ਸੋਚ ਕਾਰਨ ਸਮਾਜ ਵਿੱਚ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਦਰਜਾ ਦਿੱਤਾ ਜਾ ਰਿਹਾ ਪਰ ਫਿਰ ਵੀ ਸਮਾਜ ਵਿੱਚ ਲੜਕੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਦੇ ਕਾਰਨ ਕਈ ਵਾਰ ਖੌਫਨਾਕ ਕਦਮ ਚੁੱਕਣ ਲਈ ਮਜਬੂਰ ਹੋਣਾ ਪੈਂਦਾ ਹੈ ਇਸ ਤਰ੍ਹਾਂ ਦੀ ਹੀ ਘਟਨਾ ਜਲਾਲਾਬਾਦ ਤੋਂ ਸਾਹਮਣੇ ਆਈ ਜਿਥੇ ਮੁਹੱਲੇ ਦੇ ਮੁੰਡੇ ਤੋਂ ਪ੍ਰੇਸ਼ਾਨ ਹੋਈ ਕੁੜੀ ਨੇ ਖੌਫਨਾਕ ਕਦਮ ਚੁੱਕਿਆ ਹੈ ਜਿਸ ਤੋਂ ਬਾਅਦ ਮੌਕੇ ਤੇ ਪੁਲਸ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੇ
ਮਾਮਲਾ ਜਲਾਲਾਬਾਦ ਦੇ ਮੁਹੱਲਾ ਰਾਜਪੂਤ ਗਲੀ ਨੰਬਰ ਝਾਰਖੰਡ ਜੀਪੀ ਜਿੱਥੋਂ ਦੀ ਲੜਕੀ ਵੱਲੋਂ ਆਪਣੇ ਘਰ ਵਿੱਚ ਪੱਖੇ ਨਾਲ ਫਾ ਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਮ੍ਰਿਤਕ ਲੜਕੀ ਕੁਨਾਤ ਜਿਸਦੀ ਉਮਰ ਅਠਾਰਾਂ ਸਾਲ ਹੈ ਉਸ ਦੇ ਪਿਤਾ ਬੋਹੜ ਸਿੰਘ ਨੇ ਦੱਸਿਆ ਕਿ ਸਾਡੇ ਮੁਹੱਲੇ ਦਾ ਰਹਿਣ ਵਾਲਾ ਨੌਜਵਾਨ ਉਨ੍ਹਾਂ ਦੀ ਲੜਕੀ ਨੂੰ ਕਾਫ਼ੀ ਤੰਗ ਪ੍ਰੇਸ਼ਾਨ ਕਰਦਾ ਸੀ ਜਿਸ ਦੇ ਕਾਰਨ ਉਨ੍ਹਾਂ ਦੀ ਲੜਕੀ ਕਾਫੀ ਪਰੇਸ਼ਾਨ ਰਹਿੰਦੀ ਸੀ
ਅਤੇ ਕਈ ਵਾਰ ਉਸ ਲੜਕੇ ਦੇ ਪਿਤਾ ਸਣੇ ਉਸ ਦੇ ਰਿਸ਼ਤੇਦਾਰਾਂ ਨੂੰ ਵੀ ਲੜਕੇ ਨੂੰ ਸਮਝਾਉਣ ਲਈ ਕਿਹਾ ਇਸ ਦੇ ਬਾਅਦ ਵੀ ਲੜਕਾ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਜਿਸ ਕਾਰਨ ਉਨ੍ਹਾਂ ਦੀ ਲੜਕੀ ਨੇ ਤੰਗ ਪਰੇਸ਼ਾਨ ਹੋ ਕੇ ਇਹ ਕਦਮ ਚੁੱਕਿਆ ਇਸ ਮਾਮਲੇ ਦੇ ਵਿੱਚ ਇੱਕ ਹੋਰ ਤੱਥ ਉਸ ਸਮੇਂ ਨਿਕਲ ਕੇ ਸਾਹਮਣੇ ਆਇਆ ਜਦੋਂ ਉਸ ਲੜਕੇ ਦੇ ਚਾਚਾ ਜਿਹੜਾ ਕਿ ਉਸ ਮੁਹੱਲੇ ਦਾ ਐਮ ਸੀ ਉਸਨੇ ਕਿਹਾ ਕਿ ਇਸ ਮਾਮਲੇ ਦੇ ਵਿੱਚ ਲੜਕੀ ਦੇ ਵਲੋਂ ਜਿੱਥੇ ਫਾਹਾ ਲਿਆ ਗਿਆ ਉੱਥੇ ਅਜਿਹਾ ਕੁਝ ਵੀ ਸਾਹਮਣੇ ਨਹੀਂ ਆਇਆ ਤਾਂ ਲੜਕੀ ਦੇ ਆਖ਼ਰੀ ਸਾਹ ਚੱਲ ਰਹੇ ਸੀ ਪਰ ਪਿਤਾ ਨੇ ਹਸਪਤਾਲ ਲਿਜਾਣ ਨਹੀਂ ਦਿੱਤਾ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ