ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਕਾਂਗਰਸ ਚ ਸ਼ਾਮਲ ਹੋ ਗਏ ਦੀ ਹਾਂ ਸਿੱਧੂ ਮੂਸੇਵਾਲੇ ਨੇ ਅੱਜ ਕਾਂਗਰਸ ਚ ਸ਼ਾਮਿਲ ਹੋ ਕੇ ਸਿਆਸੀ ਪਾਰੀ ਦੀ ਸ਼ੁਰੂਅਾਤ ਕਰ ਦਿੱਤੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਅੱਜ ਸਵੇਰੇ ਕਾਂਗਰਸ ਦਾ ਹੱਥ ਫੜਿਆ ਸਿੱਧੂ ਮੁਸੇਵਾਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਚ ਕਾਂਗਰਸ ਵਿੱਚ ਹਿੱਸਾ ਲਿਆ
ਇਸ ਮੌਕੇ ਨਵਜੋਤ ਸਿੰਘ ਸਿੱਧੂ ਇੱਥੇ ਸਿੱਧੂ ਮੂਸੇਵਾਲੇ ਲਈ ਤਾਰੀਫ਼ਾਂ ਦੇ ਪੁਲ ਬੰਨ੍ਹੀ ਗਈ ਉੱਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਿੱਧੂ ਮੂਸੇਵਾਲੇ ਦਾ ਸਵਾਗਤ ਕੀਤਾ ਗਿਆ ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਚ ਸ਼ਾਮਲ ਹੋਣ ਤੋਂ ਬਾਅਦ ਸਿੱਧੂ ਮੂਸੇਵਾਲੇ ਨੇ ਜਿੱਥੇ ਕਾਂਗਰਸ ਸਰਕਾਰ ਲਈ ਤਾਰੀਫ਼ਾਂ ਦੇ ਪੁਲ ਬੰਨ੍ਹੇ ਉਥੇ ਹੀ ਉਨ੍ਹਾਂ ਕਿਹਾ ਕਿ ਉਹ ਕਿਸੇ ਰੁਝਾਨ ਦੀ ਖ਼ਾਤਰ ਸਿਆਸਤ ਵਿੱਚ ਨਹੀਂ ਆਏ ਦੱਸ ਦਈਏ
ਕਿ ਸਿੱਧੂ ਮੂਸੇਵਾਲੇ ਨੇ ਬੀਤੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਪੋਸਟ ਵੀ ਸਾਂਝੀ ਕੀਤੀ ਸੀ ਜਿਸ ਵਿੱਚ ਉਨ੍ਹਾਂ ਲਿਖਿਆ ਸੀ ਕਿ ਭਾਵੇਂ ਉਹ ਮਿਊਜ਼ਿਕ ਵਿੱਚ ਦਾਨ ਜਾਂ ਸਿਆਸਤ ਲੋਕਾਂ ਦੇ ਸਕੋਰ ਤੋਂ ਬਿਨਾਂ ਉਹ ਕੁਝ ਵੀ ਨਹੀਂ ਕਰ ਸਕਦੀ ਇਸ ਪੋਸਟ ਨੇ ਸਿੱਧੂ ਮੂਸੇਵਾਲੇ ਦੀ ਚੋਣ ਮੈਦਾਨ ਚ ਉਤਰਣ ਦੀ ਖਬਰ ਤੇ ਮੋਹਰ ਲਾ ਦਿੱਤੀ ਸੀ ਜਿਸ ਤੋਂ ਬਾਅਦ ਅੱਜ ਖ਼ੁਦ ਸਿੱਧੂ ਮੁਸੇਵਾਲਾ ਕਾਂਗਰਸ ਚ ਸ਼ਾਮਿਲ ਹੋ ਗਏ ਜਿਨ੍ਹਾਂ ਨੂੰ ਖੁਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਾਂਗਰਸ ਚ ਸ਼ਾਮਿਲ ਕੀਤਾ ਗਿਆ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ