ਮੌਸਮ ਵਿਭਾਗ ਦੀ ਚਿਤਾਵਨੀ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ ਪੰਜਾਬ ਸਣੇ ਇਨਾਂ ਰਾਜਾਂ ਚ ਪਵੇਗਾ ਮੀਂਹ

Uncategorized

ਭਾਰਤ ਦੇ ਕਈ ਰਾਜਾਂ ਵਿੱਚ ਧੁੱਪ ਕਾਰਨ ਹੁਣ ਹੌਲੀ ਹੌਲੀ ਠੰਢ ਦਾ ਅਸਰ ਘੱਟ ਹੁੰਦਾ ਜਾ ਰਿਹਾ ਹੈ ਮੌਸਮ ਵਿਭਾਗ ਅਨੁਸਾਰ ਫਰਵਰੀ ਮਹੀਨੇ ਦੇ ਆਖ਼ਰੀ ਹਫ਼ਤੇ ਵਿਚ ਹਵਾ ਚੱਲਣ ਕਾਰਨ ਹਲਕੀ ਠੰਢ ਰਹੇਗੀ ਜਿਸ ਦਾ ਅਸਰ ਮਾਰਚ ਦੇ ਦੂਜੇ ਹਫ਼ਤੇ ਤੱਕ ਵੇਖਣ ਨੂੰ ਮਿਲ ਸਕਦਾ ਹੈ ਮੌਸਮ ਵਿਭਾਗ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਸਵੇਰੇ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਤੇਜ਼ ਹਵਾਵਾਂ ਲੰਘੀਆਂ ਜਿਸ ਕਾਰਨ ਲੋਕਾਂ ਨੂੰ ਇੱਕ ਵਾਰ ਫਿਰ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ

ਦਿੱਲੀ ਐੱਨਸੀਆਰ ਵਿੱਚ ਦਿਨ ਵਿੱਚ ਧੁੱਪ ਨਿਕਲਣ ਕਾਰਨ ਠੰਢ ਕਾਫੀ ਹੱਦ ਤੱਕ ਘਟ ਗਈ ਹੈ ਇਸ ਤੋਂ ਇਲਾਵਾ ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਦੇ ਕੁਝ ਰਾਜਾਂ ਵਿੱਚ ਪੋਹਲੀ ਦੇ ਆਸਪਾਸ ਬਾਰਿਸ਼ ਹੋ ਸਕਦੀ ਹੈ ਮੌਸਮ ਵਿਭਾਗ ਅਨੁਸਾਰ ਮੌਸਮ ਦਾ ਮਿਜ਼ਾਜ ਇਕ ਵਾਰ ਫਿਰ ਪਤਲੀ ਜਿਸ ਕਾਰਨ ਮਾਰਚ ਵਿੱਚ ਯੂਪੀ ਦੇ ਕਈ ਹਿੱਸਿਆਂ ਵਿੱਚ ਵੀ ਬਾਰਿਸ਼ ਹੋ ਸਕਦੀ ਹੈ

ਮੌਸਮ ਵਿਭਾਗ ਵੱਲੋਂ ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੱਛਮੀ ਰਾਜ ਰਾਜਸਥਾਨ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ਤੇ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਜਾਰੀ ਹੈ ਆਈਐਮਡੀ ਅਨੁਸਾਰ ਬਾਈ ਤੇਈ ਅਤੇ ਚੌਵੀ ਫਰਵਰੀ ਨੂੰ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਧੀਮੀ ਪੈਣ ਦੀ ਸੰਭਾਵਨਾ ਹੈ ਇਸ ਸਬੰਧੀ ਜੀ ਵਲੋਂ ਅਲਰਟ ਵੀ ਜਾਰੀ ਕੀਤਾ ਕਿ ਆਈ ਇਸ ਦੇ ਨਾਲ ਹੀ ਸਵੇਰੇ ਅਤੇ ਸ਼ਾਮ ਨੂੰ ਹਲਕੀ ਧੁੰਦ ਤੇ ਠੰਡ ਦਾ ਅਸਰ ਵੇਖਣ ਨੂੰ ਮਿਲੇਗਾ ਇਸ ਤੋਂ ਇਲਾਵਾ ਜ਼ਿਆਦਾਤਰ ਮੌਸਮ ਸਾਫ਼ ਦੇਖਿਆ ਜਾਵੇਗਾ

ਅਤੇ ਸੂਰਜ ਵੀ ਨਿਕਲਦਾ ਲਈ ਦੱਸ ਦਈਏ ਕਿ ਮੌਸਮ ਵਿਭਾਗ ਅਨੁਸਾਰ ਬਾਈ ਫਰਵਰੀ ਨੂੰ ਪੱਛਮੀ ਹਿਮਾਲਿਆ ਦੇ ਨੇੜੇ ਇਕ ਪੱਛਮੀ ਗੜਬੜੀ ਪੈਦਾ ਹੋਣ ਦੀ ਸੰਭਾਵਨਾ ਹੈ ਇਸ ਕਾਰਨ ਜੰਮੂ ਕਸ਼ਮੀਰ ਸਿੰਘ ਛੱਤੀਸਗੜ੍ਹ ਅਤੇ ਤੱਟੀ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ ਹਾਲਾਂਕਿ ਮੌਸਮ ਵਿਭਾਗ ਨੇ ਵੀ ਕਿਹਾ ਕਿ ਇਸ ਵਾਰ ਸੂਬੇ ਵਿੱਚ ਗਰਮੀ ਜਲਦ ਆਉਣ ਵਾਲੀ ਹੈ

Leave a Reply

Your email address will not be published.