ਛਤੀਸਗੜ੍ਹ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਤੋਂ ਬਹਾਲ ਕਰ ਦਿੱਤਾ ਹੈ ਮੁੱਖ ਮੰਤਰੀ ਭੁਪੇਸ਼ ਬਘੇਲ ਭੁਪੇਸ਼ ਬਘੇਲ ਨੇ ਅੱਜ ਵਿਧਾਨ ਸਭਾ ਵਿੱਚ ਇਸ ਸਾਲ ਵੀ ਸੂਬਾਈ ਤੇ ਤੇਈ ਲਈ ਰਾਜ ਦਾ ਚੌਥਾ ਬਜਟ ਪੇਸ਼ ਕਰਦੇ ਹੋਏ ਵੱਡਾ ਐਲਾਨ ਕੀਤਾ ਕਰਮਚਾਰੀ ਲੰਮੇ ਸਮੇਂ ਤੋਂ ਉਸ ਦੀ ਮੰਗ ਕਰ ਰਹੇ ਸਨ ਇਸ ਸਾਲ ਫਰਵਰੀ ਵਿੱਚ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਸਰਕਾਰ ਨੇ ਹਫਤੇ ਚ ਪੰਜ ਦਿਨ ਕੰਮ ਕਰਨ ਦੀ ਨੀਤੀ ਲਾਗੂ ਕਰ ਦਿੱਤੀ ਹੈ
ਬੁੱਧਵਾਰ ਨੂੰ ਵਿਧਾਨ ਸਭਾ ਚ ਬਜਟ ਪੇਸ਼ ਕਰਦੇ ਹੋਏ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਇਸ ਬਜਟ ਚ ਸਰਕਾਰੀ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਪ੍ਰਸਤਾਵ ਰੱਖ ਰਿਹਾ ਹਾਂ ਤਾਂ ਜੋ ਮੁਲਾਜ਼ਮਾਂ ਦੇ ਬੁਢਾਪੇ ਨੂੰ ਬਚਾਇਆ ਜਾ ਸਕੇ ਇਸ ਦੇ ਨਾਲ ਹੀ ਲੋਕ ਨੁਮਾਇੰਦਿਆਂ ਦੀ ਤਨਖਾਹ ਵਿੱਚ ਵੀ ਵਾਧਾ ਹੋਇਆ ਹੈ ਜ਼ਿਲ੍ਹਾ ਪ੍ਰਧਾਨਾਂ ਦਾ ਮਾਣ ਭੱਤਾ ਛੇ ਹਜ਼ਾਰ ਤੋਂ ਵਧਾ ਕੇ ਦੱਸ ਹਜ਼ਾਰ ਕਰ ਦਿੱਤਾ ਗਿਆ ਹੈ ਜ਼ਿਲ੍ਹਾ ਮੀਤ ਪ੍ਰਧਾਨਾਂ ਦਾ ਮਾਣ ਭੱਤਾ ਚਾਰ ਤੋਂ ਵਧਾ ਕੇ ਛੇ ਹਜ਼ਾਰ ਕਰ ਦਿੱਤਾ ਹੈ ਜਨਤਾ ਦਾ ਪੰਚਾਇਤ ਮੈਂਬਰਾਂ ਦਾ ਮਾਣ ਭੱਤਾ ਪੰਦਰਾਂ ਸੌ ਤੋਂ ਵਧਾ ਕੇ ਪੰਜ ਹਜ਼ਾਰ ਕਰ ਦਿੱਤਾ ਹੈ ਇਸ ਵਰ੍ਹੇ ਦੀ ਵੱਡੀ ਖਬਰ ਆ ਰਹੀ ਹੈ
ਇਸ ਸਾਲ ਵੀਹ ਸੌ ਬਾਈ ਦੇ ਲਈ ਰਾਜ ਦਾ ਚੌਥਾ ਬਜਟ ਪੇਸ਼ ਕਰਦਿਆਂ ਵੱਡਾ ਐਲਾਨ ਕੀਤਾ ਕਰਮਚਾਰੀ ਲੰਮੇ ਸਮੇਂ ਤੋਂ ਇਸਦੀ ਮੰਗ ਕਰ ਰਹੇ ਸਨ ਇਸ ਸਾਲ ਫਰਵਰੀ ਵਿੱਚ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਸਰਕਾਰ ਨੇ ਹਫਤੇ ਚ ਪੰਜ ਦਿਨ ਕੰਮ ਕਰਨ ਦੀ ਨੀਤੀ ਲਾਗੂ ਕਰ ਦਿੱਤੀ ਹੈ ਬੁੱਧਵਾਰ ਨੂੰ ਵਿਧਾਨ ਸਭਾ ਚ ਬਜਟ ਪੇਸ਼ ਕਰਦੇ ਹੋਏ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਮੈਂ ਇਸ ਬਜਟ ਚ ਸਰਕਾਰੀ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਪ੍ਰਸਤਾਵ ਰੱਖ ਰਿਹਾ ਹਾਂ
ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ