ਦੁਨੀਆਂ ਦੇ ਇਤਿਹਾਸ ਦਾ ਸਭ ਤੋਂ ਮਹਿੰਗਾ ਤਲਾਕ

Uncategorized

ਬਿਟਿਸ ਇਤਿਹਾਸ ਦਾ ਸਭ ਤੋਂ ਮਹਿੰਗਾ ਤਲਾਕ ਹੋਣ ਦੀ ਖਬਰ ਸਾਹਮਣੇ ਆਈ ਹੈ ਅਤੇ ਇਹ ਤਲਾਕ ਕਿਸੇ ਆਮ ਸ਼ਖ਼ਸ ਦਾ ਨਹੀਂ ਸਗੋਂ ਦੁਬਈ ਦੇ ਮੌਜੂਦਾ ਸ਼ਾਸਕ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਦਾ ਉਨ੍ਹਾਂ ਦੀ ਸਾਬਕਾ ਪਤਨੀ ਹਯਾ ਬਿੰਤ ਅਲ ਹੁਸੈਨ ਦੇ ਨਾਲ ਹੋਇਆ ਜਿਸ ਦੇ ਲਈ ਹੁਣ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਖਤੂਮ ਵੱਲੋਂ ਆਪਣੀ ਸਾਬਕਾ ਪਤਨੀ ਨੂੰ ਪਚਵੰਜਾ ਸੌ ਕਰੋੜ ਰੁਪਏ ਦਾ ਭੁਗਤਾਨ ਕਰਨਾ ਪਏਗਾ ਮੌਜੂਦਾ ਸ਼ਾਸਕ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਉਨ੍ਹਾਂ ਦੀ ਸਾਬਕਾ ਪਤਨੀ ਹਯਾ ਬਿੰਤ ਅਲ ਹੁਸੈਨ ਦੇ ਨਾਲ ਤਲਾਕ ਹੋ ਗਿਆ

ਹਾਲਾਂਕਿ ਇਸ ਸੈਟਲਮੈਂਟ ਦਿਲੀ ਸ਼ੇਖ ਮੁਹੰਮਦ ਬਿਨ ਕਾਸਿਮ ਨੂੰ ਬਹੁਤ ਵੱਡੀ ਕੀਮਤ ਚੁਕਵਾਉਣੀ ਪਈ ਹੈ ਐਤਵਾਰ ਨੂੰ ਲੰਡਨ ਦੀ ਇਕ ਅਦਾਲਤ ਨੇ ਰਾਸ਼ਿਦ ਅਲ ਮਖਤੂਮ ਅਤੇ ਉਨ੍ਹਾਂ ਦੀ ਸਾਬਕਾ ਪਤਨੀ ਹਯਾ ਬਿੰਤ ਅਲ ਹੁਸੈਨ ਦੇ ਤਲਾਕ ਦੇ ਮੁਕੱਦਮੇ ਉਤੇ ਆਪਣਾ ਫੈਸਲਾ ਸੁਣਾਇਆ ਕੋਰਟ ਨੇ ਰਾਸ਼ਿਦ ਅਲ ਮਕਤੂਮ ਨੂੰ ਬੱਚਿਆਂ ਦੀ ਕਸਟਡੀ ਦੇ ਲਈ ਆਇਆ ਬਨ ਕਰੀਬ ਪਚਵੰਜਾ ਸੌ ਕਰੋੜ ਰੁਪਏ ਦੇਣ ਦਾ ਆਦੇਸ਼ ਦਿੱਤਾ ਕੋਰਟ ਦੇ ਇਸ ਫ਼ੈਸਲੇ ਨੂੰ ਆਇਆ ਬਿੰਬ ਦੀ ਜਿੱਤ ਦੇ ਰੂਪ ਵਿੱਚ ਵੇਖਿਆ ਜਾ ਰਿਹਾ ਹੈ

ਤੁਹਾਨੂੰ ਦੱਸ ਦਈਏ ਕਿ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਸੰਯੁਕਤ ਅਰਬ ਅਮੀਰਾਤ ਦੇ ਪ੍ਰਧਾਨਮੰਤਰੀ ਅਤੇ ਸ਼ਾਸ਼ਕ ਉਨ੍ਹਾਂ ਦੇ ਤਲਾਕ ਦੇ ਕੇਸ ਤੇ ਫੈਸਲਾ ਸੁਣਾਉਂਦੇ ਹੋਏ ਲੰਡਨ ਹਾਈ ਕੋਰਟ ਦੇ ਜੱਜ ਨੂਰ ਨੇ ਕਿਹਾ ਕਿ ਹੋਇਆ ਅਤੇ ਉਨ੍ਹਾਂ ਦੇ ਦੋਵੇਂ ਬੱਚਿਆਂ ਦੀ ਜ਼ਿੰਦਗੀ ਤੇ ਖਤਰੇ ਨੂੰ ਦੇਖਦੇ ਹੋਏ ਸ਼ੇਖ ਰਾਸ਼ਿਦ ਇੱਕੀ ਮੱਤ ਚੁਕਾਉਣ ਦਾ ਆਦੇਸ਼ ਦਿੱਤਾ ਗਿਆ ਜੱਜ ਨੇ ਕਿਹਾ ਕਿ ਆਪਣੇ ਲਈ ਇਹ ਕੀਮਤ ਨਹੀਂ ਮੰਗ ਰਹੇ ਬਲਕਿ ਉਹ ਇਸ ਪੈਸੇ ਨਾਲ ਆਪਣੇ ਬੱਚਿਆਂ ਦੀ ਪਰਵਰਿਸ਼ ਕਰੇਗੀ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.