ਗੈਸ ਸਿਲੰਡਰ ਤੇ ਸਬਸਿਡੀ ਲੈਣ ਵਾਲਿਆਂ ਬਾਰੇ ਆਈ ਵੱਡੀ ਖ਼ਬਰ

Uncategorized

ਐਲਪੀਜੀ ਦੇ ਸਬਸਿਡੀ ਲੈਣ ਵਾਲੇ ਗਾਹਕਾਂ ਲਈ ਇਕ ਜ਼ਰੂਰੀ ਖਬਰ ਹੈ ਉਜਵਲਾ ਯੋਜਨਾ ਤਹਿਤ ਮੁਫ਼ਤ ਐਲਪੀਜੀ ਗੈਸ ਕੁਨੈਕਸ਼ਨ ਤੇ ਮਿਲਣ ਵਾਲੀ ਸਬਸਿਡੀ ਚ ਵੱਡਾ ਬਦਲਾਅ ਹੋ ਸਕਦਾ ਹੈ ਇਸ ਲਈ ਜੇਕਰ ਤੁਸੀਂ ਵੀ ਉੱਜਵਲ ਯੋਜਨਾ ਤਹਿਤ ਮੁਫ਼ਤ ਐਲਪੀਜੀ ਕੁਨੈਕਸ਼ਨ ਲੈਣ ਦੀ ਯੋਜਨਾ ਬਣਾ ਰਹੇ ਹੋ ਤਾਂ ਪਹਿਲਾਂ ਇਸ ਖ਼ਬਰ ਨੂੰ ਧਿਆਨ ਨਾਲ ਜਰੂਰ ਸੁਣਿਓ ਰਿਪੋਰਟ ਮੁਤਾਬਕ ਉਜਵਲ ਸਕੀਮ ਤਹਿਤ ਨਵੇਂ ਕੁਨੈਕਸ਼ਨਾਂ ਲਈ ਸਬਸਿਡੀ ਦੀ ਮੌਜੂਦਾ ਪ੍ਰਣਾਲੀ ਚ ਬਦਲਾਅ ਹੋ ਸਕਦਾ ਹੈ ਦੱਸਿਆ ਜਾ ਰਿਹਾ ਕਿ ਪੈਟਰੋਲੀਅਮ ਮੰਤਰਾਲੇ ਨੇ ਦੋ ਨਵੇਂ ਤਰੀਕਿਆਂ ਤੇ ਕੰਮ ਸ਼ੁਰੂ ਕਰ ਦਿੱਤਾ ਹੈ

ਇਸ ਨੂੰ ਜਲਦ ਹੀ ਜਾਰੀ ਕੀਤਾ ਜਾਵੇਗਾ ਜਾਣਕਾਰੀ ਅਨੁਸਾਰ ਪਰ ਹੁਣ ਐਲਪੀਜੀ ਕੁਨੈਕਸ਼ਨ ਮੁਹੱਈਆ ਕਰਵਾਉਣ ਲਈ ਕੰਪਨੀ ਪੇਸ਼ਗੀ ਭੁਗਤਾਨ ਵਜੋਂ ਸੋਲ਼ਾਂ ਸੌ ਰੁਪਏ ਦੀ ਇਕਮੁਸ਼ਤ ਰਕਮ ਵਸੂਲ ਕਰੇਗੀ ਮੌਜੂਦਾ ਪ੍ਰਣਾਲੀ ਚ ਸੁਰਾਖ ਨੂੰ ਈ ਐੱਮ ਆਈ ਚ ਦਿਨ ਦੀ ਛੋਟ ਹੈ ਬਾਕੀ ਸੋਲ਼ਾਂ ਸੌ ਰੁਪਏ ਦੀ ਸਬਸਿਡੀ ਸਰਕਾਰ ਦਿੰਦੀ ਹੈ ਚੰਗੀ ਗੱਲ ਇਹ ਹੈ ਕਿ ਸਰਕਾਰ ਵੱਲੋਂ ਮਿਲਣ ਵਾਲੀ ਸੋਲ਼ਾਂ ਸੌ ਰੁਪਏ ਦੀ ਰਾਸ਼ੀ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾ ਰਿਹਾ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਪੀ ਜੀ ਤੇ ਸਬਸਿਡੀ ਲੈਣ ਵਾਲੇ ਗਾਹਕਾਂ ਲਈ ਇਕ ਜ਼ਰੂਰੀ ਖਬਰ ਹੈ ਉਜਵਲਾ ਯੋਜਨਾ ਤਹਿਤ ਮੁਫ਼ਤ ਐਲਪੀਜੀ ਗੈਸ ਕੁਨੈਕਸ਼ਨ ਤੇ ਮਿਲਣ ਵਾਲੀ ਸਬਸਿਡੀ ਚ ਵੱਡਾ ਬਦਲਾਅ ਹੋ ਸਕਦਾ ਹੈ ਇਸ ਲਈ ਜੇਕਰ ਤੁਸੀਂ ਵੀ ਉੱਜਵਲ ਯੋਜਨਾ ਤਹਿਤ ਮੁਫ਼ਤ ਐਲਪੀਜੀ ਕੁਨੈਕਸ਼ਨ ਲੈਣ ਦੀ ਯੋਜਨਾ ਬਣਾ ਰਹੇ ਹੋ ਤਾਂ ਪਹਿਲਾਂ ਇਸ ਖ਼ਬਰ ਨੂੰ ਧਿਆਨ ਨਾਲ ਜਰੂਰ ਸੁਣਿਓ ਰਿਪੋਰਟ ਮੁਤਾਬਕ ਉਜਵਲ ਸਕੀਮ ਤਹਿਤ ਨਵੇਂ ਕੁਨੈਕਸ਼ਨਾਂ ਲਈ ਸਬਸਿਡੀ ਦੀ ਮੌਜੂਦਾ ਪ੍ਰਣਾਲੀ ਚ ਬਦਲਾਅ ਹੋ ਸਕਦਾ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.