ਹੁਣੇ ਹੁਣੇ ਇਸ ਦੇਸ਼ ਨੇ ਲੋਕਾਂ ਨੂੰ ਦਿੱਤੀ ਵੱਡੀ ਖੁਸ਼ਖਬਰੀ

Uncategorized

ਆਸਟ੍ਰੇਲੀਆ ਦੀ ਸਰਕਾਰ ਨੇ ਕੋਰੂਨਾ ਮਹਾਂਮਾਰੀ ਦੇ ਚਲਦਿਆਂ ਇਕ ਨਵਾਂ ਫੁਰਮਾਨ ਜਾਰੀ ਕੀਤਾ ਹੈ ਤੇ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ ਸਰਕਾਰ ਨੇ ਆਪਣੀ ਫੁਰਮਾਨ ਵਿਚ ਕਿਹਾ ਕਿ ਜੋ ਵਿਦਿਆਰਥੀ ਜਾਂ ਕੰਮਕਾਜੀ ਆਸਟ੍ਰੇਲੀਆ ਉਹ ਚਾਹੁੰਦੇ ਨੇ ਤਾਂ ਵੀਜ਼ਾ ਅਪਲਾਈ ਕਰਦੇ ਨੇ ਉਨ੍ਹਾਂ ਦੀ ਫੀਸ ਮੁਆਫ ਹੋਵੇਗੀ ਇਹ ਐਲਾਨ ਸਰਕਾਰ ਨੇ ਦੋ ਮਹੀਨਿਆਂ ਲਈ ਕੀਤਾ ਹੈ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ

ਕਿਹਾ ਕਿ ਆਸਟ੍ਰੇਲੀਆ ਆਉਣ ਵਾਲੇ ਸੈਲਾਨੀ ਜੋ ਵਿਦਿਆਰਥੀ ਜਾਂ ਕੰਮਕਾਜੀ ਛੁੱਟੀਆਂ ਦੇ ਵੀਜ਼ੇ ਤੇ ਦੇਸ਼ ਵੇ ਚਾਹੁਣਗੇ ਉਨ੍ਹਾਂ ਨੂੰ ਪਰਚੀ ਫ਼ੀਸ ਦੀ ਛੋਟ ਮਿਲੇਗੀ ਮੌਰੀਸਨ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਫ਼ੈਸਲੇ ਨਾਲ ਆਸਟ੍ਰੇਲੀਆ ਦੇ ਕੁੱਝ ਮਹੱਤਵਪੂਰਨ ਕਰਮਚਾਰੀਆਂ ਦੀ ਕਮੀ ਨੂੰ ਭਰਨ ਵਿੱਚ ਮਦਦ ਮਿਲੇਗੀ ਇਹ ਵੀਜ਼ਾ ਅਪਲਾਈ ਕਰਨ ਲਈ ਤੁਸੀਂ ਕਿਤੋਂ ਵੀ ਜਾਣਕਾਰੀ ਲੈ ਸਕਦੇ ਹੋ ਓਮੀ ਕਰੁਣ ਕਰੋਨਾ ਨਾਈਨਟੀਨ ਵੈਰੀਅੰਟ ਦੇ ਪ੍ਰਕੋਪ ਤੋਂ ਬਾਅਦ ਹਾਲ ਹੀ ਦੇ ਮਹੀਨਿਆਂ ਚ ਆਸਟ੍ਰੇਲੀਆ ਦੀ ਆਰਥਿਕਤਾ ਹੇਠਲੇ ਪੱਧਰ ਤੇ ਆ ਗਈ ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ

ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ ਸਰਕਾਰ ਨੇ ਆਪਣੇ ਫੁਰਮਾਨ ਵਿਚ ਕਿਹਾ ਹੈ ਕਿ ਜੋ ਵਿਦਿਆਰਥੀ ਜਾਂ ਕੰਮਕਾਜੀ ਆਸਟ੍ਰੇਲੀਆ ਆਉਣਾ ਚਾਹੁੰਦੇ ਨੇ ਤਾਂ ਵੀਜ਼ਾ ਅਪਲਾਈ ਕਰਦੇ ਨੇ ਉਨ੍ਹਾਂ ਦੀ ਫੀਸ ਮੁਆਫ ਹੋਵੇਗੀ ਇਹ ਐਲਾਨ ਸਰਕਾਰ ਨੇ ਦੋ ਮਹੀਨਿਆਂ ਲਈ ਕੀਤਾ ਹੈ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੋਰੀਸਨ ਨੇ ਕਿਹਾ ਕਿ ਆਸਟ੍ਰੇਲੀਆ ਆਉਣ ਵਾਲੇ ਸੈਲਾਨੀ ਜੋ ਵਿਦਿਆਰਥੀ ਜਾਂ ਕੰਮਕਾਜੀ ਛੁੱਟੀਆਂ ਦੇ ਵੀਜ਼ੇ ਤੇ ਦੇਸ਼ ਵਿੱਚ ਆਉਣਗੇ ਉਨ੍ਹਾਂ ਨੂੰ ਅਰਜ਼ੀ ਫੀਸ ਤੇ ਛੋਟ ਮਿਲੇਗੀ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.