ਮੱਛੀਆਂ ਫੜਨ ਗਏ ਨੌਜਵਾਨ ਦੀ ਨਹਿਰ ਚ ਡੁੱਬਣ ਨਾਲ ਮੌ ਤ ਪਰਿਵਾਰਕ ਮੈਂਬਰਾਂ ਨੇ ਥਾਣੇ ਪਹੁੰਚ ਕੇ ਪਾਤਾ ਗਾਹ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਫਿਰੋਜ਼ਪੁਰ ਛਾਉਣੀ ਦੇ ਗਵਾਲ ਟੋਲੀ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਹਿਰ ਵਿਚ ਡੁੱਬਣ ਕਾਰਨ ਮੌ ਤ ਹੋ ਗਈ, ਜਿਸ ਦੀ ਲਾਸ਼ ਨੂੰ ਗੋਤਾਖੋਰਾਂ ਨੇ ਸਖਤ ਮਿਹਨਤ ਤੋਂ ਬਾਅਦ ਬਾਹਰ ਕੱਢਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਆਪਣੇ ਦੋਸਤਾਂ ਨਾਲ ਨਹਿਰ ‘ਚ ਮੱਛੀਆਂ ਫੜਨ ਗਿਆ ਸੀ, ਜਿਸ ਦੌਰਾਨ ਉਹ ਤੇਜ਼ ਵਹਾਅ ‘ਚ ਰੁੜ੍ਹ ਗਿਆ। ਗੋਤਾਖੋਰਾਂ ਵੱਲੋਂ ਕਾਫੀ ਮਿਹਨਤ ਤੋਂ ਬਾਅਦ ਉਸ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ ਹੈ। ਮ੍ਰਿਤਕ ਦੀ ਪਛਾਣ ਵਿੱਕੀ ਵਜੋਂ ਹੋਈ ਹੈ।

ਇਸ ਦੇ ਨਾਲ ਹੀ ਮ੍ਰਿਤਕ ਵਿੱਕੀ ਦੀ ਪਤਨੀ ਤੇ ਪਰਿਵਾਰ ਦਾ ਕਹਿਣਾ ਹੈ ਕਿ ਪੁਲਸ ਨੂੰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ। ਵਿੱਕੀ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਆਪਣੇ ਇਕ ਦੋਸਤ ਨਾਲ ਝਗੜਾ ਹੋਇਆ ਸੀ, ਜਿਸ ਨਾਲ ਵਿੱਕੀ ਨਹਿਰ ‘ਤੇ ਮੱਛੀਆਂ ਫੜਨ ਗਿਆ ਸੀ, ਜੇਕਰ ਵਿੱਕੀ ਦੀ ਮੌ ਤ ਲਈ ਕਿਸੇ ਨੂੰ ਜ਼ਿੰਮੇਵਾਰ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *