ਪ੍ਰਿੰਸੀਪਲ ਨੇ ਸਿੱਖ ਵਿਦਿਆਰਥੀਆ ਦੇ ਧਾਰਮਿਕ ਚਿੰਨ੍ਹ ਉਤਰਵਾਏ ਇਸ ਕਾਲਜ ਚ ਸਿੱਖ ਬੱਚਿਆਂ ਨਾਲ ਵਾਪਰੀ ਮੰਦਭਾਗੀ ਘਟਨਾ

Uncategorized

ਜਿੱਥੇ ਸਿੱਖਾਂ ਵੱਲੋਂ ਵਿਦੇਸ਼ਾਂ ਵਿਚ ਆਪਣੀ ਪਛਾਣ ਦੀ ਲੜਾਈ ਲੜੀ ਜਾ ਰਹੀ ਹੈ ਅਤੇ ਸਿੱਖੀ ਦੇ ਧਾਰਮਿਕ ਚਿੰਨ੍ਹਾਂ ਨੂੰ ਮਾਨਤਾ ਦਿਵਾਈ ਜਾ ਰਹੀ ਹੈ ਪਰ ਦੂਜੇ ਪਾਸੇ ਭਾਰਤ ਵਿੱਚ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਤੇ ਤਰ੍ਹਾਂ ਤਰ੍ਹਾਂ ਦੇ ਤਰਕ ਦੇ ਕੇ ਸਵਾਲ ਉਠਾਏ ਜਾ ਰਹੇ ਅਜਿਹਾ ਹੀ ਮਾਮਲਾ ਉਤਰਾਖੰਡ ਚ ਗਦਰਪੁਰ ਦੇ ਪਿੰਡ ਖੇਮਪੁਰ ਵਿਖੇ ਸਾਹਮਣੇ ਆਏ ਜਿੱਥੇ ਸਰਬ ਇੰਡੀਆ ਇੰਟਰ ਕਾਲਜ ਦੇ ਪ੍ਰਿੰਸੀਪਲ ਨੇ ਕਾਲਜ ਵਿਚ ਪੜ੍ਹਨ ਵਾਲੇ ਸਿੱਖ ਵਿਦਿਆਰਥੀਆਂ ਦੇ ਧਾਰਮਿਕ ਚਿੰਨ੍ਹ ਕੜੇ ਉਤਰਵਾ ਦਿੱਤੇ

ਜਿਸ ਨੂੰ ਲੈ ਕੇ ਸਿੱਖਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਇਸ ਮੰਦਭਾਗੀ ਘਟਨਾ ਦੇ ਮਗਰੋਂ ਸਿੱਖ ਵਿਦਿਆਰਥੀ ਅਤੇ ਵਿਦਿਆਰਥਣਾਂ ਆਪਣੇ ਮਾਪਿਆਂ ਸਮੇਤ ਕੁਝ ਹੋਰ ਸਿੱਖ ਆਗੂਆਂ ਦੇ ਨਾਲ ਕਾਲਜ ਪੁੱਜਣ ਤੇ ਪ੍ਰਿੰਸੀਪਲ ਅਨਿਲ ਤ੍ਰਿਵੇਦੀ ਨੂੰ ਇਸ ਦਾ ਕਾਰਨ ਪੁੱਛਿਆ ਇਸ ਦੌਰਾਨ ਪਹਿਲਾਂ ਕਾਫ਼ੀ ਸਮਾਂ ਸਿੱਖ ਆਗੂ ਅਤੇ ਪ੍ਰਿੰਸੀਪਲ ਵਿਚਾਲੇ ਬਹਿਸ ਹੁੰਦੀ ਰਹੀ ਇਸ ਮਗਰੋਂ ਫਿਰ ਪ੍ਰਿੰਸੀਪਲ ਦੇ ਧਾਰਮਿਕ ਚਿੰਨ੍ਹ ਉਤਾਰੇ ਜਾਣ ਪਿੱਛੇ ਕਈ ਮਹੀਨੇ ਪਹਿਲਾਂ ਕੋਈ ਇੱਕ ਮੌ ਤ ਦਾ ਹਵਾਲਾ ਦਿੱਤਾ ਸਿੱਖ ਨੌਜਵਾਨ ਨੇ ਆਖਿਆ

ਕਿ ਸਾਨੂੰ ਜਦੋਂ ਵਿਦਿਆਰਥੀਆਂ ਨੇ ਇਸ ਘਟਨਾ ਬਾਰੇ ਦੱਸਿਆ ਤਾਂ ਉਹ ਤੁਰੰਤ ਐਕਸ਼ਨ ਲੈਂਦਿਆਂ ਪ੍ਰਿੰਸੀਪਲ ਤੱਕ ਪਹੁੰਚ ਕੀਤੀ ਅਤੇ ਘਟਨਾ ਬਾਰੇ ਪੂਰੀ ਜਾਂਚ ਪੜਤਾਲ ਜਾ ਰਹੀ ਹੈ ਸਿੱਖ ਆਗੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਪ੍ਰਿੰਸੀਪਲ ਨੇ ਮੁਆਫ਼ੀ ਮੰਗ ਲਈ ਹੈਰਾਨੀ ਦੀ ਗੱਲ ਹੈ ਕਿ ਜਿਹੜੇ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਸਮੇਤ ਵਿਸ਼ਵ ਦੀਆਂ ਵੱਡੀਆਂ ਜੰਗਾਂ ਵਿਚ ਵਡਮੁੱਲਾ ਯੋਗਦਾਨ ਪਾਇਆ ਉਨ੍ਹਾਂ ਦੇ ਧਾਰਮਿਕ ਚਿੰਨ੍ਹਾਂ ਤੋਂ ਭਾਰਤ ਦੇ ਲੋਕ ਜਾਣੂ ਨਾ ਹੁਣ ਅਜਿਹਾ ਨਹੀਂ ਹੋ ਸਕਦਾ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published.