ਪਿਆਜ਼ ਦੇ ਮੁੱਲ ਨੂੰ ਕੰਟਰੋਲ ਚ ਰੱਖਣ ਲਈ ਸਰਕਾਰ ਕਰ ਰਹੀ ਇਹ ਕੰਮ

Uncategorized

ਦੇਸ਼ ਵਿਚ ਜਿੱਥੇ ਕੋਰੋਨਾ ਕਾਰਨ ਤਾਲਾਬੰਦੀ ਕਰ ਦਿੱਤੀ ਗਈ ਸੀ ਜਿਸ ਨਾਲ ਬਹੁਤ ਸਾਰੇ ਪਰਿਵਾਰਾਂ ਦੇ ਰੁਜ਼ਗਾਰ ਠੱਪ ਹੋ ਗਏ ਸਨ ਜਿਸ ਕਾਰਨ ਲੋਕਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ ਲੋਟਣ ਮਿੱਤਰਾਂ ਦੀ ਮੁਸ਼ਕਲਾਂ ਦਰਪੇਸ਼ ਆਈਆਂ ਉਥੇ ਹੀ ਲੋਕਾਂ ਵੱਲੋਂ ਹੁਣ ਮੁੜ ਪੈਰਾਂ ਸਿਰ ਹੋਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਲੇਕਿਨ ਵਧ ਰਹੀ ਮਹਿੰਗਾਈ ਦੇ ਚੱਲਦੇ ਹੋਏ ਲੋਕਾਂ ਲਈ ਮੁਸੀਬਤਾਂ ਅਜੇ ਵੀ ਜਿਉਂ ਦੀਆਂ ਤਿਉਂ ਬਣੀਆਂ ਹੋਈਆਂ ਹਨ

ਕੋਰੋਨਾ ਨੇ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਤੌਰ ਤੇ ਕਮਜ਼ੋਰ ਕਰ ਦਿੱਤਾ ਹੈ ਬਹੁਤ ਸਾਰੀਆਂ ਚੀਜ਼ਾਂ ਦੀਆਂ ਕੀਮਤਾਂ ਚ ਜਿੱਥੇ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਵਧ ਰਹੀ ਮਹਿੰਗਾਈ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿੱਥੇ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਵਾਰ ਵਾਰ ਹੋ ਰਿਹਾ ਹੈ ਹੁਣ ਪਿਆਜ਼ ਦੇ ਮੁੱਲ ਨੂੰ ਕੰਟਰੋਲ ਕਰਨ ਲਈ ਸਰਕਾਰ ਵੱਲੋਂ ਇਹ ਕੰਮ ਕੀਤਾ ਜਾ ਰਿਹਾ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਅੰਦਰ ਪਿਅਾਜ਼ ਦੀਅਾਂ ਕੀਮਤਾਂ ਵਿੱਚ ਲਗਾਤਾਰ ਅਸਮਾਨ ਛੂ ਵਾਧਾ ਹੋ ਰਿਹਾ ਹੈ

ਉੱਥੇ ਇਸ ਵਾਧੇ ਨੂੰ ਰੋਕਣ ਵਾਸਤੇ ਕੇਂਦਰ ਸਰਕਾਰ ਵੱਲੋਂ ਹੁਣ ਵਿਸ਼ੇਸ਼ ਕਦਮ ਚੁੱਕੇ ਗਏ ਹਨ ਸਰਕਾਰ ਵੱਲੋਂ ਯੋਜਨਾਬੱਧ ਅਤੇ ਟੀਚੇ ਨਾਲ ਪਿਆ ਪਿਆਜ਼ ਦਾ ਬਫਰ ਸਟਾਕ ਉਪਲੱਬਧ ਕਰਵਾਉਣ ਲਈ ਉਨ੍ਹਾਂ ਰਾਜਾਂ ਨੂੰ ਅੱਖ ਹੈ ਜਿਨ੍ਹਾਂ ਕੋਲ ਵਧੇਰੇ ਪਿਆਜ਼ ਦੀ ਸਪਲਾਈ ਹੈ ਜਿੱਥੇ ਪਿਛਲੇ ਕੁਝ ਮਹੀਨਿਆਂ ਤੋਂ ਕੀਮਤਾਂ ਵਿਚ ਵਾਧਾ ਦਰਜ ਕੀਤਾ ਗਿਆ ਹੈ

ਉਥੇ ਹੀ ਹੁਣ ਇਨ੍ਹਾਂ ਕੀਮਤਾਂ ਚ ਗਿਰਾਵਟ ਲੈਣ ਵਾਸਤੇ ਮਹਾਰਾਸ਼ਟਰ ਦੀਆਂ ਲਾਸਲਗਾਓਂ ਅਤੇ ਪਿੱਪਲ ਗਊ ਥੋਕ ਮੰਡੀਆਂ ਵਿਚ ਬਰਫ ਬਫਰ ਸਟਾਕ ਵੀ ਜਾਰੀ ਕੀਤਾ ਜਾ ਰਿਹਾ ਹੈ ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ ਕਰੁਣਾ ਨੇ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਤੌਰ ਤੇ ਕਮਜ਼ੋਰ ਕਰ ਦਿੱਤਾ ਹੈ ਬਹੁਤ ਸਾਰੀਆਂ ਚੀਜ਼ਾਂ ਦੀਆਂ ਕੀਮਤਾਂ ਚ ਜਿੱਥੇ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਵਧ ਰਹੀ ਮਹਿੰਗਾਈ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ

Leave a Reply

Your email address will not be published.