PM ਮੋਦੀ ਇਸ ਦਿਨ ਆਉਣਗੇ ਜਲੰਧਰ ਹੋ ਗਿਆ ਇਹ ਵੱਡਾ ਐਲਾਨ

Uncategorized

ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਜਿੱਥੇ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਸੰਘਰਸ਼ ਕਾਰਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਆਪਸੀ ਗੱਠਜੋੜ ਟੁੱਟ ਟੁੱਟ ਚੁੱਕਾ ਹੈ ਜਿੱਥੇ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਨਾਲ ਗੱਠਜੋੜ ਕੀਤਾ ਗਿਆ ਉਥੇ ਕਾਂਗਰਸ ਦਾ ਕਾਟੋ ਕਲੇਸ਼ ਦੇ ਚੱਲਦੇ ਸਾਬਕਾ ਮੁੱਖ ਮੰਤਰੀ ਕੈਪਟਨ ਨੂੰ ਕਾਂਗਰਸ ਤੋਂ ਕਿਨਾਰਾ ਕਰਦੇ ਹੋਏ ਆਪਣੀ ਵੱਖਰੀ ਪਾਰਟੀ ਦਾ ਗਠਨ ਕਰਨਾ ਪਿਆ

ਹੁਣ ਭਾਜਪਾ ਦੇ ਨਾਲ ਰਲ ਕੇ ਵੀਹ ਸੌ ਬਾਈ ਦੀਆਂ ਚੋਣਾਂ ਲੜ ਰਹੀ ਹੈ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਵੱਖ ਵੱਖ ਚੋਣ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਉਥੇ ਭਾਜਪਾ ਵੱਲੋਂ ਪੰਜ ਜਨਵਰੀ ਨੂੰ ਪੰਜਾਬ ਦੀ ਫਿਰੋਜ਼ਪੁਰ ਵਿਖੇ ਰੈਲੀ ਕੀਤੇ ਜਾਣ ਦਾ ਅੈਲਾਨ ਕੀਤਾ ਗਿਆ ਸੀ ਜਿਥੇ ਦੇਸ਼ ਦੇ ਪ੍ਰਧਾਨਮੰਤਰੀ ਪਹੁੰਚਣ ਵਾਲੇ ਸਨ ਫਿਰੋਜ਼ਪੁਰ ਰੈਲੀ ਵਾਲੀ ਜਗ੍ਹਾ ਤੇ ਜਾਂਦੇ ਹੋਏ ਉਨ੍ਹਾਂ ਨੂੰ ਰਾਸਤੇ ਚ ਰੁਕਣ ਕਾਰਨ ਅਤੇ ਕੁਝ ਹੋਰ ਕਾਰਨਾਂ ਨੂੰ ਲੈ ਕੇ ਇਸ ਰੈਲੀ ਨੂੰ ਰੱਦ ਕਰ ਦਿੱਤਾ ਗਿਆ ਸੀ ਹੁਣ ਪ੍ਰਧਾਨਮੰਤਰੀ ਨਰਿੰਦਰ ਮੋਦੀ ਜਲੰਧਰ ਆਉਣਗੇ ਜਿਸ ਬਾਰੇ ਵੱਡਾ ਐਲਾਨ ਹੋ ਚੁੱਕਾ ਹੈ

ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੇ ਆਉਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ ਉਥੇ ਹੁਣ ਜਾਣਕਾਰੀ ਸਾਹਮਣੇ ਆਈ ਹੈ ਚੌਦਾਂ ਫਰਵਰੀ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਲਈ ਜਲੰਧਰ ਪਹੁੰਚ ਰਹੇ ਹਨ ਨਰਿੰਦਰ ਮੋਦੀ ਵੱਲੋਂ ਭਾਜਪਾ ਪਾਰਟੀ ਦੇ ਚੋਣ ਪ੍ਰਚਾਰ ਨੂੰ ਕੱਲ੍ਹ ਤੋਂ ਪੰਜਾਬ ਚ ਸ਼ੁਰੂ ਕਰ ਦਿੱਤਾ ਹੈ ਜਿਸ ਦੀ ਸ਼ੁਰੂਆਤ ਉਨ੍ਹਾਂ ਵੱਲੋਂ ਲੁਧਿਆਣਾ ਤੇ ਫਤਿਹਗਡ਼੍ਹ ਸਾਹਿਬ ਦੇ ਵਿੱਚ ਵਰਚੂਅਲ ਰੈਲੀਆਂ ਕਰਕੇ ਕਰ ਦਿੱਤੀ ਗਈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.