ਘਰ ਵਾਪਸ ਆਉਣ ਤੋਂ ਪਹਿਲਾਂ ਹੀ ਪੰਜਾਬੀ ਨੌਜਵਾਨ ਹੋ ਗਿਆ ਪੂਰਾ ਘਰ ਚ ਖੁਸ਼ੀ ਦਾ ਮਾਹੌਲ ਬਦਲਿਆ ਮਾਤਮ ਚ

Uncategorized

ਦੁਬਈ ਵਿੱਚ ਕੰਮ ਕਰਨ ਲਈ ਗਏ ਅੰਮ੍ਰਿਤਸਰ ਦੇ ਨੌਜਵਾਨ ਰਣਜੀਤ ਸਿੰਘ ਦੀ ਬੀਤੇ ਦਿਨੀਂ ਦਿਮਾਗ ਦੀ ਨਾੜੀ ਫਟਣ ਕਾਰਨ ਮੌਤ ਹੋ ਗਈ ਸੀ ਜਿਸ ਦੀ ਮ੍ਰਿਤਕ ਦੇਹ ਡਾ ਐੱਸਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮੋਹਨ ਭੰਡਾਰੀਆਂ ਵਿਖੇ ਪੁੱਜੀ ਰਣਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਦੇਖ ਕੇ ਪਰਿਵਾਰ ਵਾਲਿਆਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ

ਜੋ ਕਿਸੇ ਪਾਸੋਂ ਦੇਖਿਆ ਨਹੀਂ ਜਾ ਰਿਹਾ ਸੀ ਅਨੁਸਾਰ ਪਿੰਡ ਮੋਹਨ ਭੰਡਾਰੀਆਂ ਦਾ ਰਹਿਣ ਵਾਲਾ ਸੈਂਤੀ ਸਾਲਾ ਰਣਜੀਤ ਸਿੰਘ ਦੁਬਈ ਦੀ ਇੱਕ ਕੰਪਨੀ ਵਿੱਚ ਡਰਾਈਵਰੀ ਦੀ ਨੌਕਰੀ ਕਰਦਾ ਸੀ ਪਰ ਕੋਰੋਨਾ ਦੀ ਵਜ੍ਹਾ ਕਰਕੇ ਕੰਪਨੀ ਨੇ ਉਸ ਨੂੰ ਕੰਮ ਤੋਂ ਜਵਾਬ ਦੇ ਦਿੱਤਾ ਸੀ ਜਿਸ ਤੋਂ ਬਾਅਦ ਉਸਨੇ ਭਾਰਤ ਆਉਣ ਲਈ ਅਠਾਰਾਂ ਜਨਵਰੀ ਟਿਕਟ ਵੀ ਖਰੀਦ ਲਈ ਸੀ ਪਰ ਕੰਮ ਨਾ ਹੋਣ ਦੀ ਪਰੇਸ਼ਾਨੀ ਕਰਕੇ ਅਚਾਨਕ ਚੱਕਰ ਖਾ ਕੇ ਜ਼ਮੀਨ ਤੇ ਡਿੱਗ ਪਿਆ ਇਸ ਕਾਰਨ ਉਸ ਦੇ ਦਿਮਾਗ ਦੀ ਨਾੜੀ ਫਟਣ ਨਾਲ ਉਸ ਦੀ ਮੌ ਤ ਹੋ ਗਈ ਸੀ ਪਰਿਵਾਰ ਦੀ ਆਰਥਿਕ ਹਾਲਤ ਜ਼ਿਆਦਾ ਬਿਹਤਰ ਨਹੀਂ ਹੈ

ਇਸ ਲਈ ਡਾ ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਦੁਬਈ ਵਿੱਚ ਭਾਰਤ ਦੇ ਸਹਿਯੋਗ ਨਾਲ ਰਣਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਪਿੰਡ ਪਹੁੰਚਾਉਣ ਵਿੱਚ ਮਦਦ ਕੀਤੀ ਇਸ ਤੋਂ ਬਾਅਦ ਪੜ੍ਹਾਈ ਦੇ ਟਰੱਸਟ ਵੱਲੋਂ ਡਾ ਸਤਨਾਮ ਸਿੰਘ ਨਿੱਝਰ ਰਣਜੀਤ ਸਿੰਘ ਦੇ ਸਸਕਾਰ ਮੌਕੇ ਪੁੱਜੇ

ਅਤੇ ਪਰਿਵਾਰ ਨਾਲ ਡੂੰਘੀ ਹਮਦਰਦੀ ਵੀ ਜ਼ਾਹਰ ਕੀਤੀ ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਡਾਕਟਰ ਦੱਸ ਕੇ ਪਰਿਵਾਰ ਦੀ ਹਾਲਤ ਨੂੰ ਦੇਖਦਿਆਂ ਸਰਬੱਤ ਦਾ ਭਲਾ ਟਰੱਸਟ ਵਲੋਂ ਮ੍ਰਿਤਕ ਦੀ ਪਤਨੀ ਨੂੰ ਪੱਚੀ ਸੌ ਰੁਪਏ ਅਤੇ ਬਜ਼ੁਰਗ ਮਾਤਾ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ

Leave a Reply

Your email address will not be published.