ਭਾਈ ਅੰਮ੍ਰਿਤਪਾਲ ਸਿੰਘ ਦੇ 6 ਸਾਥੀ ਪੁਲਿਸ ਨੇ ਹਿਰਾਸਤ ਚ ਭਾਈ ਸਾਹਿਬ ਦੀ ਕਿਸੇ ਵੇਲੇ ਵੀ ਹੋ ਸਕਦੀ ਗ੍ਰਿਫਤਾਰੀ

Latest Update

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ ਮਿਲੀ ਜਾਣਕਾਰੀ ਮੁਤਾਬਕ ਇਹ ਕਾਰਵਾਈ 8 ਜ਼ਿਲਿਆਂ ਦੀ ਪੁਲਸ ਵਲੋਂ ਕੀਤੀ ਗਈ ਹੈ ਇਹ ਗ੍ਰਿ ਫਤਾਰੀ ਜਲੰਧਰ ਦੇ ਸ਼ਾਹਕੋਟ ਮਾਲ ਚ ਕੀਤੀ ਗਈ ਸੀ ਹੁਣ ਪੰਜਾਬ ਪੁਲਿਸ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੀ ਗ੍ਰਿਫ਼ ਤਾਰ ਕਰ ਸਕਦੀ ਹੈ ਜਦੋਂ ਕਿ ਅੰਮ੍ਰਿਤਪਾਲ ਸਿੰਘ ਦੇ ਤੀਜੀ ਗੱਡੀ ਚ ਸਵਾਰ ਹੋ ਕੇ ਫਰਾਰ ਹੋਣ ਦੀ ਖਬਰ ਹੈ ਪੁਲਸ ਫੋਰਸ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੀ ਹੈ ਉਸ ਨੂੰ ਜਲਦ ਗ੍ਰਿਫ ਤਾਰ ਕੀਤਾ ਜਾ ਸਕਦਾ ਹੈ

ਅੱਜ ਅੰਮ੍ਰਿਤਪਾਲ ਦਾ ਰਾਮਪੁਰਾ ਫੂਲ ਵਿੱਚ ਪ੍ਰੋਗਰਾਮ ਸੀ ਅੰਮ੍ਰਿਤਪਾਲ ਸਿੰਘ ਅੰਮ੍ਰਿਤ ਸੰਚਾਰ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਏ ਇਸ ਹੰਗਾਮੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਜਨਾਲਾ ਥਾਣੇ ਚ ਕੇਸ ਵੀ ਦਰਜ ਕਰ ਲਿਆ ਗਿਆ ਦੱਸ ਦਈਏ ਕਿ ਪੰਜਾਬ ਪੁਲਸ ਸੇਵਾਰ ਤੋਂ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੀ ਹੈ ਅਤੇ ਜਲਦ ਹੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿ ਫਤਾਰ ਕੀਤਾ ਜਾ ਸਕਦਾ ਹੈ ਅੰਮ੍ਰਿਤਪਾਲ ਸਿੰਘ ਤੇ ਇਸ ਸਮੇਂ ਤਿੰਨ ਮਾਮਲੇ ਦਰਜ ਹਨ ਇਨ੍ਹਾਂ ਵਿਚੋਂ ਦੋ ਅਜਨਾਲਾ ਥਾਣੇ ਵਿਚ ਹਨ ਪੁਲਸ ਲੰਬੇ ਸਮੇਂ ਤੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿ ਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ

ਅੰਮ੍ਰਿਤਪਾਲ ਸਿੰਘ ਵੱਲੋਂ ਜਲੰਧਰ ਦੇ ਸ਼ਾਹਕੋਟ ਮਾਲੇ ਤੋਂ ਖਾਲਸਾ ਗੱਡੀ ਕੱਢੀ ਜਾਣੀ ਸੀ ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰ ਤੋਂ ਹੀ ਭਾਰੀ ਪੁਲਸ ਫੋਰਸ ਉਨ੍ਹਾਂ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ ਪਰ ਜਦੋਂ ਇਹ ਕਾਫਲਾ ਮਹਿਤਪੁਰ ਨੇੜੇ ਪਹੁੰਚਿਆ ਤਾਂ ਪੁਲਸ ਫੋਰਸ ਨੇ ਉਸ ਨੂੰ ਘੇਰ ਲਿਆ ਅੰਮ੍ਰਿਤਪਾਲ ਸਿੰਘ ਦੀਆਂ ਦੋ ਗੱਡੀਆਂ ਚ ਸਵਾਰ 6 ਲੋਕਾਂ ਨੂੰ ਫੜਿਆ ਗਿਆ ਹੈ ਅਤੇ ਦੋ ਗੱਡੀਆਂ ਨੂੰ ਜ਼ਬਤ ਕਰ ਲਿਆ ਗਿਆ ਹੈ ਜਦਕਿ ਅੰਮ੍ਰਿਤਪਾਲ ਸਿੰਘ ਆਪਣੀ ਮਰਸੀਡੀਜ਼ ਕਾਰ ਤੋਂ ਫਰਾਰ ਹੋ ਗਿਆ ਫੜੇ ਗਏ ਸਾਰੇ 6 ਮੁਲਜ਼ਮਾਂ ਕੋਲੋਂ ਪੁਲਸ ਨੇ ਭਾਰੀ ਮਾਤਰਾ ਚ ਹਥਿਆਰ ਵੀ ਬਰਾਮਦ ਕੀਤੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

Leave a Reply

Your email address will not be published. Required fields are marked *