ਸਰਕਾਰ ਤੋਂ ਬਾਅਦ ਹੁਣ ਰੱਬ ਵੀ ਬਣਿਆ ਕਿਸਾਨਾਂ ਦਾ ਵੈਰੀ ਬੇਮੌਸਮੀ ਬਾਰਿਸ਼ ਨਾਲ ਪਾਣੀ ਚ ਡੁੱਬੇ ਕਿਸਾਨਾਂ ਦੀਆਂ ਫ਼ਸਲਾਂ

Uncategorized

ਪੰਜਾਬ ਦੇ ਵਿੱਚ ਵਿੱਚ ਲਗਾਤਾਰ ਦੋ ਤਿੰਨ ਦਿਨਾਂ ਤੋਂ ਬੇ ਮੌਸਮੀ ਬਰਸਾਤ ਹੋ ਰਹੀ ਹੈ ਜਿਸ ਕਾਰਨ ਮੌਸਮ ਨੇ ਕਰਵਟ ਲਈ ਹੈ ਉਥੇ ਕਿਸਾਨਾਂ ਨੂੰ ਵੀ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਕਿਸਾਨਾਂ ਦੀਆਂ ਫਸਲਾਂ ਪਾਣੀ ਵਿੱਚ ਡੁੱਬਕੇ ਖਰਾਬ ਹੋ ਰਹੀਆਂ ਹਨ ਜਿਸ ਦੇ ਚਲਦੇ ਕਿਸਾਨ ਚਿੰਤਾ ਵਿਚ ਹਨ ਸੂਤਰਾਂ ਦਾ ਮਾਮਲਾ ਸਾਹਮਣੇ ਆਇਆ ਕਪੂਰਥਲਾ ਦੇ ਵਿੱਚ ਆ ਕੇ ਕਿਸਾਨਾਂ ਦਾ ਇਸ ਮਾਮਲੇ ਬਾਰੇ ਕੀ ਕਹਿਣਾ ਹੈ

ਸਹੁਰੇ ਬੇਮੌਸਮੀ ਬਰਸਾਤ ਕਾਰਨ ਜਿੱਥੇ ਆਮ ਜਨਜੀਵਨ ਪ੍ਰੇਸ਼ਾਨ ਹੈ ਉਥੇ ਹੀ ਕਪੂਰਥਲਾ ਵਿੱਚ ਸੰਖਿਆ ਤੇ ਕਾਸ਼ਤਕਾਰ ਕਿਸਾਨ ਫਸਲਾਂ ਪਾਣੀ ਵਿੱਚ ਡੁੱਬਣ ਕਾਰਨ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਜੇਕਰ ਗੱਲ ਕੀਤੀ ਜਾਵੇ ਸਬਜ਼ੀਆਂ ਦੇ ਕਾਸ਼ਤਕਾਰਾਂ ਦੀ ਤਾਂ ਹਲਕਾ ਸੁਲਤਾਨਪੁਰ ਲੋਧੀ ਦੇ ਆਸ ਪਾਸ ਪਿੰਡਾਂ ਦੇ ਵਿੱਚ ਜ਼ਿਆਦਾਤਰ ਕਿਸਾਨ ਕਣਕ ਦੇ ਨਾਲ ਨਾਲ ਆਲੂ ਗੋਭੀ ਮਟਰ ਤੇ ਸ਼ਿਮਲਾ ਮਿਰਚ ਦੀ ਕਾਸ਼ਤ ਕਰਦੇ ਹਨ

ਜਿਨ੍ਹਾਂ ਦੀ ਬੇਮੌਸਮੀ ਬਰਸਾਤ ਕਾਰਨ ਪਰ ਫਸਲ ਪਾਣੀ ਵਿੱਚ ਡੁੱਬ ਕੇ ਨੁਕਸਾਨੀ ਚੱਲ ਕੇ ਹਲਕੇ ਦੇ ਕੁਝ ਪਿੰਡਾਂ ਦੇ ਵਿੱਚ ਕਿਸਾਨ ਖੇਤਾਂ ਚ ਡੁੱਬੀਆਂ ਫ਼ਸਲਾਂ ਨੂੰ ਬਚਾਉਣ ਦੇ ਲਈ ਜਿਸ ਬੀ ਨਾਲ ਟੋਏ ਪੁੱਟ ਕੇ ਮੀਂਹ ਦਾ ਪਾਣੀ ਧਰਤੀ ਵਿਚ ਇਹ ਚੋਣ ਦਾ ਜੁਗਾੜ ਕਰ ਰਿਹਾ ਇਸ ਦੌਰਾਨ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਬਾਰਿਸ਼ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.