ਦੇਸ਼ ਨੂੰ ਅੰਗਰੇਜ਼ਾਂ ਹੱਥੋਂ ਅਜ਼ਾਦ ਕਰਵਾਉਣ ਲਈ ਬਹੁਤ ਸਾਰੇ ਯੋਧਿਆਂ ਨੇ ਆਪਣੀਆਂ ਜਾਨਾਂ ਦੇਸ਼ ਤੋਂ ਕੁਰਬਾਨ ਕਰ ਦਿੱਤੀਆਂ ਇਨ੍ਹਾਂ ਸ਼ਹੀਦਾਂ ਤੇ ਸੂਰਬੀਰਾਂ ਦੀ ਕੁਰਬਾਨੀ ਸਦਕਾ ਹੀ ਭਾਰਤ ਦੇਸ਼ ਆਜ਼ਾਦ ਹੋਇਆ ਹੈ ਜਿਨ੍ਹਾਂ ਸੂਰਬੀਰਾਂ ਦੇ ਜਨਮ ਦਿਹਾੜੇ ਤੇ ਸ਼ਹੀਦੀ ਦਿਹਾੜੇ ਬਹੁਤੀ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾਂਦੇ ਹਨ ਸਰਕਾਰਾਂ ਵੱਲੋਂ ਵੀ ਅਜਿਹੇ ਯੋਧਿਆਂ ਦੇ ਜਨਮ ਦਿਹਾੜੇ ਸ਼ਹੀਦੀ ਦਿਹਾੜਿਆਂ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਉਣ ਦੇ ਲਈ ਵੱਖ ਵੱਖ ਪ੍ਰੋਗਰਾਮ ਤੇ ਸਮਾਗਮ ਕਰਵਾਏ ਜਾਂਦੇ ਹਨ
ਇਸੇ ਵਿਚਕਾਰ ਹੁਣ ਮੋਦੀ ਸਰਕਾਰ ਦੇ ਵੱਲੋਂ ਤੇਈ ਜਨਵਰੀ ਨੂੰ ਲੈ ਕੇ ਇਕ ਅਜਿਹਾ ਫੈਸਲਾ ਕੀਤਾ ਗਿਆ ਹੈ ਜਿਸ ਦੇ ਚਲਦੇ ਹੁਣ ਪੂਰੇ ਦੇਸ਼ ਭਰ ਵਿੱਚ ਮੋਦੀ ਸਰਕਾਰ ਦੀ ਬੱਲੇ ਬੱਲੇ ਹੋ ਰਹੀ ਹੈ ਦਰਅਸਲ ਗਣਤੰਤਰਤਾ ਦਿਵਸ ਨਾਲ ਸਬੰਧਤ ਸਾਰੇ ਹੀ ਪ੍ਰੋਗਰਾਮ ਫ਼ਤਿਹ ਜਸ਼ਨ ਚੌਵੀ ਜਨਵਰੀ ਤੋਂ ਸ਼ੁਰੂ ਹੋ ਜਾਂਦੇ ਹਨ ਪਰ ਹੁਣ ਕੇਂਦਰ ਸਰਕਾਰ ਨੇ ਇਨ੍ਹਾਂ ਪ੍ਰੋਗਰਾਮਾਂ ਨੂੰ ਤੇਈ ਜਨਵਰੀ ਨੂੰ ਮਨਾਉਣ ਦਾ ਇੱਕ ਵੱਡਾ ਫੈਸਲਾ ਲਿਆ ਹੈ
ਕਿਉਂਕਿ ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਨੂੰ ਸ਼ਾਮਲ ਕਰ ਲਈ ਗਣਤੰਤਰਤਾ ਦਿਵਸ ਦੀ ਸ਼ੁਰੂਆਤ ਚੌਵੀ ਜਨਵਰੀ ਦੀ ਬਜਾਏ ਸਗੋਂ ਤੇਈ ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਕਿਉਂਕਿ ਤੇਈ ਜਨਵਰੀ ਨੂੰ ਬਹਾਦਰ ਆਜ਼ਾਦੀ ਘੁਲਾਟੀਏ ਸੁਭਾਸ਼ ਚੰਦਰ ਬੋਸ ਦਾ ਜਨਮ ਦਿਹਾੜਾ ਹੈ ਇਸ ਲਈ ਹੁਣ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਤੋਂ ਦੇਸ਼ ਵਿੱਚ ਆਜ਼ਾਦੀ ਨਾਲ ਸਬੰਧਤ ਸਾਰੇ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਇਸ ਵੇਲੇ ਦੀ ਵੱਡੀ ਸਾਂਵਰਾ ਰਹੀ ਮੋਦੀ ਸਰਕਾਰ ਨੇ ਇਹ ਫੈਸਲਾ ਲਿਆ ਹੈ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ