ਪੰਜਾਬ ਵਾਸੀਆਂ ਲਈ ਵੱਡੀ ਖੁਸ਼ਖ਼ਬਰੀ ਚੰਨੀ ਸਰਕਾਰ ਦਾ ਵੱਡਾ ਐਲਾਨ ਦੋ ਲੱਖ ਤੱਕ ਦੇ ਸਾਰੇ ਕਰਜ਼ੇ ਮੁਆਫ਼

Uncategorized

ਖੇਤੀ ਵਿੱਚ ਕਿਸਾਨਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਨ੍ਹਾਂ ਵਿੱਚੋਂ ਸਭ ਤੋਂ ਵੱਡੀ ਮੁਸ਼ਕਲ ਹੈ ਕਰਜ਼ਾ ਦੇਸ਼ ਦੇ ਕਿਸਾਨਾਂ ਦੀ ਆਰਥਿਕ ਹਾਲਤ ਕੁਝ ਠੀਕ ਨਹੀਂ ਹੈ ਖ਼ਾਸਕਰ ਛੋਟੇ ਕਿਸਾਨਾਂ ਨੂੰ ਮੰਦੀ ਦੇ ਦੌਰ ਵਿੱਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਣਾ ਪਿਆ ਕਈ ਕਿਸਾਨ ਅਜਿਹੇ ਕਿਸਾਨ ਹਨ ਜਿਨ੍ਹਾਂ ਦੇ ਖਰਚੇ ਤੱਕ ਪੂਰੇ ਨਹੀਂ ਹੁੰਦੇ ਖਾਸ ਕਰਕੇ ਜਿਨ੍ਹਾਂ ਕਿਸਾਨਾਂ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਹੈ

ਉਨ੍ਹਾਂ ਨੇ ਕਰਜ਼ੇ ਦੀਆਂ ਕਿਸ਼ਤਾਂ ਭਰਨੀਆਂ ਹੁੰਦੀਆਂ ਹਨ ਹੁਣ ਚੰਨੀ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ ਨੂੰ ਲੈ ਕੇ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਕਿਸਾਨਾਂ ਦੇ ਚਿਹਰੇ ਖਿੜ ਜਾਣਗੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੇ ਕਰਜ਼ੇ ਨੂੰ ਲੈ ਕੇ ਵੱਡੀ ਜੜੀ ਕਿਸਾਨਾਂ ਲਈ ਖੁਸ਼ਖਬਰੀ ਦਿੱਤੀ ਹੈ ਚੀਨੀ ਸਰਕਾਰ ਵੱਲੋਂ ਪਹਿਲਾਂ ਵੀ ਬਹੁਤ ਸਾਰੇ ਕਿਸਾਨਾਂ ਦੀ ਕਰਜ਼ ਮੁਆਫ ਕੀਤੇ ਗਏ ਸਨ

ਜਿਸ ਵਿੱਚ ਛੋਟੇ ਕਿਸਾਨਾਂ ਨੂੰ ਕਾਫੀ ਜ਼ਿਆਦਾ ਰਾਹਤ ਮਿਲੀ ਜਾਣਕਾਰੀ ਅਨੁਸਾਰ ਹੁਣ ਕੈਬਨਿਟ ਮੀਟਿੰਗ ਚ ਫੈਸਲਾ ਲਿਆ ਗਿਆ ਹੈ ਕਿ ਸੂਬੇ ਦੇ ਵਿੱਚ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਲਗਪਗ ਇੱਕ ਪੈਂਹਠ ਨੌੰ ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਦੋ ਲੱਖ ਰੁਪਏ ਤੱਕ ਦੇ ਸਾਰੇ ਕਰਜ਼ੇ ਮੁਆਫ਼ ਕਰਨ ਲਈ ਮੌਜੂਦਾ ਕਰਜ਼ਾ ਮੁਆਫ਼ੀ ਸਕੀਮ ਦੇ ਤਹਿਤ ਬਾਰਾਂ ਸੌ ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ ਇਸ ਵੇਲੇ ਲਈ ਵੱਡੀ ਖਬਰ ਆ ਰਹੀ ਹੈ ਕਿ ਪੰਜਾਬ ਵਾਸੀਆਂ ਲਈ ਖੁਸ਼ਖ਼ਬਰੀ ਹੈ ਚੰਨੀ ਸਰਕਾਰ ਦਾ ਵੱਡਾ ਐਲਾਨ ਕਿ ਜਿਹੜੇ ਦੋ ਲੱਖ ਤਕ ਦੇ ਜਿਹੜੇ ਕਿਸਾਨਾਂ ਦੇ ਕਰਜ਼ ਲੈਂਦੇ ਗਏ ਨੇ ਉਨ੍ਹਾਂ ਨੂੰ ਮਾਫ ਕਰਨ ਦਾ ਐਲਾਨ ਕਰ ਦਿੱਤਾ ਗਿਆ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.