ਪੰਜਾਬ ਚ ਦਿਨ ਦਿਹਾੜੇ ਬੈਂਕ ਚ ਬੱਝ ਗਿਆ ਵੱਡਾ ਡਾਕਾ

Uncategorized

ਵਾਰ ਦਾਤਾਂ ਏਨੀਆਂ ਜ਼ਿਆਦਾ ਵਧ ਗਈਆਂ ਕਿ ਆਏ ਦਿਨ ਪਤਾ ਨਹੀਂ ਕਿੰਨੇ ਕੁ ਮਾਮਲੇ ਸਾਹਮਣੇ ਆਉਂਦੇ ਨੇ ਉਹ ਤਾਂ ਚੋ ਰਾਂ ਨੇ ਵੀ ਹੱਦ ਕਰ ਦਿੱਤੀ ਚੋ ਰਾਂ ਨੇ ਖਾਕੀ ਵਰਦੀ ਪਾ ਕੇ ਬੈਂਕ ਨੂੰ ਹੀ ਨਿਸ਼ਾਨਾ ਬਣਾ ਲਿਆ ਉਨ੍ਹਾਂ ਜੰਡਿਆਲਾ ਰੋਡ ਤਰਨਤਾਰਨ ਵਿਖੇ ਐਚਡੀਐਫਸੀ ਬੈਂਕ ਦੀ ਸ਼ਾਖਾ ਵਿੱਚ ਖ਼ਾਕੀ ਵਰਦੀ ਵਿਚ ਆਏ ਲੁ ਟੇ ਰਿਆਂ ਵੱਲੋਂ ਬੈਂਕ ਵਿਚ ਡਾਕਾ ਮਾ ਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਦੀ ਸੂਚਨਾ ਮਿਲਦੇ ਸਾਰ ਹੀ ਤਰਨਤਾਰਨ ਪੁਲਸ ਦੇ ਉੱਚ ਅਧਿਕਾਰੀ ਬੈਂਕ ਵਿੱਚ ਪੁੱਜ ਗਏ

ਅਤੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਪੁਲੀਸ ਵੱਲੋਂ ਵਾਰ ਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋਏ ਮੁਲਜ਼ਮਾਂ ਦੀ ਗ੍ਰਿਫ਼ ਤਾਰੀ ਲਈ ਸ਼ਹਿਰ ਭਰ ਵਿਚ ਨਾਕਾਬੰਦੀ ਕਰ ਦਿੱਤੀ ਹੈ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੈਂਕ ਵਿਚ ਲੱਖਾਂ ਰੁਪਏ ਦੀ ਲੁੱਟ ਕੀਤੇ ਜਾਣ ਦਾ ਖ਼ਦਸ਼ਾ ਜਤਾੲਿਅਾ ਜਾ ਰਿਹਾ ਹੈ ਤਰਨਤਾਰਨ ਪੁਲਸ ਵਲੋਂ ਫਿਲਹਾਲ ਪੱਤਰਕਾਰਾਂ ਨੂੰ ਵੀ ਕੁਝ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ

ਤਰਨਤਾਰਨ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਪਰ ਵੇਖਣਾ ਹੋਵੇਗਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਪੁਲਸ ਕਦੋਂ ਗ੍ਰਿਫ ਤਾਰ ਕਰਨ ਵਿਚ ਕਾਮਯਾਬ ਹੋਵੇਗੀ ਇਹ ਵੀਡਿੳ ਦੇ ਅਧਾਰ ਤੇ ਖਬਰ ਬਣਾਈ ਗਈ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.