ਦਿੱਲੀ ਦੇ ਬਾਰਡਰਾਂ ਉੱਤੇ ਬੈਠੇ ਹੋਏ ਕਿਸਾਨਾਂ ਦੇ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਇਆ ਜਿੱਥੇ ਕਿ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਤਾਂ ਇੱਕ ਹੋਰ ਵੱਡਾ ਐਲਾਨ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਵੱਲੋਂ ਕਿਸਾਨਾਂ ਨੂੰ ਲੈ ਕੇ ਕੀਤਾ ਗਿਆ ਦਰਅਸਲ ਹੁਣ ਪਰਾਲੀ ਸਾੜਨਾ ਅਪਰਾਧ ਦੀ ਸ਼੍ਰੇਣੀ ਦੇ ਵਿਚ ਨਹੀਂ ਆਵੇਗਾ ਕਿਉਂਕਿ ਇਸ ਦਾ ਅੈਲਾਨ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਵੱਲੋਂ ਕਰ ਦਿੱਤਾ ਗਿਆ ਹੈ
ਅਤੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਆਪਣੇ ਘਰਾਂ ਨੂੰ ਵਾਪਸ ਪਰਤਣ ਦੀ ਅਪੀਲ ਕੀਤੀ ਹੈ ਇਸ ਤੋਂ ਇਲਾਵਾ ਖੇਤੀਬਾਡ਼ੀ ਮੰਤਰੀ ਨੇ ਆਖਿਆ ਕਿ ਕਿਸਾਨਾਂ ਦੇ ਉੱਤੇ ਜੋ ਪਰਚੇ ਦਰਜ ਕੀਤੇ ਗਏ ਨੇ ਉਹ ਰਾਜ ਸਰਕਾਰਾਂ ਦੇ ਹਾਦਸੇ ਵਿੱਚ ਹੈ ਅਤੇ ਰਾਜ ਸਰਕਾਰਾਂ ਆਪ ਫ਼ੈਸਲੇ ਵਾਪਸ ਵੀ ਲੈ ਸਕਦੀਆਂ ਨੇ ਹੋਰ ਕੀ ਕੁਝ ਕਿਹਾ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਆਓ ਸੁਣਦੇ ਹਾਂ ਭਾਰਤ ਵਿਚ ਪਰਾਲੀ ਸਾੜਨਾ ਅਪਰਾਧ ਦੀ ਸ਼੍ਰੇਣੀ ਵਿੱਚ ਨਹੀਂ ਆਵੇਗਾ
ਕਿਉਂਕਿ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਤੇ ਪੁੰਨੂੰ ਇਕ ਵੱਡਾ ਐਲਾਨ ਕੀਤਾ ਗਿਆ ਦਰਅਸਲ ਕੇਂਦਰ ਸਰਕਾਰ ਦੇ ਵੱਲੋਂ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਖੇਤੀਬਾੜੀ ਮੰਤਰੀ ਦਾ ਕਹਿਣਾ ਹੈ ਕਿ ਕਿਸਾਨ ਉਥੇ ਪੱਕੀਆਂ ਦੀ ਮੁੱਖ ਮੰਗ ਹੈ ਕਿ ਪਰਾਲੀ ਸਾੜਨ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਰੱਖਿਆ ਜਾਵੇ ਕੇਂਦਰ ਸਰਕਾਰ ਕਿਸਾਨਾਂ ਦੀ ਇਸ ਮੰਗ ਨੂੰ ਮੰਨਦੀ ਹੈ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ