ਚੋਣ ਕਮਿਸ਼ਨ ਵੱਲੋਂ ਸਿੱਧੂ ਮੂਸੇਵਾਲੇ ਤੇ ਚਰਨਜੀਤ ਚੰਨੀ ਖ਼ਿਲਾਫ਼ ਵੱਡੀ ਕਾਰਵਾਈ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ ਦਰਅਸਲ ਸ਼ੁੱਕਰਵਾਰ ਚੋਣ ਪ੍ਰਚਾਰ ਦੇ ਆਖਰੀ ਦਿਨ ਦੇਰ ਸ਼ਾਮ ਤੱਕ ਮਾਨਸਾ ਚ ਚਰਨਜੀਤ ਸਿੰਘ ਚੰਨੀ ਨੇ ਸਿੱਧੂ ਸੜਦੇ ਨਾਲ ਚੋਣ ਪ੍ਰਚਾਰ ਕੀਤਾ ਜਿਸ ਲਈ ਕੇਸ ਦਰਜ ਕੀਤਾ ਗਿਆ ਹੈ ਮਾਨਸਾ ਪੁਲੀਸ ਨੇ ਮੁੱਖ ਮੰਤਰੀ ਸਣੇ ਹਲਕਾ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸੂਬਾ ਸਿੰਘ ਸਿੱਧੂ ਮੁਸੇਵਾਲਾ ਖਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਧਾਰਾ ਇੱਕ ਸੌ ਅਠਾਸੀ ਤਹਿਤ ਮਾਮਲਾ ਦਰਜ ਕਰ ਲਿਆ ਹੈ ਦੋਵਾਂ ਉਪਰ ਸ਼ੁੱਕਰਵਾਰ ਸ਼ਾਮ ਛੇ ਵਜੇ ਤੋਂ ਬਾਅਦ ਚੋਣ ਪ੍ਰਚਾਰ ਕਰਨ ਦਾ ਦੋਸ਼ ਲੱਗਾ ਹੈ

ਇਸ ਗੱਲ ਦੀ ਪੁਸ਼ਟੀ ਮਾਨਸਾ ਦੇ ਐਸਡੀਐਮ ਅਮਰਜੀਤ ਸਿੰਘ ਜੱਸਲ ਨੇ ਕੀਤੀ ਹੈ ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਮਾਨਸਾ ਨੇ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇਵਾਲਾ ਦੇ ਖਿਲਾਫ ਐਫਆਈਆਰ ਦਰਜ ਕਰਵਾਈ ਹੈ ਚੋਣ ਕਮਿਸ਼ਨ ਨੇ ਇਹ ਕਾਰਵਾਈ ਮੁੱਖ ਮੰਤਰੀ ਚੰਨੀ ਤੇ ਸਿੱਧੂ ਮੂਸੇਵਾਲਾ ਵੱਲੋਂ ਸਤਾਰਾਂ ਫਰਵਰੀ ਸ਼ਾਮ ਛੇ ਵਜੇ ਪ੍ਰਚਾਰ ਬੰਦ ਹੋਣ ਤੋਂ ਬਾਅਦ ਚੋਣ ਪ੍ਰਚਾਰ ਕਰਨ ਕਾਰਨ ਇਹ ਐਫ਼ਆਈਆਰ ਧਾਰਾ ਇੱਕ ਸੌ ਅਠਾਸੀ ਤਹਿਤ ਦਰਜ ਕੀਤੀ ਗਈ ਹੈ ਇਹ ਕਾਰਵਾਈ ਰਿਟਰਨਿੰਗ ਅਫ਼ਸਰ ਨੇ ਕਰਵਾਈ ਹੈ ਇਹ ਕਾਰਵਾਈ ਆਮ ਆਦਮੀ ਪਾਰਟੀ ਦੇ ਸਥਾਨਕ ਉਮੀਦਵਾਰ ਵਿਜੇ ਸਿੰਗਲਾ ਦੀ ਸ਼ਿਕਾਇਤ ਤੇ ਕੀਤੀ ਗਈ ਹੈ

ਰਿਪੋਰਟਾਂ ਹਨ ਕਿ ਮੁੱਖ ਮੰਤਰੀ ਤੇ ਸਿੱਧੂ ਮੁਸੇਵਾਲਾ ਸ਼ਾਮ ਸੱਤ ਵਜੇ ਮਾਨਸਾ ਦੀਆਂ ਗਲੀਆਂ ਵਿੱਚ ਪ੍ਰਚਾਰ ਕਰ ਰਹੇ ਸਨ ਸ਼ੁੱਕਰਵਾਰ ਸ਼ਾਮ ਛੇ ਵਜੇ ਤੋਂ ਬਾਅਦ ਚੋਣ ਪ੍ਰਚਾਰ ਕਰਨ ਦਾ ਦੋਸ਼ ਲੱਗਾ ਹੈ ਇਸ ਗੱਲ ਦੀ ਪੁਸ਼ਟੀ ਮਾਨਸਾ ਦੇ ਐਸਡੀਐਮ ਹਰਜਿੰਦਰ ਸਿੰਘ ਜੱਸਲ ਨੇ ਕੀਤੀ ਹੈ ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਦੇ ਉਮੀਦਵਾਰ ਤਿੰਨ ਸਾਲਾਂ ਦੇ ਖਿਲਾਫ ਐਫਆਈਆਰ ਦਰਜ ਕਰਵਾਈ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.