ਨਿਹੰਗ ਸਿੰਘਾਂ ਦਾ ਨਿਸ਼ਾਨ ਸਾਹਿਬ ਨੂੰ ਲੈ ਕੇ ਪੈ ਗਿਆ ਪੇਚਾ ਨਿਸ਼ਾਨ ਸਾਹਿਬ ਦੀ ਬੇਅਦਬੀ ਦੇਖ ਨਿਹੰਗ ਨੇ ਕੱਢ ਲਈ ਤਲਵਾਰ

Uncategorized

ਨਿਹੰਗ ਸਿੰਘਾਂ ਅਤੇ ਕੁਝ ਲੋਕਾਂ ਵਿਚਾਲੇ ਝਗੜਾ ਹੋਣ ਦੀ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚੋਂ ਕੁਝ ਲੋਕ ਨਿਹੰਗ ਸਿੰਘਾਂ ਵੱਲੋਂ ਲਗਾਏ ਗਏ ਨਿਸ਼ਾਨ ਸਾਹਿਬ ਲਾਉਣ ਦੀ ਕੋਸ਼ਿਸ਼ ਕਰਦੇ ਨੇ ਤੰਗ ਸਿੰਘਾਂ ਵੱਲੋਂ ਇਸਦਾ ਵਿਰੋਧ ਕੀਤਾ ਜਾਂਦਾ ਹੈ ਪਰ ਪੁਲੀਸ ਦੇ ਕਹਿਣ ਤੇ ਨਿਹੰਗ ਸਿੰਘ ਖੁਦ ਹੀ ਸਤਿਕਾਰ ਸਹਿਤ ਨਿਸ਼ਾਨ ਸਾਹਿਬ ਲਾਉਣ ਲਈ ਰਾਜ਼ੀ ਹੋ ਜਾਂਦੇ ਹਨ ਪਰ ਇਸ ਦੌਰਾਨ ਉੱਥੇ ਮੌਜੂਦ ਕੁਝ ਲੋਕ ਨਿਹੰਗ ਸਿੰਘਾਂ ਦੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਦੇ ਨੇ

ਜਿਸ ਤੇ ਨਿਹੰਗ ਸਿੰਘ ਭੜਕ ਜਾਂਦੇ ਨੇ ਅਤੇ ਤਲਵਾਰ ਕੱਢ ਕੇ ਲੋਕਾਂ ਨੂੰ ਅਜਿਹਾ ਕਰਨ ਤੋਂ ਮਨ੍ਹਾ ਕਰਦੇ ਹਨ ਆਓ ਤੁਹਾਨੂੰ ਵੀ ਦਿਖਾ ਦਿੰਦੀਆਂ ਇਹ ਵੀਡਿਓ ਮੀਡੀਆ ਤੇ ਨਿਹੰਗ ਸਿੰਘਾਂ ਅਤੇ ਕੁਝ ਲੋਕਾਂ ਵਿਚਾਲੇ ਝਗੜਾ ਹੋਣ ਦੀ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਗਈ ਜਿਸ ਵਿਚ ਕੁਝ ਲੋਕ ਨਿਹੰਗ ਸਿੰਘਾਂ ਵੱਲੋਂ ਲਗਾਏ ਗਏ ਨਿਸ਼ਾਨ ਸਾਹਿਬ ਨੂੰ ਲਾਹੁਣ ਦੀ ਕੋਸ਼ਿਸ਼ ਕਰਦੇ ਪਰ ਨਿਹੰਗ ਸਿੰਘਾਂ ਵੱਲੋਂ ਇਸਦਾ ਵਿਰੋਧ ਕੀਤਾ ਜਾਂਦਾ ਹੈ

ਪਰ ਪੁਲੀਸ ਦੇ ਕਹਿਣ ਤੇ ਨਿਹੰਗ ਸਿੰਘ ਖੁਦ ਹੀ ਸਤਿਕਾਰ ਸਹਿਤ ਨਿਸ਼ਾਨ ਸਾਹਿਬ ਲਾਉਣ ਲਈ ਰਾਜ਼ੀ ਹੋ ਜਾਂਦੇ ਪਰ ਇਸ ਦੌਰਾਨ ਉਥੇ ਮੌਜੂਦ ਕੁਝ ਲੋਕ ਨਿਹੰਗ ਸਿੰਘਾਂ ਦੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਦੇ ਨੇ ਜਿਸ ਤੇ ਨਿਹੰਗ ਸਿੰਘ ਭੜਕ ਚਾਂਦਨੀ ਅਤੇ ਤਲਵਾਰ ਕੱਢ ਕੇ ਲੋਕਾਂ ਨੂੰ ਅਜਿਹਾ ਕਰਨ ਤੋਂ ਮਨ੍ਹਾ ਕਰਦਿਆਂ ਤੁਹਾਨੂੰ ਵੀ ਵੀਡੀਓ ਦਿਖਾ ਦਿੰਦੇ ਹਨ ਇਹ ਵੀਡੀਓ ਕਿੱਥੋਂ ਦੀ ਹੈ

ਇਸ ਦੀ ਕੋਈ ਪੁਖਤਾ ਜਾਣਕਾਰੀ ਨਹੀਂ ਮਿਲ ਸਕੀ ਪਰ ਸੋਸ਼ਲ ਮੀਡੀਆ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵੀਡੀਓ ਹਰਿਆਣਾ ਦੇ ਕਿਸੇ ਪਿੰਡ ਦੀ ਦੱਸੀ ਜਾ ਰਹੀ ਹੈ ਫਿਲਹਾਲ ਇਸ ਮਾਮਲੇ ਬਾਰੇ ਹੋਰ ਜਾਣਕਾਰੀ ਇਕੱਤਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

Leave a Reply

Your email address will not be published.