ਬ੍ਰੇਕ ਫੇਲ੍ਹ ਹੋਏ ਟਰਾਲੇ ਨੇ ਮਚਾਤਾਂ ਮੌਤ ਦਾ ਕੋਹਰਾਮ ਤੇਜ਼ ਰਫ਼ਤਾਰ ਟਰਾਲੇ ਨੇ ਪੰਜ ਵਾਹਨਾ ਮਾਰੀ ਟੱਕਰ

Uncategorized

ਪਟੇਲ ਚੌਕ ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ ਚੌਂਕ ਨੇੜੇ ਤੇਜ਼ ਰਫ਼ਤਾਰ ਨਾਲ ਆ ਰਹੇ ਟਰਾਲੇ ਦੀ ਬਰੇਕ ਫੇਲ੍ਹ ਹੋ ਗਈ ਤੇ ਬੇਕਾਬੂ ਹੋਈ ਟਰਾਲੀ ਨੇ ਤਿੰਨ ਕਾਰਾਂ ਅਤੇ ਦੋ ਬਾਈਕਾਂ ਨੂੰ ਟੱਕਰ ਮਾਰ ਦਿੱਤੀ ਇਸ ਹਾਦਸੇ ਵਿਚ ਚਾਰ ਲੋਕਾਂ ਦੀ ਮੌ ਤ ਹੋ ਗਈ ਜਦਕਿ ਇਕ ਔਰਤ ਇਕ ਬੱਚੇ ਸਮੇਤ ਪੰਜ ਲੋਕ ਜ਼ਖ਼ਮੀ ਹੋ ਗਏ ਹਾਦਸੇ ਚ ਇਕ ਕਾਰ ਟਰਾਲੇ ਦੇ ਹੇਠਾਂ ਇੰਨੀ ਬੁਰੀ ਤਰ੍ਹਾਂ ਕੁਚਲੀ ਗਈ ਸੀ

ਕਿ ਉਸ ਨੂੰ ਕਰੇਨ ਦੀ ਮਦਦ ਨਾਲ ਬਾਹਰ ਕੱਢਣਾ ਪਿਆ ਇਸ ਹਾਦਸੇ ਚ ਬਾਈਕ ਸਵਾਰ ਦੋ ਵਿਅਕਤੀਆਂ ਦੀ ਮੌ ਤ ਹੋ ਗਈ ਇਸਦੇ ਨਾਲ ਹੀ ਸਮੇਤ ਇਕ ਵਿਅਕਤੀ ਦੀ ਵੀ ਮੌ ਤ ਹੋ ਗਈ ਇਸ ਘਟਨਾ ਵਿੱਚ ਤਿੰਨ ਮ੍ਰਿਤਕਾਂ ਦੀ ਪਛਾਣ ਹੋ ਚੁੱਕੀ ਹੈ ਮ੍ਰਿਤਕਾਂ ਵਿਚੋਂ ਇਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ ਤੇ ਪਹੁੰਚ ਗਈ ਰਾਹਤ ਅਤੇ ਬਚਾਅ ਕਾਰਜ ਜਾਰੀ ਕਰ ਦਿੱਤੇ ਗਏ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਜਾਏ ਇਸ ਦੇ ਨਾਲ ਹੀ ਜ਼ਖ਼ਮੀਆਂ ਨੂੰ ਨੇੜੇ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਇਨ੍ਹਾਂ ਵਿਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ

ਹਾਦਸੇ ਕਾਰਨ ਸੜਕ ਤੇ ਜਾਮ ਲੱਗ ਗਿਆ ਪੁਲੀਸ ਟੀਮ ਆਵਾਜਾਈ ਨੂੰ ਆਮ ਵਾਂਗ ਕਰਨ ਲਈ ਲੱਗੀ ਹੋਈ ਸੀ ਸੜਕ ਤੋਂ ਵਾਹਨਾਂ ਨੂੰ ਹਟਾਉਣ ਦਾ ਕੰਮ ਚੱਲ ਰਿਹਾ ਹੈ ਘਟਨਾ ਤੋਂ ਬਾਅਦ ਆਸ ਪਾਸ ਦੇ ਵਿੱਚ ਵੱਡੀ ਗਿਣਤੀ ਚ ਲੋਕ ਜ਼ਖ਼ਮੀਆਂ ਦੀ ਮਦਦ ਕਰਨ ਲਈ ਪਹੁੰਚ ਗਏ ਸਨ ਲੋਕਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਪੈਟਰੋਲ ਪੰਪ ਨੇੜੇ ਵਾਪਰਿਆ ਬੇਕਾਬੂ ਟਰਾਲਾ ਪੈਟਰੋਲ ਪੰਪ ਦੇ ਅੰਦਰਵਾਰ ਜਾਂਦਾ ਤਾਂ ਸਥਿਤੀ ਹੋਰ ਵੀ ਬਦਤਰ ਹੋ ਸਕਦੀ ਸੀ ਚਸ਼ਮਦੀਦ ਲੋਕਾਂ ਨੇ ਕਿਹਾ ਕਿ ਦੇਖਦੇ ਹੀ ਦੇਖਦੇ ਸਭ ਕੁਝ ਬਦਲ ਗਿਆ ਇੰਨੀ ਤੇਜ਼ ਰਫਤਾਰ ਨਾ ਲਾਇਆ ਕਿ ਇਕ ਇਕ ਕਰਕੇ ਉਹ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈਂਦਾ ਰਿਹਾ ਕੋਈ ਕਾਰ ਚਾਲਕ ਥੋੜ੍ਹਾ ਸ਼ਾਂਤ ਹੋਏ ਤੀਜੇ ਨੂੰ ਕੁਝ ਸਮਝਣ ਦਾ ਮੌਕਾ ਨਹੀਂ ਮਿਲਿਆ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.