ਮੋਦੀ ਸਰਕਾਰ ਹਰ ਮਹੀਨੇ ਦੇ ਰਹੀ ਹੈ 3000 ਰੁਪਏ

Uncategorized

ਕੇਂਦਰ ਸਰਕਾਰ ਅਸੰਗਠਿਤ ਖੇਤਰ ਦੇ ਮਜ਼ਦੂਰਾਂ ਲਈ ਕਈ ਯੋਜਨਾਵਾਂ ਚਲਾ ਰਹੀ ਹੈ ਜਿਨ੍ਹਾਂ ਵਿੱਚੋਂ ਇੱਕ ਪ੍ਰਧਾਨ ਮੰਤਰੀ ਸ਼੍ਰਮਯੋਗੀ ਮਾਨਧਨ ਯੋਜਨਾ ਹੈ ਯੋਜਨਾ ਦੇ ਤਹਿਤ ਰੇਹੜੀ ਫੜੀ ਵਾਲਿਆਂ ਰਿਕਸ਼ਾ ਚਾਲਕਾਂ ਨਿਰਮਾਣ ਮਜ਼ਦੂਰਾਂ ਅਤੇ ਅਸੰਗਠਿਤ ਖੇਤਰ ਨਾਲ ਜੁੜੇ ਲੋਕਾਂ ਨੂੰ ਉਨ੍ਹਾਂ ਦੇ ਬੁਢਾਪੇ ਦੀ ਸੁਰੱਖਿਆ ਲਈ ਮਦਦ ਕੀਤੀ ਜਾਵੇਗੀ ਇਸ ਸਕੀਮ ਤਹਿਤ ਸਰਕਾਰ ਮਜ਼ਦੂਰਾਂ ਨੂੰ ਪੈਨਸ਼ਨ ਦੀ ਗਾਰੰਟੀ ਦਿੰਦੀ ਹੈ

ਇਸ ਸਕੀਮ ਚ ਤੁਸੀਂ ਸਿਰਫ ਦੋ ਰੁਪਏ ਪ੍ਰਤੀ ਦਿਨ ਦੀ ਬੱਚਤ ਕਰਕੇ ਛੱਤੀ ਹਜ਼ਾਰ ਰੁਪਏ ਸਾਲਾਨਾ ਸਕਦੇ ਹੋ ਤਾਂ ਆਓ ਜਾਣਦੇ ਹਾਂ ਇਸ ਸਕੀਮ ਬਾਰੇ ਇਸ ਸਕੀਮ ਨੂੰ ਸ਼ੁਰੂ ਕਰਨ ਤੇ ਤੁਹਾਨੂੰ ਹਰ ਮਹੀਨੇ ਪਚਵੰਜਾ ਰੁਪਏ ਯਾਨੀ ਰੋਜ਼ਾਨਾ ਦੋ ਰੁਪਏ ਤੋਂ ਘੱਟ ਜਮ੍ਹਾ ਕਰਨੇ ਪੈਣਗੇ ਯਾਨੀ ਅਠਾਰਾਂ ਸਾਲ ਦੀ ਉਮਰ ਚ ਰੋਜ਼ਾਨਾ ਦੋ ਰੁਪਏ ਦੀ ਬੱਚਤ ਕਰ ਕੇ ਤੁਸੀਂ ਤੀਹ ਹਜ਼ਾਰ ਰੁਪਏ ਸਾਲਾਨਾ ਪੈਨਸ਼ਨ ਪ੍ਰਾਪਤ ਕਰ ਸਕਦੇ ਹੋ ਜੇਕਰ ਕੋਈ ਵਿਅਕਤੀ ਚਾਲੀ ਸਾਲ ਦੀ ਉਮਰ ਤੋਂ ਇਸ ਸਕੀਮ ਨੂੰ ਸ਼ੁਰੂ ਕਰਦਾ ਹੈ ਤਾਂ ਉਸ ਨੂੰ ਹਰ ਮਹੀਨੇ ਦੋ ਸੌ ਰੁਪਏ ਜਮ੍ਹਾ ਕਰਵਾਉਣੇ ਪੈਣਗੇ

ਤੁਹਾਨੂੰ ਸੱਤ ਸਾਲ ਦੀ ਉਮਰ ਤੋਂ ਵੱਧ ਪੈਨਸ਼ਨ ਮਿਲਣੀ ਸ਼ੁਰੂ ਹੋ ਜਾਵੇਗੀ ਸੱਠ ਸਾਲਾਂ ਬਾਅਦ ਤੁਹਾਨੂੰ ਤਿੱਨ ਹਜਾਰ ਰੁਪਏ ਪ੍ਰਤੀ ਮਹੀਨਾ ਭਾਵ ਛੱਤੀ ਹਜ਼ਾਰ ਸਾਲਾਨਾ ਪੈਨਸ਼ਨ ਮਿਲੇਗੀ ਇਸ ਸਕੀਮ ਦਾ ਲਾਭ ਲੈਣ ਲਈ ਤੁਹਾਡੇ ਕੋਲ ਬੱਚਤ ਬੈਂਕ ਖਾਤਾ ਅਤੇ ਆਧਾਰ ਕਾਰਡ ਹੋਣਾ ਜ਼ਰੂਰੀ ਹੈ ਵਿਅਕਤੀ ਦੀ ਉਮਰ ਅਠਾਰਾਂ ਸਾਲ ਤੋਂ ਘੱਟ ਅਤੇ ਚਾਲੀ ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.