ਜੇ ਤੁਸੀਂ ਵੀ ਨਾ ਕੀਤਾ ਇਹ ਕੰਮ ਤਾਂ ਤੁਹਾਨੂੰ ਵੀ ਨਹੀਂ ਮਿਲੇਗਾ ਫ੍ਰੀ ਰਾਸ਼ਨ

Uncategorized

ਰਾਸ਼ਨ ਕਾਰਡ ਵਾਲੇ ਲਈ ਇਕ ਜ਼ਰੂਰੀ ਖਬਰ ਹੈ ਜੇਕਰ ਤੁਹਾਡੇ ਕੋਲ ਵੀ ਰਾਸ਼ਨ ਕਾਰਡ ਹੈ ਤਾਇਕਵਾਂਡੋ ਵਿਭਾਗ ਰਾਸ਼ਨ ਕਾਰਡ ਦੇ ਨਿਯਮਾਂ ਚ ਵੱਡਾ ਬਦਲਾਅ ਕਰਨ ਦੀ ਗੱਲ ਕਰ ਰਿਹਾ ਹੈ ਜਿਸ ਦਾ ਸਿੱਧਾ ਅਸਰ ਕਰੋੜਾਂ ਲਾਭਪਾਤਰੀਆਂ ਉੱਤੇ ਪਵੇਗਾ ਕੇਂਦਰ ਸਰਕਾਰ ਨੇ ਕੋਰੂਨਾ ਦੌਰਾਨ ਕਰੋੜਾਂ ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਰਾਸ਼ਨ ਦੇਣ ਦਾ ਅੈਲਾਨ ਕੀਤਾ ਸੀ ਸਰਕਾਰ ਨੇ ਦੱਸਿਆ ਹੈ

ਕਿ ਸਰਕਾਰੀ ਰਾਸ਼ਨ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਵਾਲੇ ਯੋਗ ਲੋਕਾਂ ਲਈ ਤੈਅ ਮਾਪਦੰਡਾਂ ਵਿਚ ਸੋਧ ਕੀਤੀ ਜਾ ਰਹੀ ਹੈ ਮੰਨਿਆ ਜਾ ਰਿਹਾ ਹੈ ਕਿ ਨਵੇਂ ਮਾਪਦੰਡਾਂ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ ਇਸ ਸਬੰਧੀ ਕੇਂਦਰ ਨੇ ਸੂਬੇ ਨਾਲ ਗੱਲਬਾਤ ਵੀ ਕੀਤੀ ਹੈ ਖੁਰਾਕ ਤੇ ਜਨਤਕ ਵੰਡ ਵਿਭਾਗ ਨੇ ਕਿਹਾ ਕਿ ਬਹੁਤ ਸਾਰੇ ਆਰਥਿਕ ਤੌਰ ਤੇ ਖ਼ੁਸ਼ਹਾਲ ਲੋਕ ਵੀ ਮੁਫ਼ਤ ਰਾਸ਼ਨ ਦੀ ਸਹੂਲਤ ਦਾ ਲਾਭ ਲੈ ਰਹੇ ਹਨ ਇਸ ਦੇ ਮੱਦੇਨਜ਼ਰ ਵੰਡ ਮੰਤਰਾਲੇ ਨੇ ਮਾਪਦੰਡਾਂ ਨੂੰ ਬਦਲਣ ਦਾ ਫ਼ੈਸਲਾ ਕੀਤਾ ਹੈ ਸਰਕਾਰ ਦੇ ਫੈਸਲੇ ਤੋਂ ਬਾਅਦ ਸੁਸ਼ਮਾ ਚ ਪਾਰਦਰਸ਼ਤਾ ਵੇਖਣ ਨੂੰ ਮਿਲੇਗੀ ਤੁਹਾਨੂੰ ਦੱਸ ਦਈਏ

ਕਿ ਪਿਛਲੇ ਛੇ ਮਹੀਨਿਆਂ ਤੋਂ ਇਨ੍ਹਾਂ ਨਿਯਮਾਂ ਚ ਬਦਲਾਅ ਨੂੰ ਲੈ ਕੇ ਚਰਚਾ ਚੱਲ ਰਹੀ ਹੈ ਇਸ ਸਬੰਧੀ ਮੀਟਿੰਗ ਵੀ ਕੀਤੀ ਗਈ ਹੈ ਤੁਹਾਨੂੰ ਦੱਸਦੀਏ ਕਿ ਰਾਜ ਦੁਆਰਾ ਦਿੱਤੇ ਗਏ ਸੁਝਾਵਾਂ ਨੂੰ ਵੀ ਇਸ ਵਿੱਚ ਜੋੜਿਆ ਗਿਆ ਤਾਂ ਜੋ ਸਾਰਿਆਂ ਦਾ ਧਿਆਨ ਰੱਖਿਆ ਜਾ ਸਕੇ ਇਸ ਵੇਲੇ ਦੀ ਖ਼ਬਰ ਆ ਰਹੀ ਹੈ ਸੂਬੇ ਨਾਲ ਗੱਲਬਾਤ ਵੀ ਕੀਤੀ ਹੈ ਖੁਰਾਕ ਤੇ ਜਨਤਕ ਵੰਡ ਵਿਭਾਗ ਨੇ ਕਿਹਾ ਕਿ ਬਹੁਤ ਸਾਰੇ ਆਰਥਿਕ ਤੌਰ ਤੇ ਖ਼ੁਸ਼ਹਾਲ ਲੋਕ ਵੀ ਮੁਫ਼ਤ ਰਾਸ਼ਨ ਦੀ ਸਹੂਲਤ ਦਾ ਲਾਭ ਲੈ ਰਹੇ ਹਨ ਇਸ ਇਸ ਦੇ ਮੱਦੇਨਜ਼ਰ ਵੰਡ ਮੰਤਰਾਲੇ ਨੇ ਮਾਪਦੰਡਾਂ ਨੂੰ ਬਦਲਣ ਦਾ ਫ਼ੈਸਲਾ ਕੀਤਾ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.