ਸ਼ੂਗਰ ਮਿੱਲ ਵਿੱਚ ਗੰਨਾ ਲੈ ਕੇ ਜਾਂਦੇ ਟਰੈਕਟਰ ਟਰਾਲੀ ਨਾਲ ਮੰਦਭਾਗੀ ਘਟਨਾ ਵਾਪਰ ਗਈ ਟਰੈਕਟਰ ਉੱਤੇ ਬੈਠੇ ਤਿੰਨ ਨੌਜਵਾਨ ਗੰਨੇ ਦੇ ਢੇਰ ਹੇਠ ਆ ਗਏ ਦਰਅਸਲ ਮਾਮਲਾ ਗੁਰਦਾਸਪੁਰ ਦੇ ਪਿੰਡ ਧਾਵੇ ਤੇ ਦੋ ਨੌਜਵਾਨਾਂ ਦੀ ਹਾਦਸੇ ਵਿੱਚ ਮੌ ਤ ਹੋ ਜਾਣ ਦੀ ਖਬਰ ਮਿਲੀ ਹੈ ਜਦਕਿ ਇਕ ਹੋਰ ਦੇ ਗੰਭੀਰ ਸੱਟਾਂ ਲੱਗਣ ਦਾ ਵੀ ਸਮਾਚਾਰ ਪ੍ਰਾਪਤ ਹੋਇਆ ਹੈ ਪੀੜਤਾਂ ਦੇ ਪਿੰਡ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਾਵੇ ਦੇ ਤਿੰਨ ਕਿਸਾਨ ਅਤੇ ਮਜ਼ਦੂਰ ਪਾਲ ਸਿੰਘ ਸੋਨੂੰ ਰਾਕੇਸ਼ ਕੁਮਾਰ ਅਤੇ ਉਨ੍ਹਾਂ ਦਾ ਇੱਕ ਹੋਰ ਸਾਥੀ ਬਿਕਰਮਜੀਤ ਸਿੰਘ ਲੋਹੜੀ ਦੀ ਰਾਤ ਨੂੰ ਟਰੈਕਟਰ ਟਰਾਲੀ ਉਤੇ ਲੋਡ ਕੀਤਾ ਹੋਇਆ
ਗੰਨਾ ਲੈ ਕੇ ਮੁਕੇਰੀਆਂ ਬਿਲ ਨੂੰ ਜਾਰੀ ਸਨ ਜਦੋਂ ਉਹ ਆਪਣੇ ਘਰ ਤੋਂ ਥੋੜ੍ਹੀ ਦੂਰ ਦਰਿਆ ਬਿਆਸ ਕੋਲ ਪਹੁੰਚੇ ਤਾਂ ਉੱਥੇ ਇਕ ਤਿੱਖੇ ਮੋੜ ਤੇ ਉਨ੍ਹਾਂ ਦਾ ਕਰੈਕਟਰ ਅਚਾਨਕ ਹਾਦਸਾਗ੍ਰਸਤ ਹੋ ਗਿਆ ਤੇ ਬੈਠੇ ਤਿੰਨ ਨੌਜਵਾਨ ਗੰਨੇ ਦੇ ਢੇਰ ਹੇਠ ਆ ਗਏ ਇਸ ਦੌਰਾਨ ਇਕਬਾਲ ਸਿੰਘ ਅਤੇ ਰਾਕੇਸ਼ ਕੁਮਾਰ ਦੀ ਮੌ ਤ ਹੋ ਗਈ ਅਤੇ ਤੀਸਰਾ ਨੌਜਵਾਨ ਬਿਕਰਮਜੀਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ
ਮ੍ਰਿਤਕ ਦੇ ਵਾਰਸਾਂ ਅਤੇ ਇਲਾਕੇ ਦੇ ਪਤਵੰਤਿਆਂ ਠਾਕੁਰ ਬਲਰਾਜ ਸਿੰਘ ਅਤੇ ਸਰਪੰਚ ਭਗਵੰਤ ਸਿੰਘ ਨੇ ਦੱਸਿਆ ਕਿ ਰਾਤ ਦੇ ਸਮੇਂ ਜੱਦੋ ਜਹਿਦ ਕਰਕੇ ਇਨ੍ਹਾਂ ਵਿਅਕਤੀਆਂ ਨੂੰ ਪਲਟੀ ਟਰਾਲੀ ਦੇ ਗੰਨੇ ਦੇ ਧਿਰ ਕਿਥੋਂ ਕੱਢਿਆ ਗਿਆ ਤਾਂ ਉਦੋਂ ਤੱਕ ਦੋ ਨੌਜਵਾਨਾਂ ਦੀ ਮੌ ਤ ਹੋ ਗਈ ਸੀ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ