ਅੰਮ੍ਰਿਤਸਰ ਤੋਂ ਬਾਅਦ ਕਪੂਰਥਲਾ ਬੇਅਦਬੀ ਦੀ ਵੀਡੀਓ ਆ ਗਈ ਸ਼ਾਹਮਣੇ

Uncategorized

ਸੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੀ ਹੱ ਤਿਆ ਤੋਂ ਬਾਅਦ ਹੁਣ ਕਪੂਰਥਲਾ ਵਿੱਚ ਪਿੰਡ ਰਾਮਪੁਰ ਮੋੜ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ ਵੀ ਭੜਕੀ ਹੋਈ ਭੀੜ ਨੇ ਕੁੱ ਟ ਕੁੱ ਟ ਕੇ ਮੌ ਤ ਦੇ ਘਾ ਟ ਉਤਾਰ ਦਿੱਤਾ ਐਤਵਾਰ ਤੜਕੇ ਹੀ ਪਿੰਡ ਵਾਸੀਆਂ ਨੇ ਉਸ ਨੂੰ ਬੇਅਦਬੀ ਦੇ ਦੋਸ਼ ਵਿੱਚ ਫੜਿਆ ਸੀ ਬੇਅਦਬੀ ਦੀ ਘਟਨਾ ਤੋਂ ਬਾਅਦ ਪਿੰਡ ਵਾਲਿਆਂ ਨੇ ਉਸ ਸ਼ਖਸ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਸੀ

ਇਕੱਠੀਆਂ ਹੋਈਆਂ ਸਿੱਖ ਸੰਗਤਾਂ ਨੇ ਪੁਲੀਸ ਨੂੰ ਸਾਫ ਤੌਰ ਤੇ ਆਖ ਦਿੱਤਾ ਸੀ ਕਿ ਉਹ ਬੇਅਦਬੀ ਦੇ ਦੋਸ਼ੀ ਨੂੰ ਪੁਲਸ ਦੇ ਹਵਾਲੇ ਨਹੀਂ ਕਰਨਗੇ ਇਸ ਦੇ ਬਾਵਜੂਦ ਜਦੋਂ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਆਪਣੇ ਨਾਲ ਲਿਜਾਣ ਦੀ ਕੋਸ਼ਿਸ਼ ਕੀਤੀ ਤਾਂ ਭੀੜ ਨੇ ਪੁਲੀਸ ਦੀ ਮੌਜੂਦਗੀ ਵਿੱਚ ਉਸ ਦੀ ਕੁੱ ਟ ਕੁੱ ਟ ਕੇ ਹੱ ਤਿਆ ਕਰ ਦਿੱਤੀ ਸੂਤਰਾਂ ਮੁਤਾਬਕ ਇਸ ਦੌਰਾਨ ਲੋਕਾਂ ਨੂੰ ਕਾਬੂ ਕਰਨ ਲਈ ਪੁਲੀਸ ਨੇ ਹਵਾਈ ਫਾਇਰਿੰਗ ਵੀ ਕੀਤੀ

ਜਿਸ ਤੋਂ ਬਾਅਦ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਕਾਫੀ ਧੱਕਾ ਮੁੱਕੀ ਹੋਈ ਜਾਣਕਾਰੀ ਅਨੁਸਾਰ ਮੌਕੇ ਤੇ ਇਕੱਠੀ ਹੋਈ ਭੀੜ ਨੂੰ ਲਾਊਡ ਸਪੀਕਰ ਰਾਹੀਂ ਅਪੀਲ ਕੀਤੀ ਗਈ ਕਿ ਸਾਰੇ ਆਪੋ ਆਪਣੇ ਹਥਿ ਆਰ ਲੈ ਕੇ ਅੰਦਰ ਆ ਜਾਓ ਇਸ ਤੋਂ ਬਾਅਦ ਭਾਰੀ ਭੀੜ ਖਿੜਕੀ ਤੋੜ ਕੇ ਉਸ ਕਮਰੇ ਦੇ ਅੰਦਰ ਦਾਖ਼ਲ ਹੋਵੇ ਜਿੱਥੇ ਮੁਲਜ਼ਮ ਨੂੰ ਰੱਖਿਆ ਹੋਇਆ ਸੀ ਭੜਕੀ ਭੀੜ ਨੇ ਕੁਝ ਹੀ ਸਮੇਂ ਵਿੱਚ ਬੇਅਦਬੀ ਦੇ ਆਰੋਪੀ ਨੂੰ ਮਾ ਰ ਸੁੱਟਿਆ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.