ਮੁੱਖ ਮੰਤਰੀ ਚੰਨੀ ਵੱਲੋਂ ਦੋ ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ

Uncategorized

ਹੁਣ ਖ਼ਬਰ ਸ਼ੁਰੂ ਕਰਦਿਆਂ ਜਿਵੇਂ ਕਿ ਆਪਾਂ ਨੂੰ ਪਤਾ ਹੀ ਹੈ ਕਿ ਕਾਂਗਰਸ ਦੀ ਸਰਕਾਰ ਵੇਲੇ ਕੈਪਟਨ ਦੇ ਵਾਅਦੇ ਕੀਤੇ ਸੀ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ ਪਰ ਸ਼ੁਰੂ ਵਿੱਚ ਕੁਝ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਗਏ ਤੇ ਬਾਅਦ ਵਿੱਚ ਇਸ ਸਕੀਮ ਦੇ ਵਿਚ ਕੁਝ ਖਾਸ ਬਹੁਤੇ ਕਿਸਾਨਾਂ ਨੂੰ ਕੋਈ ਖਾਸ ਫਾਇਦਾ ਨਹੀਂ ਹੋਇਆ ਤੇ ਉਸ ਤੋਂ ਬਾਅਦ ਜਦੋਂ ਚਰਨਜੀਤ ਸਿੰਘ ਚੰਨੀ ਆਏ ਤਾਂ ਕਿਸਾਨਾਂ ਨੂੰ ਇੱਕ ਵਾਰ ਫਿਰ ਆਸ ਬੱਝੀ ਕਿ ਸ਼ਾਇਦ ਹੁਣ ਕਰਜ਼ੇ ਮੁਆਫ਼ ਹੋਣਗੇ

ਤੇ ਪਿਛਲੀ ਦਿਨਾਂ ਦੇ ਵਿੱਚ ਇੱਕ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਮੁੱਖ ਮੰਤਰੀ ਚੰਨੀ ਨਾਲ ਮੀਟਿੰਗ ਵੀ ਰੱਖੀ ਗਈ ਸੀ ਜਿਸਦੇ ਵਿਚ ਕਰਜ਼ਿਆਂ ਦਾ ਜਿਹੜਾ ਫ਼ੈਸਲਾ ਉਹ ਮੁੱਖ ਤੌਰ ਤੇ ਮੰਨਿਆ ਸੀ ਇਸ ਫੈਸਲੇ ਉਪਰ ਚੰਨੀ ਨੇ ਵੀ ਹਾਮੀ ਭਰ ਦਿੱਤੀ ਦੋਸਤ ਤੁਹਾਨੂੰ ਦੱਸਦੀਏ ਕਿ ਚਰਨਜੀਤ ਸਿੰਘ ਚੰਨੀ ਦੇ ਪੰਜ ਏਕੜ ਵਾਲੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਕਰ ਦੇਣ ਦਾ ਐਲਾਨ ਕੀਤਾ

ਉੱਧਰ ਬਾਰਾਂ ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਦਾ ਪ੍ਰਬੰਧ ਰੱਖਿਆ ਹੈ ਇਸ ਤੋਂ ਬਿਨਾਂ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਦੀਆਂ ਹੋਰ ਮੰਗਾਂ ਜਿਵੇਂ ਇਕ ਕਿਸਾਨਾਂ ਦੀ ਉੱਤੇ ਅਦੋਲਨ ਦੌਰਾਨ ਕੇਸ ਦਰਜ ਹੋਏ ਨੇ ਕੇਸ ਰੱਦ ਕਰਨ ਅਤੇ ਇਸ ਸਾਲ ਅੰਦੋਲਨ ਚ ਜਿਹੜੇ ਕਿਸਾਨ ਸ਼ਹੀਦ ਹੋਏ ਨੇ ਉਨ੍ਹਾਂ ਦੇ ਸਤਾਰਾਂ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਜਿਹੜਾ ਉਹ ਚੰਨੀ ਸਰਕਾਰ ਵੱਲੋਂ ਲਿਆ ਗਿਆ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.