ਲਖੀਮਪੁਰ ਘਟਨਾ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ ਹੈ ਅਸ਼ੀਸ਼ ਮਿਸ਼ਰਾ ਪਿਛਲੇ ਸਾਲ ਤਿੱਨ ਅਕਤੂਬਰ ਨੂੰ ਵਾਪਰੀ ਸੀ ਲਖੀਮਪੁਰ ਖੀਰੀ ਘਟਣਾ ਅਰਥਾਤ ਚਾਰ ਕਿਸਾਨਾ ਇੱਕ ਪੱਤਰਕਾਰ ਸਮੇਤ ਅੱਠ ਲੋਕਾਂ ਦੀ ਕਈ ਸੁਝਾਅ ਯੂ ਪੀ ਵਿਚ ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਅਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ ਐਸਆਈਟੀ ਨੇ ਜਾਂਚ ਘਟਨਾ ਨੂੰ ਇੱਕ ਸੋਚੀ ਸਮਝੀ ਸਾਜਿਸ਼ ਦਿੱਤਾ ਸੀ
ਕਰਾਸ ਲਖੀਮਪੁਰ ਖੀਰੀ ਘਟਨਾ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਮਿਲ ਕੇ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ ਲਖੀਮਪੁਰ ਹਿੰਸਾ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧ ਰਹੀ ਹੈ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ ਵੀ ਕਰ ਰਹੀ ਹੈ
ਪਰ ਹੁਣ ਚੋਣਾਂ ਦੇ ਵਿਚਕਾਰ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲ ਗਈ ਹੈ ਦੱਸ ਦੇਈਏ ਕਿ ਅਸ਼ੀਸ਼ ਮਿਸ਼ਰਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟਹਿਣੀ ਦਾ ਪੁੱਤਰ ਹੈ ਅਸ਼ੀਸ਼ ਮਿਸ਼ਰਾ ਦੇ ਵਕੀਲ ਮੁਤਾਬਕ ਅਸ਼ੀਸ਼ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਜ਼ਮਾਨਤ ਮਿਲੀ ਹੈ ਹਾਲਾਂਕਿ ਅਸ਼ੀਸ਼ ਮਿਸ਼ਰਾ ਨੂੰ ਜੇਲ੍ਹ ਤੋਂ ਬਾਹਰ ਆਉਣ ਵਿੱਚ ਇੱਕ ਦੋ ਦਿਨ ਲੱਗ ਸਕਦੇ ਨੇ ਅਸ਼ੀਸ਼ ਦੇ ਵਕੀਲ ਨੇ ਦੱਸਿਆ ਕਿ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਜ਼ਮਾਨਤ ਦਿੱਤੀ ਹੈ
ਪਰ ਹੁਕਮ ਆਉਣਾ ਅਜੇ ਬਾਕੀ ਹੈ ਉਨ੍ਹਾਂ ਦੱਸਿਆ ਕਿ ਆਉਣ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ ਇਸ ਵਿੱਚ ਇੱਕ ਜਾਂ ਦੋ ਦਿਨ ਲੱਗ ਸਕਦੇ ਨੇ ਅਸ਼ੀਸ਼ ਮਿਸ਼ਰਾ ਤੇ ਤਿੰਨ ਅਕਤੂਬਰ ਨੂੰ ਤਿੰਨ ਵਿਵਾਦਤ ਖੇਤੀਬਾਡ਼ੀ ਕਾਨੂੰਨਾਂ ਦੇ ਖ਼ਿਲਾਫ਼ ਰੋਸ ਮਾਰਚ ਦੌਰਾਨ ਲਖੀਮਪੁਰ ਖੀਰੀ ਵਿਖੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਕਥਿਤ ਤੌਰ ਤੇ ਗੱਡੀ ਚੜ੍ਹਾਉਣ ਦਾ ਦੋਸ਼ ਅਸ਼ੀਸ਼ ਮਿਸ਼ਰਾ ਨੂੰ ਘਟਨਾ ਤੋਂ ਇਕ ਹਫ਼ਤੇ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ ਤੁਹਾਨੂੰ ਦੱਸ ਦਈਏ ਕਿ ਇਹ ਫ਼ੈਸਲਾ ਉਸ ਸਮੇਂ ਆਇਆ ਹੈ ਜਦੋਂ ਯੂਪੀ ਵਿੱਚ ਪਹਿਲੇ ਪੜਾਅ ਦੀ ਵੋਟਿੰਗ ਚੱਲ ਰਹੀ ਹੈ