ਅਮਰੀਕਾ ਵਿੱਚ ਵਸਦੇ ਭਾਰਤੀ ਮੂਲ ਦੇ ਲੋਕ ਪਿਛਲੇ ਦਿਨੀਂ ਨਿਊਯਾਰਕ ਵਿਖੇ ਵਾਪਰੀ ਘਟਨਾ ਤੋਂ ਬੇਹੱਦ ਚਿੰਤਤ ਨੇ ਅਤੇ ਪਰਵਾਸੀਆਂ ਵਾਸਤੇ ਇਕ ਹੈਲਪਲਾਈਨ ਸ਼ੁਰੂ ਕਰਨ ਦਾ ਸੱਦਾ ਭਾਰਤ ਸਰਕਾਰ ਨੂੰ ਦਿੱਤਾ ਗਿਆ ਹੈ ਉਨ੍ਹਾਂ ਕਿਹਾ ਕਿ ਦੁਨੀਆਂ ਦੇ ਵੱਖ ਵੱਖ ਮੁਲਕਾਂ ਵਿਚ ਤਕਰੀਬਨ ਸਵਾ ਤਿੰਨ ਕਰੋੜ ਭਾਰਤੀ ਵੱਸਦੇ ਨੇ ਇਨ੍ਹਾਂ ਨੂੰ ਵੇਲੇ ਕੁਵੇਲੇ ਵੀਜ਼ੇ ਦੀ ਜ਼ਰੂਰਤ ਪੈਂਦੀ ਰਹਿੰਦੀ ਹੈ ਪਰ ਕਈ ਮਾਮਲਿਆਂ ਵਿਚ ਵੀਜ਼ਾ ਅਫ਼ਸਰ ਆਪਣੇ ਆਪ ਨੂੰ ਰੱਬ ਸਮਝ ਬੈਠਦੇ ਨੇ ਅਤੇ ਅਜਿਹੇ ਹਾਲਾਤ ਵਿੱਚ ਇਸ ਹੈਲਪਲਾਈਨ ਨੰਬਰ ਸਹਾਈ ਸਾਬਤ ਹੋ ਸਕਦਾ ਹੈ
ਨਿਊਯਾਰਕ ਸਥਿਤ ਭਾਰਤੀ ਕੌਂਸਲੇਟ ਵਿੱਚ ਵੀਜ਼ਾ ਮੰਗਣ ਗਈ ਔਰਤ ਨਾਲ ਬਦਸਲੂਕੀ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈ ਵੀਡੀਓ ਵਿਚ ਦੇਖਿਆ ਜਾ ਸਕਦਾ ਕਿ ਪਿਤਾ ਦੀਆਂ ਅੰਤਿਮ ਰਸਮਾਂ ਵਾਸਤੇ ਵੀਜ਼ਾ ਮੰਗ ਰਹੀ ਭਾਰਤੀ ਮੂਲ ਦੀ ਔਰਤ ਨਾਲ ਵੀਜ਼ਾ ਅਫਸਰ ਬਦਤਮੀਜ਼ੀ ਨਾਲ ਪੇਸ਼ ਆ ਰਿਹਾ ਹੈ ਮਾਮਲਾ ਭਖ਼ਣ ਮਗਰੋਂ ਭਾਰਤੀ ਕੌਂਸਲੇਟ ਵੱਲੋਂ ਵੀਜ਼ਾ ਅਫ਼ਸਰ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ
ਨਿਊ ਯੌਰਕ ਕਦੇ ਕ੍ਰੇਕ ਪ੍ਰੇਮ ਭੰਡਾਰੀ ਦਾ ਮੰਨਣਾ ਹੈ ਕਿ ਵੀਜ਼ਾ ਅਤੇ ਪਾਸਪੋਰਟ ਸੇਵਾਵਾਂ ਲਈ ਤੈਨਾਤ ਅਧਿਕਾਰੀਆਂ ਨੂੰ ਸਲੀਕਾ ਸਿਖਾਉਣਾ ਬੇਹੱਦ ਲਾਜ਼ਮੀ ਹੈ ਕਿਉਂਕਿ ਕਈ ਵਾਰ ਅਣਹੋਣੀ ਦੇ ਮਾਰੇ ਲੋਕ ਵੀਜ਼ਾ ਮੰਗਣ ਆਉਂਦੇ ਨੇ ਵੀਜ਼ਾ ਅਫਸਰ ਉਨ੍ਹਾਂ ਨੂੰ ਟੁੱਟ ਕੇ ਪੈ ਜਾਂਦੇ ਨੇ ਉਨ੍ਹਾਂ ਨੇ ਕਿਹਾ ਕਿ ਬਿਨਾਂ ਸ਼ੱਕ ਪਿਛਲੇ ਕੁਝ ਵਰ੍ਹਿਆਂ ਦੌਰਾਨ ਹਾਲਾਤ ਵਿੱਚ ਸੁਧਾਰ ਹੋਇਆ ਪਰ ਸ਼ਿਕਾਇਤਾਂ ਆਉਣ ਦਾ ਸਿਲਸਿਲਾ ਬੰਦ ਨਹੀਂ ਹੋ ਸਕਿਆ ਉਨ੍ਹਾਂ ਕਿਹਾ ਕਿ ਚਾਹੇ ਕੋਈ ਵੀ ਕਾਰਨ ਕਿਉਂ ਨਾ ਰਿਹਾ ਹੋਵੇ ਪਰ ਵੀਜ਼ਾ ਅਫ਼ਸਰਾਂ ਦੀ ਬਦਸਲੂਕੀ ਬਰਦਾਸ਼ਤ ਨਹੀਂ ਕੀਤਾ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ