂਬੇ ਵਿਚ ਨਸ਼ੇ ਦੇ ਖਾਤਮੇ ਲਈ ਪੁਲਸ ਪੂਰੀ ਤਰ੍ਹਾਂ ਨਾਲ ਮੁਸਤੈਦ ਨਜ਼ਰ ਆ ਰਹੀ ਹੈ

ਇਸੇ ਤਹਿਤ ਨਸ਼ਿਆਂ ਵਿਰੁੱਧ ਆਪਣੀ ਜੰਗ ਜਾਰੀ ਰੱਖਦਿਆਂ ਕਪੂਰਥਲਾ ਪੁਲਸ ਨੇ ਨਸ਼ਾ ਤਸਕਰਾਂ ਦਾ ਪਰਦਾਫਾਸ਼ ਕੀਤਾ ਹੈ ਜੋ ਕਿ ਦੂਜੇ ਸੂਬਿਆਂ ਤੋਂ ਨਸ਼ਾ ਲਿਆ ਕੇ ਵੇਚਦੇ ਸਨ ਤਾਂ ਸੀ ਕਿ ਪੁਲਸ ਨੇ ਇਕ ਟਰੱਕ ਬਰਾਮਦ ਕੀਤਾ ਹੈ ਜਿਸ ਵਿੱਚ ਸੇਬ ਦੇ ਦੱਬੇ ਭਰੇ ਹੋਏ ਸਨ ਇੱਕ ਸੌ ਸੱਤਰ ਕਿੱਲੋ ਭੁੱਕੀ ਟਰੱਕ ਦੇ ਵਿੱਚ ਛੁਪਾ ਕੇ ਰੱਖੀ ਹੋਈ ਸੀ ਪੁਲੀਸ ਨੇ ਇਸ ਨਸ਼ੇ ਸਮੇਤ ਇਕ ਟਰੱਕ ਬਰਾਮਦ ਕੀਤਾ ਹੈ ਇੱਥੇ ਦੋ ਨਸ਼ਾ ਤਸਕਰਾਂ ਨੂੰ ਵੀ ਗ੍ਰਿਫ ਤਾਰ ਕੀਤਾ ਦੋ ਸ਼ੀਆਂ ਤੋਂ ਪੁੱਛਗਿੱਛ ਦੌਰਾਨ ਦੋਸ਼ੀਆਂ ਦੁਆਰਾ ਜੋ ਖੁਲਾਸੇ ਕੀਤੇ ਗਏ ਨੇ

ਉਨ੍ਹਾਂ ਵਿਚ ਤਿੰਨ ਹੋਰ ਦੋ ਸ਼ੀਆਂ ਦੇ ਨਾਮ ਵੀ ਨਾਮਜ਼ਦਗੀ ਦੇ ਨੇ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਹੋਰ ਜ਼ਿਆਦਾ ਪੁੱਛਗਿੱਛ ਕੀਤੀ ਜਾਏਗੀ ਇਸ ਰੈਕੇਟ ਦੇ ਬਾਕੀ ਮੈਂਬਰਾਂ ਨੂੰ ਵੀ ਜਲਦ ਗ੍ਰਿਫ ਤਾਰ ਕਰ ਲਿਆ ਜਾਵੇਗਾ ਜੋ ਕਿ ਦੂਜੇ ਸੂਬਿਆਂ ਤੋਂ ਨਸ਼ਾ ਲਿਆ ਕੇ ਵੇਚਦੇ ਸਨ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.