ਹੁਣੇ ਹੁਣੇ ਪੰਜਾਬ ਬੋਰਡ ਨੇ ਇਹਨਾ ਜਮਾਤਾਂ ਦੇ ਪੇਪਰਾਂ ਦੀ ਡੇਟਸ਼ੀਟ ਕੀਤੀ ਜਾਰੀ

Uncategorized

ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਜਿਥੇ ਕੋਰੂਨਾ ਦੇ ਡਰ ਦੌਰਾਨ ਸਰਕਾਰ ਵੱਲੋਂ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਬਹੁਤ ਸਾਰੇ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ ਜਿਨ੍ਹਾਂ ਦੀ ਪਾਲਣਾ ਕਰਨੀ ਸਭ ਲੋਕਾਂ ਲਈ ਲਾਜ਼ਮੀ ਕਰ ਦਿੱਤੀ ਗਈ ਸੀ ਅਤੇ ਬੱਚਿਆਂ ਦੀ ਪੜ੍ਹਾਈ ਨੂੰ ਲਗਾਤਾਰ ਆਨਲਾਈਨ ਹੀ ਜਾਰੀ ਰੱਖਿਆ ਗਿਆ ਬੱਚਿਆਂ ਦੇ ਪੇਪਰ ਵੀ ਜੜੇ ਬਲੈਂਡਰ ਮੂਡ ਵਿੱਚ ਲਏ ਜਾ ਰਹੇ ਸਨ

ਇਸ ਕਰੁਣਾ ਨੂੰ ਠੱਲ੍ਹ ਪਾਉਣ ਵਾਸਤੇ ਸਰਕਾਰ ਵੱਲੋਂ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ ਸੀ ਜਿੱਥੇ ਅਠਾਰਾਂ ਸਾਲ ਤੋਂ ਉੱਪਰ ਉਮਰ ਦੇ ਉਮਰ ਵਰਗ ਦੇ ਵਿਦਿਆਰਥੀਆਂ ਦਾ ਟੀਕਾਕਰਨ ਕੀਤਾ ਗਿਆ ਉਥੇ ਹੁਣ ਪੰਦਰਾਂ ਤੋਂ ਅਠਾਰਾਂ ਸਾਲ ਦੇ ਬੱਚਿਆਂ ਦੇ ਟੀਕਾਕਰਨ ਵੀ ਦੇਣਾ ਲਾਜ਼ਮੀ ਕੀਤਾ ਗਿਆ ਸੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਹੁਣ ਪ੍ਰਾਇਮਰੀ ਮਿਡਲ ਮੈਟ੍ਰਿਕ ਤੇ ਸੀਨੀਅਰ ਸੈਕੰਡਰੀ ਕਲਾਸਾਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ਨੋਟਿਸ ਵਿੱਚ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਪੀਏਸੀ ਦੀ ਪ੍ਰੀਖਿਆਵਾਂ ਮਾਰਚ ਅਤੇ ਅਪ੍ਰੈਲ ਮਹੀਨੇ ਵਿਚ ਕਰਵਾਈਆਂ ਜਾਣਗੀਆਂ

ਜੇਕਰ ਜਮਾਤ ਦੇ ਹਿਸਾਬ ਨਾਲ ਗੱਲ ਕਰੀਏ ਤਾਂ ਪੰਜਵੀਂ ਜਮਾਤ ਦੀ ਪ੍ਰੀਖਿਆ ਸੋਲ਼ਾਂ ਮਾਰਚ ਤੋਂ ਚੌਵੀ ਮਾਰਚ ਤੱਕ ਅੱਠਵੀਂ ਜਮਾਤ ਦੀ ਪ੍ਰੀਖਿਆ ਬਾਈ ਮਾਰਚ ਤੋਂ ਸੱਤ ਅਪ੍ਰੈਲ ਤੱਕ ਹੋਵੇਗੀ ਇਸੇ ਤਰ੍ਹਾਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਕ੍ਰਮਵਾਰ ਨੌੰ ਅਪ੍ਰੈਲ ਤੇ ਬਾਈ ਮਾਰਚ ਤੋਂ ਸ਼ੁਰੂ ਹੋ ਰਹੀਆਂ ਹਨ ਪ੍ਰੀਖਿਆ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦੇ ਹੋਏ ਕਰਵਾਈਆਂ ਜਾ ਰਹੀਆਂ ਹਨ ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਹੁਣ ਪ੍ਰਾਇਮਰੀ ਮਿਡਲ ਮੈਟ੍ਰਿਕ ਤੇ ਸੀਨੀਅਰ ਸੈਕੰਡਰੀ ਕਲਾਸਾਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ਨੋਟਿਸ ਵਿੱਚ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਪੀਏਸੀ ਦੀ ਪ੍ਰੀਖਿਆਵਾਂ ਮਾਰਚ ਅਤੇ ਅਪ੍ਰੈਲ ਮਹੀਨੇ ਚ ਕਰਵਾਈਆਂ ਜਾਣਗੀਆਂ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.