ਸੋਸ਼ਲ ਮੀਡੀਆ ਉੱਪਰ ਇਹ ਕੰਮ ਕਰਨ ਵਾਲਿਆਂ ਦੀ ਨਹੀਂ ਹੋਵੇਗੀ ਖੈਰ

Uncategorized

ਚੋਣ ਕਮਿਸ਼ਨ ਵੱਲੋਂ ਜਿਥੇ ਪੰਜ ਸੂਬਿਆਂ ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ਉੱਥੇ ਸ਼ਨੀਵਾਰ ਤੋਂ ਚੋਣ ਜ਼ਾਬਤਾ ਵੀ ਲਾਗੂ ਕੀਤਾ ਗਿਆ ਹੈ ਚੋਣ ਕਮਿਸ਼ਨ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਨੇ ਅਤੇ ਸਾਰੀਆਂ ਪਾਰਟੀਆਂ ਨੂੰ ਲਾਗੂ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਇਹ ਚੋਣਾਂ ਵਾਸਤੇ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ ਜਿੱਥੇ ਚੋਣ ਕਮਿਸ਼ਨ ਵੱਲੋਂ ਹੁਣ ਕੋਰੋਨਾ ਟੀਕਾਕਰਨ ਸਰਟੀਫਿਕੇਟਾਂ ਤੋਂ ਪ੍ਰਧਾਨਮੰਤਰੀ ਦਾ ਨਾਮ ਅਤੇ ਤਸਵੀਰ ਹਟਾਏ ਜਾਣ ਦੇ ਆਦੇਸ਼ ਲਾਗੂ ਕੀਤੇ ਹਨ

ਉਥੇ ਡੋਰ ਟੂ ਡੋਰ ਪ੍ਰਚਾਰ ਕਰਨ ਵਾਸਤੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਪੰਜ ਵਿਅਕਤੀਆਂ ਦੀ ਜਾਨ ਨੂੰ ਇਜਾਜ਼ਤ ਦਿੱਤੀ ਹੈ ਵੱਖ ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਕੋਰੋਨਾ ਸਥਿਤੀ ਅਤੇ ਚੋਣਾਂ ਨੂੰ ਦੇਖਦੇ ਹੋਏ ਫ਼ੈਸਲੇ ਲਏ ਜਾ ਰਹੇ ਨੇ ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਨੇ ਹੁਣ ਪੰਜਾਬ ਚ ਸੋਸ਼ਲ ਮੀਡੀਆ ਤੇ ਕੰਮ ਕਰਨ ਵਾਲਿਆਂ ਖ਼ਿਲਾਫ਼ ਇਥੇ ਕਾਰਵਾਈ ਹੋਵੇਗੀ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਚ ਚੋਣਾਂ ਦੇ ਹਾਲਾਤਾਂ ਅਤੇ ਕੋਰੋਨਾ ਵਾਧੇ ਨੂੰ ਦੇਖਦੇ ਹੋਏ ਜ਼ਿਲਾ ਅਧਿਕਾਰੀਆਂ ਵੱਲੋਂ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਰਿਹਾ ਹੈ

ਅੰਮ੍ਰਿਤਸਰ ਦੇ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਇੱਕ ਸੌ ਚੁਤਾਲੀ ਧਾਰਾ ਲਾਗੂ ਕਰ ਦਿੱਤੀ ਹੈ ਚੋਣਾਂ ਨੂੰ ਦੇਖਦੇ ਹੋਏ ਪੁਲੀਸ ਅਧਿਕਾਰੀ ਜਗਰਾਜ ਸਿੰਘ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਾਰੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਲਾਇਸੈਂਸੀ ਹਥਿ ਆਰ ਜਮ੍ਹਾ ਕਰਵਾ ਦੇਣ ਅਗਰ ਕੋਈ ਵੀ ਵਿਅਕਤੀ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.