ਰਾਏਕੋਟ ਰੈਲੀ ਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੱਡਾ ਵਾਅਦਾ ਕੀਤਾ ਹੈ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੀ ਤਾਂ ਦਾਲਾਂ ਤੇ ਤੇਲ ਬੀਜਾਂ ਤੇ ਵੀ ਘੱਟੋ ਘੱਟ ਸਮਰਥਨ ਮੁੱਲ ਦੇਵਾਂਗੇ ਉਨ੍ਹਾਂ ਕਿਹਾ ਮੇਰੀ ਅਤੇ ਚੰਨੀ ਦੀ ਦੋ ਬਲਦਾਂ ਦੀ ਜੋੜੀ ਹੈ ਉਹ ਜਵਾਨੀ ਅਤੇ ਕਿਸਾਨੀ ਨੂੰ ਰਲ ਕੇ ਬਚਾਉਣਗੇ ਕਿਸਾਨੀ ਪੰਜਾਬ ਮਾਡਲ ਨਾਲ ਹੀ ਸੁਧਰ ਸਕੇਗੀ ਉਨ੍ਹਾਂ ਅਪੀਲ ਕੀਤੀ
ਕਿ ਅਗਲੀ ਪੀੜ੍ਹੀ ਨੂੰ ਬਚਾਉਣ ਲਈ ਵੋਟ ਲਵੋ ਹਰ ਪੰਜਾਬੀ ਅਦਬ ਪੰਜਾਬੀ ਨੂੰ ਸਿਆਸਤ ਦਾ ਹਿੱਸਾ ਬਣਨਾ ਪਵੇਗਾ ਪੰਜਾਬ ਮਾਡਲ ਨਾਲ ਅਸਲੀ ਪੰਜਾਬ ਦੀ ਹਾਲਤ ਸੁਧਰ ਸਕਦੀ ਹੈ ਪੰਜਾਬ ਅੰਦਰੋਂ ਖੋਖਲਾ ਹੋ ਰਿਹਾ ਹੈ ਚੋਰੀ ਰੋਕ ਕੇ ਖਜ਼ਾਨਾ ਭਰਨਾ ਪਵੇਗਾ ਇੰਨਾ ਹੀ ਨਹੀਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕੀ ਉਹ ਕਸਮਾਂ ਵਾਅਦੇ ਕਰਦਾ ਬਲਕਿ ਉਸਦੀ ਜ਼ੁਬਾਨ ਪੱਕੀ ਹੈ ਰਾਏਕੋਟ ਤੋਂ ਪਹੁੰਚੇ ਨੇ ਤੇ ਰੈਲੀ ਨੂੰ ਸੰਬੋਧਨ ਕਰ ਰਹੇ ਨੇ
ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਲੋਕਾਂ ਨੂੰ ਜਾਗਰੂਕਤਾ ਦੀ ਲੋੜ ਹੈ ਤੁਸੀਂ ਆਪਣੀ ਅਗਲੀ ਪੀੜ੍ਹੀ ਨੂੰ ਬਚਾਉਣ ਦੇ ਲਈ ਵੋਟ ਪਾਉਣ ਹੈ ਸੋ ਦੋਸਤੋ ਤੁਸੀਂ ਨਵਜੋਤ ਸਿੱਧੂ ਨੂੰ ਦੋਸ਼ ਦੇਵੋਗੇ ਜਾਂ ਕਿਸੇ ਹੋਰ ਪਾਰਟੀ ਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਧੰਨਵਾਦ ਤਾਂ ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਮਾਡਲ ਬਣਾਉਣ ਦੇ ਲਈ ਲੋਕ ਕਾਂਗਰਸ ਨੂੰ ਜਿਤਾਉਣ ਤਾਂ ਜੋ ਪੰਜਾਬ ਮਾਡਲ ਬਣਾਇਆ ਜਾ ਸਕੇ ਤੇ ਸਿੱਧੂ ਨੇ ਕਿਹਾ ਕਿ ਅਸੀਂ ਹੋਣਾ ਸਾਡੀ ਸਰਕਾਰਾਂ ਤੇ ਔਰਤਾਂ ਉਪਰ ਵੀ ਐੱਮਐੱਸਪੀ ਦਵਾਂਗੇ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ