ਮੌਸਮ ਵਿਗਿਆਨੀਆਂ ਨੇ ਕਿਸਾਨਾਂ ਨੂੰ ਜਾਰੀ ਕਰਤਾ ਅਲਰਟ

Uncategorized

ਆਏ ਦਿਨ ਮੌਸਮ ਆਪਣਾ ਮਿਜਾਜ਼ ਬਦਲ ਰਿਹਾ ਹੈ ਉੱਤਰ ਭਾਰਤ ਵਿੱਚ ਲਗਾਤਾਰ ਕੜਾਕੇ ਦੀ ਠੰਢ ਪੈ ਰਹੀ ਹੈ ਐਤਵਾਰ ਨੂੰ ਬਠਿੰਡਾ ਵਿੱਚ ਰਾਤ ਦਾ ਤਾਪਮਾਨ ਚਾਰ ਪੁਆਇੰਟ ਦੋ ਡਿਗਰੀ ਸੈਲਸੀਅਸ ਤੇ ਆ ਗਿਆ ਜੋ ਆਮ ਨਾਲੋਂ ਚਾਰ ਡਿਗਰੀ ਘੱਟ ਸੀ ਉੱਥੇ ਹੀ ਐਤਵਾਰ ਸਵੇਰੇ ਦੋਆਬਾ ਮਾਲਵਾ ਤੇ ਮਾਝੇ ਦੇ ਕਈ ਇਲਾਕਿਆਂ ਵਿੱਚ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲਿਆ ਇਸ ਵਿਚਾਲੇ ਮੌਸਮ ਵਿਭਾਗ ਵੱਲੋਂ ਇਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ

ਮੌਸਮ ਵਿਭਾਗ ਚਾਰ ਬੁੱਧਵਾਰ ਯਾਨੀ ਕਿ ਨੌੰ ਫਰਵਰੀ ਨੂੰ ਸੂਬੇ ਵਿਚ ਇਕ ਵਾਰ ਫਿਰ ਮੌਸਮ ਆਪਣਾ ਮਿਜਾਜ਼ ਬਦਲੇਗਾ ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਬੁੱਧਵਾਰ ਨੂੰ ਬਾਰਿਸ਼ ਹੋਣ ਦਾ ਅਨੁਮਾਨ ਹੈ ਪੱਛਮੀ ਗੜਬੜੀ ਐਪਸ ਫੋਨ ਕਾਰਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿਚ ਬਾਰਿਸ਼ ਵਧੀ ਇਸ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ ਤੇ ਕਈ ਇਲਾਕਿਆਂ ਤੇ ਵਿਚ ਗਡ਼ੇਮਾਰੀ ਵੀ ਹੋ ਸਕਦੀ ਹੈ ਇਸ ਦੇ ਨਾਲ ਹੀ ਪਹਾੜਾਂ ਤੇ ਭਾਰੀ ਬਰਫਬਾਰੀ ਦੀ ਹੋਵੇਗੀ

ਇਸ ਤੋਂ ਇਲਾਵਾ ਉਤਰਾਖੰਡ ਵਿੱਚ ਮੰਗਲਵਾਰ ਤੋਂ ਬਰਫ਼ ਸਾਰਨੀ ਅਨੁਸਾਰ ਇਸ ਤੋਂ ਪਹਿਲਾਂ ਲੋਕਾਂ ਨੂੰ ਦੋ ਦਿਨ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ ਪੱਛਮੀ ਗੜਬੜੀ ਕਾਰਨ ਅੱਠ ਫਰਵਰੀ ਦੀ ਰਾਤ ਨੂੰ ਇਹ ਮੌਸਮ ਕਰਵਟ ਬਦਲ ਲਵੇਗਾ ਮੌਸਮ ਵਿਭਾਗ ਅਨੁਸਾਰ ਨੌੰ ਫਰਵਰੀ ਯਾਨੀ ਕਿ ਬੁੱਧਵਾਰ ਨੂੰ ਦਿੱਲੀ ਪੰਜਾਬ ਹਰਿਅਾਣਾ ਚੰਡੀਗਡ਼੍ਹ ਪੱਛਮੀ ਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਬਾਰਿਸ਼ ਦੀ ਸੰਭਾਵਨਾ ਹੈ ਦੂਜੇ ਪਾਸੇ ਪਹਾੜਾਂ ਵਿੱਚ ਲਗਾਤਾਰ ਹੋ ਰਹੀ ਬਰਫਬਾਰੀ ਕਾਰਨ ਸੈਲਾਨੀਆਂ ਦੀ ਗਿਣਤੀ ਬਹੁਤ ਜ਼ਿਆਦਾ ਬੱਤੀ ਪੱਛਮੀ ਗੜਬੜੀ ਦੇ ਕਾਰਨ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.