CM ਚੰਨੀ ਨੇ ਹੁਣ ਇਨ੍ਹਾਂ ਲੋਕਾਂ ਨੂੰ 17000 ਰੁਪਏ ਦੇਣ ਦਾ ਕਰਤਾ ਵੱਡਾ ਐਲਾਨ

Uncategorized

ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੱਖ ਵੱਖ ਜਗ੍ਹਾ ਦਾ ਦੌਰਾ ਕੀਤਾ ਜਾਰੀ ਹੈ ਅਤੇ ਰੈਲੀਆਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ ਉਥੇ ਲੋਕਾਂ ਵੱਲੋਂ ਬਹੁਤ ਸਾਰੇ ਐਲਾਨ ਵੀ ਕੀਤੇ ਜਾਰੀ ਨੇ ਜਿਸ ਨੇ ਦੂਸਰੇ ਲੋਕਾਂ ਨੂੰ ਰਾਹਤ ਵੀ ਮਿਲ ਗਈ ਹੈ ਚੋਣਾਂ ਦੇ ਇਸ ਦੌਰ ਦੇ ਵਿੱਚ ਜਿੱਥੇ ਸਿਆਸਤ ਗਰਮਾਈ ਹੋਈ ਹੈ ਉਥੇ ਬਹੁਤ ਸਾਰੇ ਬੇਰੁਜ਼ਗਾਰ ਅਤੇ ਠੇਕੇ ਤੇ ਤਾਇਨਾਤ ਕਰਮਚਾਰੀਆਂ ਵੱਲੋਂ ਘਰ ਦਾ ਲਗਾਤਾਰ ਵਿਰੋਧ ਕੀਤਾ ਜਾਰੀ ਹੈ

ਅਤੇ ਉਨ੍ਹਾਂ ਨੂੰ ਰੁਜ਼ਗਾਰ ਦਿੱਤੇ ਜਾਣ ਅਤੇ ਉਨ੍ਹਾਂ ਦੀ ਕੱਚੀ ਨੌਕਰੀ ਨੂੰ ਪੱਕੀ ਕੀਤੀ ਜਾਣ ਦੀ ਵੀ ਮੰਗ ਲਗਾਤਾਰ ਸਰਕਾਰ ਤੋਂ ਕੀਤੀ ਜਾਰੀ ਹੈ ਇਸ ਲਈ ਹੀ ਕਾਂਗਰਸ ਸਰਕਾਰ ਦੀਆਂ ਕੀਤੀਆਂ ਜਾਣ ਵਾਲੀਆਂ ਰੈਲੀਆਂ ਵਿੱਚ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਨ੍ਹਾਂ ਲੋਕਾਂ ਵਿਚ ਸਤਾਰਾਂ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਇਸ ਕਿੱਸੇ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਅਹੁਦੇ ਤੇ ਬਿਰਾਜਮਾਨ ਹੋਣ ਤੋਂ ਬਾਅਦ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੀ ਗਈ ਨੇ ਇਕ ਪੰਜਾਬ ਵਿੱਚ ਨਰਮੇ ਉੱਪਰ ਅਭੀ ਸੁੰਡੀ ਦੇ ਹਮਲੇ ਕਾਰਨ ਫ਼ਸਲ ਤਬਾਹ ਹੁੰਦੀ ਸੀ ਉਥੇ ਕਿਸਾਨਾਂ ਨੂੰ ਵਾਪਸ ਦਿੱਤੇ ਜਾਣ ਦਾ ਐਲਾਨ ਵੀ ਕੀਤਾ ਗਿਆ ਸੀ ਦੀਵਾਲੀ ਤੋਂ ਪਹਿਲਾਂ ਦਿੱਤਾ ਜਾਣਾ ਤੈਅ ਕੀਤਾ ਗਿਆ ਸੀ

ਉਂਜ ਇੱਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਸੀ ਇਹ ਬਿਮਾਰੀ ਦੌਰਾਨ ਉਨ੍ਹਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ ਉੱਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਲੰਮੇ ਸਮੇਂ ਵਿਚਾਰ ਵਟਾਂਦਰੇ ਤੋਂ ਬਾਅਦ ਉਨ੍ਹਾਂ ਨੂੰ ਬਾਸਮਤੀ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ

Leave a Reply

Your email address will not be published.