ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨਾਂ ਦੌਰਾਨ ਲਏ ਗਏ ਵੱਡੇ ਫੈਸਲੇ ਬਾਰੇ ਇਹਨਾ ਲਾਗੂ ਕਰਨ ਬਾਰੇ ਜਾਣਕਾਰੀ ਦਿੱਤੀ ਉਨ੍ਹਾਂ ਕਿਹਾ ਕਿ ਛੱਤੀ ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕਾਨੂੰਨ ਬਣਾਇਆ ਗਿਆ ਹੈ ਰਾਜਪਾਲ ਵੱਲੋਂ ਮਨਜ਼ੂਰੀ ਮਿਲਦੇ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਹੁਣ ਦਰਜਾ ਮੁਲਾਜ਼ਮਾਂ ਦੀ ਨਿਯੁਕਤੀ ਰੈਗੂਲਰ ਹੋਵੇਗੀ
ਉਨ੍ਹਾਂ ਨੂੰ ਠੇਕੇ ਤੇ ਨਹੀਂ ਰੱਖਿਆ ਜਾਵੇਗਾ ਸੀਐਮ ਚੰਨੀ ਨੇ ਦੱਸਿਆ ਕਿ ਪਹਿਲਾਂ ਪਤੀ ਦੀ ਮੌਤ ਤੋਂ ਬਾਅਦ ਪਤਨੀ ਨੌਕਰੀ ਕਰਦੀ ਸੀ ਹੁਣ ਜੇਕਰ ਪਤਨੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੀ ਜਗ੍ਹਾ ਪਤੀ ਨੂੰ ਨੌਕਰੀ ਮਿਲੇਗੀ ਇਸ ਦੇ ਲਈ ਅਸੀਂ ਜਲਦੀ ਹੀ ਇੱਕ ਕਾਨੂੰਨ ਲੈ ਕੇ ਆ ਰਹੇ ਹਾਂ ਇਸ ਵੇਲੇ ਦੀ ਵੱਡੀ ਕੰਪਨੀ ਨੇ ਐਲਾਨ ਕੀਤਾ ਹੈ ਕਿ ਹੁਣ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇਗਾ ਅਤੇ ਜੇ ਪਤੀ ਦੀ ਮੌ ਤ ਹੋ ਜਾਂਦੀ ਹੈ ਤਾਂ ਪਤਨੀ ਨੂੰ ਨੌਕਰੀ ਦਿੱਤੀ ਜਾਵੇ
ਇਸ ਬਾਰੇ ਵੀ ਅਸੀਂ ਕਾਨੂੰਨ ਜਲਦ ਹੀ ਬਣਾ ਰਹੇ ਹਾਂ ਮੁੱਖ ਮੰਤਰੀ ਚੰਨੀ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨਾਂ ਦੌਰਾਨ ਲਏ ਗਏ ਵੱਡੇ ਫ਼ੈਸਲੇ ਬਾਰੇ ਇਹਨਾ ਲਾਗੂ ਕਰਨ ਬਾਰੇ ਜਾਣਕਾਰੀ ਦਿੱਤੀ ਉਨ੍ਹਾਂ ਕਿਹਾ ਕਿ ਛੱਤੀ ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕਾਨੂੰਨ ਬਣਾਇਆ ਗਿਆ ਹੈ ਰਾਜਪਾਲ ਵੱਲੋਂ ਮਨਜ਼ੂਰੀ ਮਿਲਦੇ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਹੁਣ ਦਰਜਾ ਚਾਰ ਮੁਲਾਜ਼ਮਾਂ ਦੀ ਨਿਯੁਕਤੀ ਰੈਗੂਲਰ ਹੋਵੇਗੀ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ