ਕੇਂਦਰ ਸਰਕਾਰ ਕਿਸਾਨਾਂ ਲਈ ਸ਼ੁਰੂ ਕਰਨ ਜਾ ਰਹੀ ਹੈ ਨਵੀਂ ਯੋਜਨਾ ਲੱਗਣਗੀਆਂ ਮੌਜਾਂ ਹੀ ਮੌਜਾਂ

Uncategorized

ਕੇਂਦਰ ਸਰਕਾਰ ਦੇਸ਼ ਦੇ ਲੋਕਾਂ ਲਈ ਕੋਈ ਨਾ ਕੋਈ ਯੋਜਨਾ ਲੈ ਕੇ ਆਉਂਦੀ ਰਹਿੰਦੀ ਹੈ ਤਾਂ ਜੋ ਦੇਸ਼ ਦੇ ਲੋਕਾਂ ਨੂੰ ਇਸਦਾ ਫ਼ਾਇਦਾ ਹੋ ਸਕੇ ਭਾਰਤ ਵਿੱਚ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਮੰਤਰਾਲੇ ਇਕ ਨਵੀਂ ਕੇਂਦਰੀ ਯੋਜਨਾ ਤਿਆਰ ਕਰ ਰਿਹਾ ਹੈ ਇਹ ਜਾਣਕਾਰੀ ਦਿੰਦਿਆਂ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਅੰਦਾਜ਼ਨ ਪੱਚੀ ਸੌ ਕਰੋੜ ਰੁਪਏ ਖਰਚ ਕੀਤੇ ਜਾਣਗੇ ਇਸ ਦੇ ਨਾਲ ਹੀ ਹੁਣ ਵੀ ਕਿਹਾ ਹੈ ਕਿ ਇਸ ਪ੍ਰਸਤਾਵਿਤ ਨਵੀਂ ਯੋਜਨਾ ਨੂੰ ਜਲਦੀ ਹੀ ਮੰਤਰੀ ਮੰਡਲ ਦੀ ਮਨਜ਼ੂਰੀ ਲਈ ਰੱਖਿਆ ਜਾਵੇਗਾ ਜੇਕਰ ਇਸ ਯੋਜਨਾ ਨੂੰ ਮਨਜ਼ੂਰੀ ਮਿਲ ਜਾਂਦੀ ਹੈ

ਤਾਂ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਲਈ ਬਹੁਤ ਵੱਡੀ ਖੁਸ਼ਖਬਰੀ ਹੈ ਇਸ ਯੋਜਨਾ ਨਾਲ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਲਾਭ ਹੋਵੇਗਾ ਦੱਸ ਦੇਈਏ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਦਸੰਬਰ ਚ ਗੁਜਰਾਤ ਚ ਕੁਦਰਤੀ ਖੇਤੀ ਤੇ ਇਕ ਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਖਾਦ ਅਤੇ ਕੀਟਨਾਸ਼ਕ ਤੇ ਆਧਾਰ ਕੀਤੀ ਤੇ ਬੱਦਲਾਂ ਦੀ ਖੋਜ ਕਰਨ ਦੀ ਲੋੜ ਹੈ ਜ਼ਿਕਰਯੋਗ ਹੈ ਕਿ ਪ੍ਰਧਾਨਮੰਤਰੀ ਨੇ ਸੰਬੋਧਨ ਚ ਕਿਹਾ ਸੀ ਕਿ ਕੁਦਰਤੀ ਖੇਤੀ ਬਿਹਤਰ ਉਤਪਾਦ ਲਿਆ ਸਕਦੀ ਹੈ ਜਿਸ ਦਾ ਕੋਈ ਸਾਈਡ ਇਫੈਕਟ ਨਹੀਂ ਹੈ ਇਸ ਤੋਂ ਕੁਝ ਮਹੀਨੇ ਬਾਅਦ ਹੀ ਇਹ ਨਵੀਂ ਯੋਜਨਾ ਬਣਾਈ ਗਈ ਹੈ

ਪੁਲੀਸ ਵਾਲੇ ਦੀ ਵੱਡੀ ਖਬਰ ਆ ਰਹੀ ਹੈ ਕਰੋੜਾਂ ਰੁਪਏ ਖਰਚ ਕੀਤੇ ਜਾਣਗੇ ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਹੈ ਕਿ ਪ੍ਰਸਤਾਵਿਤ ਨਵੀਂ ਯੋਜਨਾ ਨੂੰ ਜਲਦੀ ਹੀ ਮੰਤਰੀ ਮੰਡਲ ਦੀ ਮਨਜ਼ੂਰੀ ਲਈ ਰੱਖਿਆ ਜਾਵੇਗਾ ਜੇਕਰ ਇਸ ਯੋਜਨਾ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ ਹੈ ਇਸ ਯੋਜਨਾ ਨਾਲ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਲਾਭ ਹੋਵੇਗਾ ਦੱਸ ਦੇਈਏ

ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਦਸੰਬਰ ਚ ਗੁਜਰਾਤ ਚ ਕੁਦਰਤੀ ਖੇਤੀ ਤੇ ਇਕ ਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੀ ਇੱਕ ਖਾਦ ਅਤੇ ਕੀਟਨਾਸ਼ਕ ਤੇ ਆਧਾਰਤ ਖੇਤੀ ਤੇ ਬੱਦਲਾਂ ਦੀ ਖੋਜ ਕਰਨ ਦੀ ਲੋੜ ਹੈ

Leave a Reply

Your email address will not be published.