ਬੀਜੇਪੀ ਵੱਲੋਂ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਵਾਸਤੇ ਹੋਇਆ ਵੱਡਾ ਐਲਾਨ

Uncategorized

ਪੰਜਾਬ ਵਿਧਾਨ ਸਭਾ ਚੋਣਾਂ ਸਿਰ ਤੇ ਹਨ ਅਤੇ ਇਸ ਸਮੇਂ ਹਰ ਇਕ ਸਿਆਸੀ ਪਾਰਟੀ ਵੱਲੋਂ ਪੰਜਾਬ ਦੀ ਜਨਤਾ ਤੋਂ ਵੋਟਾਂ ਲਈ ਕਈ ਵੱਡੇ ਵਾਅਦੇ ਕੀਤੇ ਜਾ ਰਹੇ ਹਨ ਇਸੇ ਤਰ੍ਹਾਂ ਹੁਣ ਬੀਜੇਪੀ ਵੱਲੋਂ ਵੀ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਛੋਟੇ ਕਿਸਾਨਾਂ ਲਈ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਭਾਰਤੀ ਜਨਤਾ ਪਾਰਟੀ ਵੱਲੋਂ ਵਾਅਦਾ ਕੀਤਾ ਗਿਆ ਹੈ ਕਿ ਜੇਕਰ ਪੰਜਾਬ ਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਪੰਜਾਬ ਦੀ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ ਸਾਰੇ ਕਿਸਾਨਾਂ ਦਾ ਹਰ ਤਰ੍ਹਾਂ ਦਾ ਕਰਜ਼ਾ ਮੁਆਫ਼ ਕਰ ਦੇਣਗੇ

ਇਸ ਦੇ ਨਾਲ ਹੀ ਬੀਜੇਪੀ ਨੇ ਐੱਮਐੱਸਪੀ ਦਾ ਐਲਾਨ ਦਾਇਰਾ ਵਧਾਉਣ ਹਿੱਤ ਕਈ ਪ੍ਰੋਗਰਾਮ ਚ ਕਿਸਾਨਾਂ ਨੂੰ ਮਿਹਨਤ ਦਾ ਪੱਕਾ ਮੂਲ ਦੇਣ ਦਾ ਵਾਅਦਾ ਵੀ ਕੀਤਾ ਅਤੇ ਫਲ ਸਬਜ਼ੀਆਂ ਦਾਲਾਂ ਅਤੇ ਤੇਲ ਬੀਜ ਉਗਾਉਣ ਵਾਲੇ ਕਿਸਾਨਾਂ ਦੀ ਫਸਲ ਵੀ ਘੱਟੋ ਘੱਟ ਸਮਰਥਨ ਮੁੱਲ ਤੇ ਖ਼ਰੀਦਣ ਦਾ ਵਾਅਦਾ ਕੀਤਾ ਹੈ ਨਾ ਇਹ ਗੱਠਜੋੜ ਨੇ ਖੇਤੀ ਵਾਲੇ ਲਈ ਹਰ ਸਾਲ ਪੰਜ ਹਜ਼ਾਰ ਰੁਪਏ ਕਰੋੜ ਰੁਪਏ ਦਾ ਬਜਟ ਪੱਕਾ ਕਰਨ ਦਾ ਵਾਅਦਾ ਕੀਤਾ ਹੈ ਦਰਅਸਲ ਇਹ ਸਾਰੇ ਵਾਅਦੇ ਪੀਜੀਪੀ ਅਤੇ ਹੋਰਾਂ ਪਾਰਟੀਆਂ ਦੇ ਗੱਠਜੋੜ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਹਨ ਇਨ੍ਹਾਂ ਪਾਰਟੀਆਂ ਦੇ ਕਈ ਵੱਡੇ ਲੀਡਰਾਂ ਦਾ ਕਹਿਣਾ ਹੈ

ਕਿ ਮੈਨੀਫੈਸਟੋ ਪੰਜਾਬ ਦੀ ਪੇਂਡੂ ਅਤੇ ਖੇਤੀ ਅਰਥਵਿਵਸਥਾ ਵਿੱਚ ਕ੍ਰਾਂਤੀ ਲਿਆਵੇਗਾ ਮੈਨੀਫੈਸਟੋ ਵਿੱਚ ਗੱਠਜੋੜ ਵੱਲੋਂ ਇਹ ਵਾਅਦਾ ਵੀ ਕੀਤਾ ਗਿਆ ਹੈ ਕਿ ਸੂਬੇ ਦੀ ਇੱਕ ਲੱਖ ਏਕੜ ਸ਼ਾਮਲਾਟ ਜ਼ਮੀਨ ਨੂੰ ਬੇਜ਼ਮੀਨੇ ਕਿਸਾਨਾਂ ਨੂੰ ਦਿੱੱਤਾ ਜਾਵੇਗਾ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਕੁਮੈਂਟ ਕਰਕੇ ਜ਼ਰੂਰ ਦੱਸਣਾ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.