ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਬਟਾਲਾ ਦੀ ਇੱਕ ਫੈਕਟਰੀ ਵਿੱਚ ਕੰਮ ਪਰਵਾਸੀ ਔਰਤ ਦੀ ਮਸ਼ੀਨ ‘ਚ ਆਉਣ ਨਾਲ ਦਰਦਨਾਕ ਮੌ ਤ ਹੋ ਗਈ ਹੈ। ਘਟਨਾ ਵੀਰਵਾਰ ਦੇਰ ਸ਼ਾਮ ਉਸ ਵੇਲੇ ਵਾਪਰੀ ਜਦ ਉਹ ਫੈਕਟਰੀ ਵਿੱਚ ਕੰਮ ਕਰ ਰਹੀ ਸੀ। ਮ੍ਰਿਤਕ ਔਰਤ ਦੀ ਪਛਾਣ ਜੋਤੀ (25) ਪੁੱਤਰੀ ਗਨੇਸ਼ ਵਾਸੀ ਬਾਰ ਬਿੱਗਾ ਬਿਹਾਰ ਹਾਲ ਵਾਸੀ ਬਟਾਲਾ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਜੋਤੀ ਦੇ ਪਿਤਾ ਗਣੇਸ਼ ਨੇ ਦੱਸਿਆ ਕਿ ਉਸ ਦੀ ਬੇਟੀ ਕਰੀਬ 2 ਮਹੀਨਿਆਂ ਤੋਂ ਸ਼ਹਿਰ ਦੀ ਇਕ ਫੈਕਟਰੀ ‘ਚ ਕੰਮ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੀ ਸੀ। ਵੀਰਵਾਰ ਦੇਰ ਸ਼ਾਮ ਉਸ ਦੀ ਬੇਟੀ ਫੈਕਟਰੀ ‘ਚ ਕੰਮ ਕਰ ਰਹੀ ਸੀ ਕਿ ਅਚਾਨਕ ਮਸ਼ੀਨ ‘ਚ ਫਸ ਗਈ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਦਰਦਨਾਕ ਮੌ ਤ ਹੋ ਗਈ। ਮ੍ਰਿਤਕਾ ਆਪਣੇ ਪਿੱਛੇ ਇੱਕ 3 ਸਾਲਾ ਬੱਚਾ ਛੱਡ ਗਈ ਹੈ। ਥਾਣਾ ਸਿਵਲ ਲਾਈਨ ਦੇ ਥਾਣਾ ਮੁਖੀ ਸੁਖਰਾਜ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ