ਭੈਣ ਦੀ ਡੋਲੀ ਤੁਰਨ ਮਗਰੋਂ ਉੱਠਗੀ ਵਿਚਾਰੇ ਭਰਾ ਦੀ ਅਰਥੀ ਭੈਣ ਤੇ ਮਾਂ ਦੇ ਨਹੀਂ ਰੁਕ ਰਹੇ ਹੰਝੂ

Uncategorized

ਸਰਕਾਰਾਂ ਵੱਲੋਂ ਭਾਵੇਂ ਕਿਸਾਨਾਂ ਦੀ ਲੱਖ ਮਦਦ ਕਰਨ ਦੇ ਦਾਅਵੇ ਵਾਅਦੇ ਕੀਤੇ ਜਾਰੀ ਨੇ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦਾ ਮੰਦਭਾਗਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਇਥੋਂ ਦੇ ਪਿੰਡ ਸੰਗਤ ਮੰਡੀ ਦੇ ਰਹਿਣ ਵਾਲੇ ਮਹਿਜ਼ ਤੇਈ ਸਾਲਾ ਉਮਰ ਦੇ ਕਿਸਾਨ ਅਵਤਾਰ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਵਸਤੂ ਖਾ ਲਈ ਜਿਸ ਤੋਂ ਬਾਅਦ ਉਸਦੀ ਮੌ ਤ ਹੋ ਗਈ

ਮ੍ਰਿਤਕ ਕਿਸਾਨ ਕੋਲ ਚਾਰ ਏਕੜ ਜ਼ਮੀਨ ਸੀ ਅਤੇ ਉਸ ਦੇ ਸਿਰ ਤੇ ਕਰੀਬ ਪੰਜ ਲੱਖ ਰੁਪਏ ਦਾ ਕਰਜ਼ਾ ਚੜ੍ਹਿਆ ਹੋਇਆ ਦਰਅਸਲ ਕਿਸਾਨ ਅਵਤਾਰ ਸਿੰਘ ਦੇ ਪਿਤਾ ਕਰੀਬ ਡੇਢ ਸਾਲ ਪਹਿਲਾਂ ਕਰਜ਼ੇ ਤੋਂ ਤੰਗ ਆ ਕੇ ਖੁਦ ਕੁਸ਼ੀ ਕਰ ਲਈ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕਰਜ਼ੇ ਵੇਦਾਂਤ ਨੇ ਦੋਵਾਂ ਪਿਓ ਪੁੱਤਾਂ ਨੇ ਮ੍ਰਿਤਕ ਕਿਸਾਨ ਦੀ ਉਮਰ ਸਿਰਫ਼ ਤੇਈ ਸਾਲ ਦੀ ਸੀ ਉਸ ਦੇ ਘਰ ਦੇ ਵਿੱਚ ਹੁਣ ਇੱਕ ਭੈਣ ਤੇ ਉਸ ਦੀ ਮਾਂ ਰਹਿ ਗਏ

ਜਾਣਕਾਰੀ ਅਨੁਸਾਰ ਥੋੜ੍ਹੀ ਮਹੀਨੇ ਪਹਿਲਾਂ ਹੀ ਅਵਤਾਰ ਨੇ ਆਪਣੀ ਭੈਣ ਦਾ ਵਿਆਹ ਕੀਤਾ ਸੀ ਕਰਜ਼ੇ ਤੋਂ ਤੰਗ ਆਏ ਨੌਜਵਾਨ ਨੇ ਖੌਫ ਨਾਕ ਕਦਮ ਚੁਕਣਗੇ ਢਾਈ ਸਾਲ ਪਹਿਲਾਂ ਉਸ ਦੇ ਪਿਤਾ ਨੇ ਵੀ ਕਰਜ਼ੇ ਤੋਂ ਹੀ ਤੰਗ ਆ ਕੇ ਇਹ ਕਦਮ ਚੁੱਕਿਆ ਸੀ ਉਧਰ ਮ੍ਰਿਤਕ ਦੇ ਰਿਸ਼ਤੇਦਾਰ ਨੇ ਕਿਹਾ ਕਿ ਕਰਜ਼ੇ ਕਾਰਨ ਕਾਫ਼ੀ ਪ੍ਰੇਸ਼ਾਨ ਸੀ ਅਤੇ ਇਸ ਲਈ ਇਹ ਕਦਮ ਚੁੱਕਿਆ ਕੀ ਕੁਝ ਕਿਹਾ ਮ੍ਰਿਤਕ ਦੇ ਰਿਸ਼ਤੇਦਾਰ ਨੇ ਆਓ ਸੁਣ ਲੈਂਦੇ ਹਨ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾ ਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੋਂ ਪੁਲੀਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਅਤੇ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੰਸਕਾਰ ਲਈ ਸੌਂਪ ਦਿੱਤਾ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.