ਕੈਨੇਡਾ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਨੂੰ ਵੱਡਾ ਤੋਹਫਾ ਪਹਿਲ ਦੇ ਆਧਾਰ ਤੇ ਮਿਲੇਗੀ ਪੀਆਰ ਜੀਵਨਸਾਥੀ ਨੂੰ ਕੈਨੇਡਾ ਸੱਦਣ ਦਾ ਵੀ ਹੋ ਗਿਆ ਆਸਾਨ

Uncategorized

ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਵੱਲੋਂ ਇਮੀਗ੍ਰੇਸ਼ਨ ਅਰਜ਼ੀਆਂ ਦੀ ਪ੍ਰੋਸੈਸਿੰਗ ਤੇਜ਼ ਕਰਨ ਦੇ ਹੁਕਮ ਦਿੰਦਿਆਂ ਕੌਮਾਂਤਰੀ ਵਿਦਿਆਰਥੀਆਂ ਨੂੰ ਪੀਆਰ ਦੇਣ ਦੇ ਮੌਕੇ ਵਧਾਉਣ ਦੇ ਹੁਕਮ ਦਿੱਤੇ ਗਏ ਨੇ ਅਤੇ ਗ਼ੈਰਕਾਨੂੰਨੀ ਤੌਰ ਤੇ ਰਹਿ ਰਹੇ ਪਰਵਾਸੀਆਂ ਨੂੰ ਪੱਕਾ ਕਰਨ ਦੀਆਂ ਸੰਭਾਵਨਾਵਾਂ ਤਲਾਸ਼ ਕਰਨ ਦੀ ਹਦਾਇਤ ਵੀ ਦਿੱਤੀ ਗਈ ਹੈ ਟਰੂਡੋ ਵੱਲੋਂ ਇਮੀਗ੍ਰੇਸ਼ਨ ਮੰਤਰੀ ਸੋਨ ਫਰੇਜ਼ਰ ਨੂੰ ਲਿਖੇ ਪੱਤਰ ਵਿੱਚ ਤੇਰਾਂ ਹਦਾਇਤਾਂ ਵੱਲ ਧਿਆਨ ਕੇਂਦਰਤ ਕਰਨ ਲਈ ਆਖਿਆ ਗਿਆ ਹੈ

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਨੂੰ ਇਸ ਵੇਲੇ ਨਵੇਂ ਪਰਵਾਸੀਆਂ ਦੀ ਬੇਹੱਦ ਜ਼ਰੂਰਤ ਹੈ ਅਤੇ ਮੁਲਕ ਦੀਆਂ ਵਿੱਦਿਅਕ ਸੰਸਥਾਵਾਂ ਵਿਚ ਪੜ੍ਹ ਰਹੇ ਕੌਮਾਂਤਰੀ ਵਿਦਿਆਰਥੀ ਇਸ ਜ਼ਰੂਰਤ ਨੂੰ ਪੂਰਾ ਕਰਨ ਦਾ ਵੱਡਾ ਸਰੋਤ ਬਣ ਸਕਦੇ ਨੇ ਇਮੀਗ੍ਰੇਸ਼ਨ ਦੇ ਜਾਣਕਾਰਾਂ ਦਾ ਮੰਨਣਾ ਹੈ ਕਿ ਦਸ ਚ ਤੇਰਾਂ ਨੁਕਾਤੀ ਏਜੰਡਾ ਇਮੀਗਰੇਸ਼ਨ ਦੀ ਰਫ਼ਤਾਰ ਨੂੰ ਤੇਜ਼ ਕਰਨ ਵਿੱਚ ਸਹਾਈ ਹੋਵੇਗਾ ਟਰੂਡੋ ਵੱਲੋਂ ਇਮੀਗਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੂੰ ਦਿੱਤੀ ਪਹਿਲੀ ਹਦਾਇਤ ਵਿਚ ਕਿਹਾ ਗਿਆ ਹੈ ਤੇ ਮੁਲਕ ਦੀ ਆਰਥਿਕ ਤਰੱਕੀ ਲਈ ਨਵੇਂ ਪਰਵਾਸੀਆਂ ਦੀ ਆਮਦ ਵਿਚ ਕੋਈ ਕਮੀ ਨਾ ਆਉਣ ਦਿੱਤੀ ਜਾਵੇ ਦੂਜੇ ਹਦਾਇਤ ਕਹਿੰਦੀ ਹੈ

ਕਿ ਮਨੁੱਖੀ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਅਤੇ ਸਮਾਜਿਕ ਜਥੇਬੰਦੀਆਂ ਨਾਲ ਜੁੜੇ ਲੋਕਾਂ ਜਿਨ੍ਹਾਂ ਉਪਰ ਖ਼ਤਰਾ ਮੰਡਰਾ ਰਿਹਾ ਹੈ ਇਹ ਕੈਨੇਡਾ ਵਿਚ ਵਸੇਬੇ ਦੇ ਪ੍ਰਬੰਧਾਂ ਦਾ ਘੇਰਾ ਵਧਾਇਆ ਜਾਵੇ ਤੀਜੇ ਹਦਾਇਤ ਅਧੀਨ ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨੀਆਂ ਤੋਂ ਜਾਨ ਦੇ ਖ਼ਤਰੇ ਦਾ ਟਾਕਰਾ ਕਰ ਰਹੇ ਲੋਕਾਂ ਨੂੰ ਸੁਰੱਖਿਅਤ ਕੱਢਣ ਅਤੇ ਇਨ੍ਹਾਂ ਦੇ ਮੁੜ ਵਸੇਬੇ ਲਈ ਕਦਮ ਉਠਾਏ ਜਾਣ ਇਸ ਦੇ ਨਾਲ ਹੀ ਖ਼ਤਰੇ ਦੀ ਜ਼ੱਦ ਵਿੱਚ ਆਏ ਪੱਤਰਕਾਰਾਂ ਅਤੇ ਧਾਰਮਿਕ ਘੱਟ ਗਿਣਤੀਆਂ ਨੂੰ ਕੈਨੇਡਾ ਵਿੱਚ ਵਸਾਉਣ ਦੇ ਉਪਰਾਲੇ ਤੇਜ਼ ਕੀਤੇ ਜਾਣ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.