16 ਲੱਖ ਔਰਤਾਂ ਨੂੰ ਮੋਦੀ ਦਾ ਵੱਡਾ ਤੋਹਫਾ ਖਾਤਿਆਂ ਚ ਪਾਏ 1000 ਹਜ਼ਾਰ ਕਰੋੜ ਰੁਪਏ

Uncategorized

ਪ੍ਰਦੇਸ਼ ਚੋਣਾਂ ਤੋਂ ਪਹਿਲਾਂ ਪੀਐਮ ਮੋਦੀ ਨੇ ਯੂਪੀ ਦੀ ਔਰਤਾਂ ਨੂੰ ਤੋਹਫਾ ਦਿੱਤਾ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪ੍ਰਯਾਗਰਾਜ ਵਿੱਚ ਦੋ ਲੱਖ ਤੋਂ ਵੱਧ ਔਰਤਾਂ ਦੀ ਮੌਜੂਦਗੀ ਵਾਲੇ ਇਕ ਵਿਲੱਖਣ ਪ੍ਰੋਗਰਾਮ ਵਿਚ ਹਿੱਸਾ ਲਿਆ ਇਸ ਦੌਰਾਨ ਪੀਐਮ ਮੋਦੀ ਨੇ ਸਵੈ ਸਹਾਇਤਾ ਸਮੂਹਾਂ ਦੇ ਖਾਤਿਆਂ ਵਿੱਚ ਇੱਕ ਹਜ਼ਾਰ ਕਰੋੜ ਦੀ ਰਕਮ ਟਰਾਂਸਫਰ ਕੀਤੀ ਹੈ ਜਿਸ ਨਾਲ ਲਗਪਗ ਸੋਲ਼ਾਂ ਲੱਖ ਮਹਿਲਾ ਮੈਂਬਰਾਂ ਨੂੰ ਲਾਭ ਹੋਇਆ ਹੈ

ਇਸ ਦੌਰਾਨ ਪੀਐਮ ਮੋਦੀ ਨੇ ਕਿਸੇ ਦਾ ਨਾਮ ਲਏ ਬਿਨਾਂ ਵਿਰੋਧੀ ਧਿਰ ਤੇ ਨਿਸ਼ਾਨਾ ਸਾਧਿਆ ਹੋਏ ਕਿਹਾ ਹੈ ਕਿ ਯੂ ਪੀ ਦੀਆਂ ਔਰਤਾਂ ਨੇ ਫ਼ੈਸਲਾ ਕਰ ਲਿਆ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਦੇ ਦੌਰ ਨੂੰ ਵਾਪਸ ਨਹੀਂ ਆਉਣ ਦੇਣਗੇ ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਔਰਤਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੀ ਜ਼ਿਕਰ ਕੀਤਾ ਇਸ ਮੇਲੇ ਦੀ ਵੱਡੀ ਘਬਰਾ ਰਹੀ ਹੈ ਕਿ ਭਾਰਤ ਸਰਕਾਰ ਨੇ ਸੋਲ਼ਾਂ ਲੱਖ ਔਰਤਾਂ ਨੂੰ ਮੋਦੀ ਵੱਲੋਂ ਦਿੱਤਾ ਜਾ ਰਿਹਾ ਹੈ

ਵੱਡਾ ਤੋਹਫ਼ਾ ਸਰਕਾਰ ਨੂੰ ਪ੍ਰਯਾਗਰਾਜ ਵਿੱਚ ਦੋ ਲੱਖ ਤੋਂ ਵੱਧ ਔਰਤਾਂ ਦੀ ਮੌਜੂਦਗੀ ਵਾਲੇ ਇਕ ਵਿਲੱਖਣ ਪ੍ਰੋਗਰਾਮ ਵਿਚ ਹਿੱਸਾ ਲਿਆ ਇਸ ਦੌਰਾਨ ਪੀਐਮ ਮੋਦੀ ਨੇ ਸਵੈ ਸਹਾਇਤਾ ਸਮੂਹਾਂ ਦੇ ਖਾਤਿਆਂ ਵਿੱਚ ਇੱਕ ਹਜ਼ਾਰ ਕਰੋੜ ਦੀ ਰਕਮ ਟਰਾਂਸਫਰ ਕੀਤੀ ਹੈ ਜਿਸ ਨਾਲ ਲਗਪਗ ਸੋਲ਼ਾਂ ਲੱਖ ਮਹਿਲਾ ਮੈਂਬਰਾਂ ਨੂੰ ਲਾਭ ਹੋਇਆ ਹੈ ਇਸ ਦੌਰਾਨ ਪੀਐਮ ਮੋਦੀ ਨੇ ਕਿਸੇ ਦਾ ਨਾਮ ਲਏ ਬਿਨਾਂ ਵਿਰੋਧੀ ਧਿਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਯੂ ਪੀ ਦੀਆਂ ਔਰਤਾਂ ਨੇ ਫ਼ੈਸਲਾ ਕਰ ਲਿਆ ਹੈ ਕਿਉਂ ਪਿਛਲੀਆਂ ਸਰਕਾਰਾਂ ਦੀ ਤੋਰ ਨੂੰ ਵਾਪਸ ਨਹੀਂ ਆਉਣ ਦੇਣਗੇ ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਔਰਤਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੀ ਜ਼ਿਕਰ ਕੀਤਾ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.