ਗਰਭਵਤੀ ਮਹਿਲਾ ਨੂੰ ਡਿਲੀਵਰੀ ਦੀਆਂ ਛਿੜੀਆਂ ਆਖਰੀ ਦਰਦਾਂ ਦੇਖਦੇ-ਦੇਖਦੇ ਹੱਥਾਂ ‘ਚ ਹੀ ਬੱਚੇ ਨੂੰ ਦੇ ਦਿੱਤਾ ਜਨਮ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਨੂੰ ਉਸ ਸਮੇਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਇੱਕ ਗਰਭਵਤੀ ਮਹਿਲਾ ਨੇ ਹਸਪਤਾਲ ਦੇ ਜਨ ਔਸ਼ਧੀ ਸੈਂਟਰ ਦੇ ਬਾਹਰ ਹੀ ਬੱਚੇ ਨੂੰ ਜਨਮ ਦੇ ਦਿੱਤਾ। ਇਸ ਮੌਕੇ ਤੇ ਮਹਿਲਾ ਦੇ ਪਤੀ ਨੇ ਹੀ ਬੱਚੇ ਨੂੰ ਸੰਭਾਲਿਆ ਅਤੇ ਕਿਸੇ ਹੋਰ ਮਹਿਲਾ ਦੀ ਸਹਾਇਤਾ ਨਾਲ ਨਵਜੰਮੇ ਬੱਚੇ ਨੂੰ ਨਰਸਿੰਗ ਸਟਾਫ ਤੱਕ ਪਹੁੰਚਾਇਆ ਮਹਿਲਾਂ ਦੀ ਡਿਲਵਰੀ ਹੋਣ ਦੀ ਇਹ ਸਾਰੀ ਘਟਨਾ ਸਰਕਾਰੀ ਹਸਪਤਾਲ ਦੇ ਅੰਦਰ ਲੱਗੇ ਸੀਸੀ ਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪਤੀ ਪਤਨੀ ਆਏ ਅਤੇ ਜਦੋਂ ਉਹ ਸਿਵਲ ਹਸਪਤਾਲ ਦੇ ਜਨ ਔਸ਼ਧੀ ਸੈਂਟਰ ਨੇੜੇ ਪਹੁੰਚੇ ਹੀ ਸੀ ਕੀ ਉਸ ਦੀ ਪਤਨੀ ਦੀ ਅਚਾਨਕ ਤਬੀਅਤ ਜਿਆਦਾ ਖਰਾਬ ਹੋ ਗਈ।

ਇਸ ਤੋਂ ਪਹਿਲਾਂ ਕਿ ਉਹ ਕਿਸੇ ਨੂੰ ਆਵਾਜ਼ ਮਾਰਦੇ ਉਸ ਦੀ ਪਤਨੀ ਨੇ ਜਨ ਔਸ਼ਧੀ ਸੈਂਟਰ ਦੇ ਬਾਹਰ ਹੀ ਬੱਚੇ ਨੂੰ ਜਨਮ ਦੇ ਦਿੱਤਾ ਅਤੇ ਉਸਨੇ ਹੀ ਬੱਚੇ ਨੂੰ ਸੰਭਾਲਿਆ ਅਤੇ ਸਿਵਲ ਹਸਪਤਾਲ ਵਿਖੇ ਮੌਜੂਦ ਇੱਕ ਮਹਿਲਾ ਦੀ ਮਦਦ ਨਾਲ ਬੱਚੇ ਨੂੰ ਚੁੰਨੀ ਵਿੱਚ ਲਪੇਟ ਕੇ ਲੇਬਰ ਰੂਮ ਤੱਕ ਪਹੁੰਚਾਇਆ ਗਿਆ ਜਿਸ ਤੋਂ ਬਾਅਦ ਸਟਾਫ ਨਰਸਾਂ ਵੱਲੋਂ ਤੁਰੰਤ ਬੱਚੇ ਅਤੇ ਮਾਂ ਨੂੰ ਇਲਾਜ਼ ਮੁਹੱਈਆ ਕਰਵਾਇਆ ਗਿਆ। ਖੈਰ ਵਾਹਿਗੁਰੂ ਦੀ ਕਿਰਪਾ ਨਾਲ ਬੱਚਾ ਅਤੇ ਉਸਦੀ ਮਾਂ ਬਿਲਕੁਲ ਠੀਕ ਠਾਕ ਨੇ ਡਲੀਵਾਰੀ ਹੋਣ ਤੋਂ ਬਾਅਦ ਤੁਰੰਤ ਸਟਾਫ ਵੱਲੋਂ ਬੱਚੇ ਤੇ ਮਾਂ ਨੂੰ ਸੰਭਾਲ ਲਿਆ ਜਾਂਦਾਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *